ਪੜਚੋਲ ਕਰੋ

ਕਣਕ ਦੀ ਖਰੀਦ ਬਣੀ ਵੱਡੀ ਚੁਣੌਤੀ, ਕੋਰੋਨਾ ਦੇ ਨਾਲ ਹੀ ਲੇਬਰ ਵੀ ਵੱਡੀ ਸਮੱਸਿਆ

ਪੰਜਾਬ ਵਿੱਚ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਕਣਕ ਦੀ ਫਸਲ ਖੇਤਾਂ ਵਿੱਚ ਪੱਕੀ ਖੜ੍ਹੀ ਹੈ। ਇਸ ਨੂੰ ਵੱਢ ਕੇ ਮੰਡੀਆਂ ਵਿੱਚ ਲਿਆਉਣ ਲਈ ਕਿਸਾਨ ਉਤਾਵਲੇ ਹਨ। ਆੜ੍ਹਤੀਏ ਵੀ ਇਸ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਪਰ ਇਸ ਸਭ ਦੇ ਵਿਚਾਲੇ ਕੋਰੋਨਾਵਾਇਰਸ ਨੇ ਵੱਡੀ ਸਮੱਸਿਆ ਖੜ੍ਹੀ ਕਰ ਦਿੱਤੀ।

ਗਗਨਦੀਪ ਸ਼ਰਮਾ ਅੰਮ੍ਰਿਤਸਰ: ਪੰਜਾਬ ਵਿੱਚ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਕਣਕ ਦੀ ਫਸਲ ਖੇਤਾਂ ਵਿੱਚ ਪੱਕੀ ਖੜ੍ਹੀ ਹੈ। ਇਸ ਨੂੰ ਵੱਢ ਕੇ ਮੰਡੀਆਂ ਵਿੱਚ ਲਿਆਉਣ ਲਈ ਕਿਸਾਨ ਉਤਾਵਲੇ ਹਨ। ਆੜ੍ਹਤੀਏ ਵੀ ਇਸ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਪਰ ਇਸ ਸਭ ਦੇ ਵਿਚਾਲੇ ਕੋਰੋਨਾਵਾਇਰਸ ਨੇ ਵੱਡੀ ਸਮੱਸਿਆ ਖੜ੍ਹੀ ਕਰ ਦਿੱਤੀ। ਇਸ ਕਾਰਨ ਸਰਕਾਰ ਨੂੰ ਇਸ ਵਾਰ ਵੱਖਰੀ ਕਿਸਮ ਦੇ ਪ੍ਰਬੰਧ ਕਰਨੇ ਪੈ ਰਹੇ ਹਨ। ਇਸ ਤਹਿਤ ਸਰਕਾਰ ਵੱਲੋਂ ਮੰਡੀਆਂ ਵਿੱਚ ਮਾਰਕਿੰਗ ਕਰਨ ਦੇ ਨਾਲ-ਨਾਲ ਸੋਸਲ ਡਿਸਟੈਂਸਿੰਗ ਰੱਖਣ ਤੇ ਸੈਨੇਟਾਈਜੇਸ਼ਨ ਦੇ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ ਹੈ। ਇਸ ਬਾਰੇ ਮਾਰਕੀਟ ਕਮੇਟੀ ਅੰਮ੍ਰਿਤਸਰ ਦੇ ਸਕੱਤਰ ਅਮਰਦੀਪ ਸਿੰਘ ਨੇ ਆਖਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਮੰਡੀ ਵਿੱਚ ਕਰੋਨਾਵਾਇਰਸ ਦੇ ਮੱਦੇਨਜ਼ਰ ਸਾਰੀਆਂ ਤਿਆਰੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੁਝ ਮੁਸ਼ਕਲਾਂ ਤਾਂ ਜ਼ਰੂਰ ਆਉਣਗੀਆਂ ਪਰ ਸਾਰੇ ਮਿਲ ਕੇ ਸੀਜ਼ਨ ਸਹੀ ਢੰਗ ਨਾਲ ਨੇਪਰੇ ਚੜ੍ਹਾ ਦਿੱਤਾ ਜਾਵੇਗਾ। ਦੂਜੇ ਪਾਸੇ ਆੜ੍ਹਤੀ ਐਸੋਸੀਏਸ਼ਨ ਅੰਮ੍ਰਿਤਸਰ ਦੇ ਸਾਬਕਾ ਪ੍ਰਧਾਨ ਨਰਿੰਦਰ ਬਹਿਲ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਸਰਕਾਰ ਵੱਲੋਂ ਜੋ ਵੀ ਫੈਸਲੇ ਲਏ ਜਾ ਰਹੇ ਹਨ, ਉਨ੍ਹਾਂ ਵਿੱਚ ਸਮੂਹ ਆੜ੍ਹਤੀਏ ਸਰਕਾਰ ਦੇ ਨਾਲ ਖੜ੍ਹੇ ਹਨ ਪਰ ਸਰਕਾਰ ਨੂੰ ਵੀ ਆੜ੍ਹਤੀਆਂ ਦਾ ਸਾਥ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਆੜ੍ਹਤੀਆਂ ਵੱਲੋਂ ਸਰਕਾਰ ਜੋ ਵੀ ਹੁਕਮ ਲਾਵੇਗੀ, ਉਨ੍ਹਾਂ ਨੂੰ ਮੁਕੰਮਲ ਕਰਨ ਦਾ ਭਰੋਸਾ ਵੀ ਆੜ੍ਹਤੀਏ ਦੇਣਗੇ। ਸਰਕਾਰ ਨੂੰ ਕਿਸਾਨੀ ਹਿੱਤਾਂ ਨੂੰ ਸਾਹਮਣੇ ਰੱਖਦੇ ਹੋਏ ਕਿਸਾਨਾਂ ਨੂੰ ਇੱਕ ਲੱਖ ਰੁਪਏ ਤੱਕ ਦੀ ਪੇਮੈਂਟ ਆੜ੍ਹਤੀਏ ਰਾਹੀਂ ਦੇਣ ਦੀ ਮੰਗ ਨੂੰ ਪੂਰਾ ਕਰਨਾ ਚਾਹੀਦਾ ਹੈ। ਬਾਕੀ ਅਸੀਂ ਸਰਕਾਰ ਨਾਲ ਸਹਿਮਤ ਹਾਂ ਤੇ ਮੰਡੀ ਚ ਸੋਸਲ ਡਿਸਟੈਂਸਿੰਗ ਦੇ ਨਾਲ-ਨਾਲ ਸੈਨੇਟਾਈਜੇਸ਼ਨ ਦੇ ਪ੍ਰਬੰਧ ਵੀ ਆੜ੍ਹਤੀ ਹੀ ਕਰਨਗੇ। ਇਨ੍ਹਾਂ ਸਾਰਿਆਂ ਦੇ ਮੱਦੇਨਜ਼ਰ ਪੰਜਾਬ ਵਿੱਚ ਲੇਬਰ ਦੀ ਸਮੱਸਿਆ ਇਸ ਵਾਰ ਜ਼ਰੂਰ ਆਵੇਗੀ ਕਿਉਂਕਿ ਬਹੁਤੀ ਲੇਬਰ ਪੰਜਾਬ ਵਿੱਚ ਯੂਪੀ ਤੇ ਬਿਹਾਰ ਸਮੇਤ ਜੰਮੂ ਵਿੱਚੋਂ ਵੀ ਆਉਂਦੀ ਹੈ ਪਰ ਦੇਸ਼ ਵਿੱਚ ਲਾਕਡਾਉਨ ਕਰਕੇ ਲੇਬਰ ਦੂਜੇ ਸੂਬਿਆਂ ਵਿੱਚੋਂ ਪੰਜਾਬ ਨਹੀਂ ਆ ਸਕੇਗੀ। ਇਸ ਨਾਲ ਪੰਜਾਬ ਦੇ ਮਜ਼ਦੂਰਾਂ ਨੂੰ ਸਮੱਸਿਆ ਹੋਵੇਗੀ। ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਇਸ ਲਈ ਵਿਸ਼ੇਸ਼ ਟ੍ਰੇਨਾਂ ਚਲਾਉਣੀਆਂ ਚਾਹੀਦੀਆਂ ਹਨ ਨਹੀਂ ਤਾਂ ਸੂਬੇ ਵਿੱਚੋਂ ਲੇਬਰ ਦੇ ਪ੍ਰਬੰਧ ਕਰਨੇ ਚਾਹੀਦੇ ਹਨ।

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget