ਪੜਚੋਲ ਕਰੋ

Wheat Procurement: 6 ਸਾਲਾਂ ਦੇ ਹੇਠਲੇ ਪੱਧਰ 'ਤੇ ਸਟਾਕ, ਹੁਣ ਕੇਂਦਰ ਸਰਕਾਰ ਨੇ ਖਰੀਦੀ ਇੰਨੇ ਲੱਖ ਮੀਟ੍ਰਿਕ ਟਨ ਕਣਕ

ਦੇਸ਼ 'ਚ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ। ਐਫਸੀਆਈ ਨੇ ਹੁਣ ਤੱਕ 7 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸ ਸਾਲ ਕਣਕ ਦੀ ਖਰੀਦ ਦਾ ਟੀਚਾ 342 ਲੱਖ ਮੀਟ੍ਰਿਕ ਟਨ ਰੱਖਿਆ ਗਿਆ ਹੈ।

Wheat Procurement In India: ਸਾਉਣੀ ਦੇ ਸੀਜ਼ਨ ਵਿੱਚ ਕੁਦਰਤੀ ਆਫਤ ਕਾਰਨ ਕਿਸਾਨਾਂ ਨੂੰ ਕਾਫੀ ਨੁਕਸਾਨ ਝੱਲਣਾ ਪਿਆ ਸੀ। ਹਾੜ੍ਹੀ ਦੇ ਸੀਜ਼ਨ 'ਚ ਹੋਈ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੀ ਹਾਲਤ ਖਰਾਬ ਕਰ ਦਿੱਤੀ ਹੈ। ਜਦੋਂ ਮੀਂਹ ਪਿਆ ਤਾਂ ਉਨ੍ਹਾਂ ਕਿਸਾਨਾਂ ਦੇ ਸਾਹਮਣੇ ਸੰਕਟ ਖੜ੍ਹਾ ਹੋ ਗਿਆ, ਜਿਨ੍ਹਾਂ ਨੇ ਫ਼ਸਲ ਵੱਢ ਲਈ ਸੀ ਅਤੇ ਫ਼ਸਲ ਖੇਤ ਵਿੱਚ ਹੀ ਪਈ ਸੀ। ਇਸ ਨਾਲ ਹੀ ਜਿਨ੍ਹਾਂ ਕਿਸਾਨਾਂ ਦੀ ਫ਼ਸਲ ਪੱਕ ਕੇ ਤਿਆਰ ਹੋ ਗਈ ਸੀ, ਉਨ੍ਹਾਂ ਦਾ ਵੀ ਨੁਕਸਾਨ ਹੋਇਆ ਹੈ ਪਰ ਇਸ ਸਭ ਦੇ ਵਿਚਕਾਰ ਇੱਕ ਰਾਹਤ ਦੀ ਖਬਰ ਸਾਹਮਣੇ ਆਈ ਹੈ। ਵੱਖ-ਵੱਖ ਸੂਬਿਆਂ ਵਿੱਚ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ। ਕਣਕ ਦੀ ਖਰੀਦ ਦੇ ਵਧਦੇ ਅੰਕੜਿਆਂ ਨੂੰ ਦੇਖ ਕੇ ਕੇਂਦਰ ਸਰਕਾਰ ਦੇ ਅਧਿਕਾਰੀ ਖੁਸ਼ ਹਨ।


7 ਲੱਖ ਮੀਟ੍ਰਿਕ ਟਨ ਕਣਕ ਦੀ ਕੀਤੀ ਖਰੀਦ


ਭਾਰਤੀ ਖੁਰਾਕ ਨਿਗਮ (FCI) ਵੱਲੋਂ ਕਣਕ ਦੀ ਖਰੀਦ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਐਫਸੀਆਈ ਦੇ ਸੀਐਮਡੀ ਅਸ਼ੋਕ ਕੇ ਮੀਨਾ ਨੇ ਦੱਸਿਆ ਕਿ ਕਿਸੇ ਨੂੰ ਵੀ ਕਣਕ ਦੀ ਖਰੀਦ ਨੂੰ ਲੈ ਕੇ ਚਿੰਤਾ ਕਰਨ ਦੀ ਲੋੜ ਨਹੀਂ ਹੈ। ਕੇਂਦਰ ਸਰਕਾਰ ਕੋਲ ਕਣਕ ਦਾ ਕਾਫੀ ਭੰਡਾਰ ਹੈ। ਹੁਣ ਤੱਕ ਐਫਸੀਆਈ ਨੇ 7 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਹ ਇੱਕ ਰਿਕਾਰਡ ਹੈ। ਪਿਛਲੇ 6 ਸਾਲਾਂ 'ਚ ਅਪ੍ਰੈਲ ਦੇ ਪਹਿਲੇ ਹਫਤੇ ਤੱਕ ਸਿਰਫ 2 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ।


342 ਲੱਖ ਮੀਟ੍ਰਿਕ ਟਨ ਕਣਕ ਖਰੀਦਣ ਦਾ ਟੀਚਾ


ਇਸ ਸਾਲ ਭਾਰਤੀ ਖੁਰਾਕ ਨਿਗਮ ਨੇ 342 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਰੱਖਿਆ ਹੈ। ਕੇਂਦਰ ਸਰਕਾਰ ਇਸ ਟੀਚੇ ਦੇ ਮੁਕਾਬਲੇ ਰਾਜਾਂ ਵਿੱਚ ਕਣਕ ਦੀ ਖਰੀਦ ਕਰ ਰਹੀ ਹੈ। ਐਫਸੀਆਈ ਦੇ ਰਿਕਾਰਡ ਅਨੁਸਾਰ 1 ਅਪ੍ਰੈਲ ਤੱਕ ਕੇਂਦਰ ਸਰਕਾਰ ਕੋਲ 84 ਲੱਖ ਮੀਟ੍ਰਿਕ ਟਨ ਕਣਕ ਦਾ ਸਟਾਕ ਸੀ। ਨਿਗਮ ਕੋਲ ਕਣਕ ਦਾ ਚੰਗਾ ਸਟਾਕ ਹੈ।


ਆਟੇ ਦੀ ਕੀਮਤ ਨਹੀਂ ਵਧੇਗੀ


ਇਸ ਵਾਰ ਕਣਕ ਦੀਆਂ ਵਧੀਆਂ ਕੀਮਤਾਂ ਨੇ ਕੇਂਦਰ ਸਰਕਾਰ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ। ਕਣਕ ਦੀਆਂ ਵਧੀਆਂ ਕੀਮਤਾਂ ਦਾ ਅਸਰ ਆਟੇ ਦੀਆਂ ਕੀਮਤਾਂ 'ਤੇ ਦੇਖਣ ਨੂੰ ਮਿਲਿਆ। ਘਰ ਵਿੱਚ ਬਣੀਆਂ ਰੋਟੀਆਂ ਵੀ ਮਹਿੰਗੀਆਂ ਹੋਣ ਲੱਗ ਪਈਆਂ। ਇਸ ਨਾਲ ਕੇਂਦਰ ਸਰਕਾਰ ਦੀ ਚਿੰਤਾ ਵਧ ਗਈ ਹੈ। ਕੇਂਦਰ ਸਰਕਾਰ ਨੇ ਭਾਅ ਕੰਟਰੋਲ ਕਰਨ ਲਈ ਮੰਡੀ ਵਿੱਚ ਕਣਕ ਛੱਡੀ। ਹੁਣ ਕੇਂਦਰ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਹੁਣ ਕਣਕ ਦੀਆਂ ਕੀਮਤਾਂ ਨਹੀਂ ਵਧਣਗੀਆਂ। ਕੀਮਤਾਂ ਨੂੰ ਕੰਟਰੋਲ ਕੀਤਾ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

Couple ਲਈ ਜ਼ਰੂਰੀ ਖ਼ਬਰ ! OYO ਹੋਟਲਾਂ 'ਚ ਹੁਣ ਅਣਵਿਆਹੇ ਜੋੜੇ ਦੀ ਐਂਟਰੀ ਬੈਨਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget