ਪੜਚੋਲ ਕਰੋ
Advertisement
ਬਾਰਸ਼ ਮਗਰੋਂ ਅੱਗ ਦੀ ਮਾਰ, 100 ਏਕੜ ਕਣਕ ਸੜ ਕੇ ਸੁਆਹ
ਪਿੰਡ ਭੂੰਦੜ ਦੀ ਕਰੀਬ 100 ਏਕੜ ਰਕਬੇ ਵਿੱਚ ਕਣਕ ਦੀ ਪੱਕੀ ਫਸਲ ਨੂੰ ਅੱਗ ਲੱਗ ਗਈ। ਪਿੰਡ ਦੇ ਲੋਕਾਂ ਤੇ ਫਾਇਰ ਬ੍ਰਿਗੇਡ ਨੇ ਕਾਫੀ ਮਸ਼ੱਕਤ ਬਾਅਦ ਅੱਗ 'ਤੇ ਕਾਬੂ ਪਾਇਆ। ਇਸ ਪਿੱਛੋਂ ਨਾਇਬ ਤਹਿਸੀਲਦਾਰ ਗਿੱਦੜਬਾਹਾ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਦੱਸਿਆ ਜਾ ਰਿਹਾ ਹੈ ਕਿ ਖੇਤਾਂ ਵਿੱਚ ਕੰਮ ਕਰ ਰਹੇ ਟਰੈਕਟਰ ਤੋਂ ਨਿਕਲੀਆਂ ਚੰਗਿਆੜੀਆਂ ਕਰਕੇ ਅੱਗ ਲੱਗੀ।
ਮੁਕਤਸਰ: ਬਾਰਸ਼ ਤੋਂ ਹੁਣ ਅੱਗ ਕਿਸਾਨਾਂ 'ਤੇ ਕਹਿਰਵਾਨ ਹੋਣੀ ਸ਼ੁਰੂ ਹੋ ਗਈ ਹੈ। ਪਿੰਡ ਭੂੰਦੜ ਦੀ ਕਰੀਬ 100 ਏਕੜ ਰਕਬੇ ਵਿੱਚ ਕਣਕ ਦੀ ਪੱਕੀ ਫਸਲ ਨੂੰ ਅੱਗ ਲੱਗ ਗਈ। ਪਿੰਡ ਦੇ ਲੋਕਾਂ ਤੇ ਫਾਇਰ ਬ੍ਰਿਗੇਡ ਨੇ ਕਾਫੀ ਮਸ਼ੱਕਤ ਬਾਅਦ ਅੱਗ 'ਤੇ ਕਾਬੂ ਪਾਇਆ। ਇਸ ਪਿੱਛੋਂ ਨਾਇਬ ਤਹਿਸੀਲਦਾਰ ਗਿੱਦੜਬਾਹਾ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਦੱਸਿਆ ਜਾ ਰਿਹਾ ਹੈ ਕਿ ਖੇਤਾਂ ਵਿੱਚ ਕੰਮ ਕਰ ਰਹੇ ਟਰੈਕਟਰ ਤੋਂ ਨਿਕਲੀਆਂ ਚੰਗਿਆੜੀਆਂ ਕਰਕੇ ਅੱਗ ਲੱਗੀ।
ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਰੀਬ 4 ਗੱਡੀਆਂ ਬੁਲਾਈਆਂ ਗਈਆਂ ਸੀ। 100 ਏਕੜ ਵਿੱਚ ਕਰੀਬ 10 ਤੋਂ 20 ਕਿਸਾਨਾਂ ਦੀ ਫਸਲ ਦਾ ਨੁਕਸਾਨ ਹੋਇਆ। ਇਨ੍ਹਾਂ ਕਿਸਾਨਾਂ ਕੋਲ ਵੀ ਸਿਰਫ 2 ਜਾਂ 3 ਏਕੜ ਹੀ ਜ਼ਮੀਨ ਸੀ ਤੇ ਉਹ ਵੀ ਠੇਕੇ 'ਤੇ ਲਈ ਹੋਈ ਸੀ। ਇਨ੍ਹਾਂ ਕਿਸਾਨਾਂ ਨੇ ਇਸੇ ਕਣਕ ਤੋਂ ਕਮਾਈ ਕਰਨ ਸੀ ਪਰ ਕਣਕ ਸੜਨ ਕਰਕੇ ਕਿਸਾਨਾਂ ਦੇ ਸਿਰ ਮੁਸੀਬਤ ਆ ਪਈ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਲੁਧਿਆਣਾ
ਦੇਸ਼
ਪੰਜਾਬ
Advertisement