ਪੜਚੋਲ ਕਰੋ

ਕਿਸਾਨਾਂ ਨੂੰ ਮਿਲੇਗਾ ਕਣਕ 'ਤੇ ਬੋਨਸ, ਮੋਦੀ ਦੀ ਚੁੱਪੀ ਮਗਰੋਂ ਅਕਾਲੀ ਦਲ ਨੇ ਕੀਤਾ ਸਵਾਲ

ਪੰਜਾਬ ਸਰਕਾਰ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਨੂੰ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਕਿਸਾਨਾਂ ਨੂੰ ਬੋਨਸ ਦੇਣ ਦੀ ਮੰਗ ਕੀਤੀ ਹੈ। ਮੋਦੀ ਸਰਕਾਰ ਨੇ ਪਿਛਲੇ ਦਿਨਾਂ ਵਿੱਚ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਕਈ ਐਲਾਨ ਕੀਤੇ ਹਨ ਪਰ ਅੰਨ੍ਹਦਾਤੇ 'ਤੇ ਪਈ ਬਿਪਤਾ ਨੂੰ ਟਾਲਣ ਲਈ ਕੋਈ ਹੁੰਗਾਰਾ ਨਹੀਂ ਭਰਿਆ। ਇਸ ਵਾਰ ਕਿਸਾਨਾਂ ਨੂੰ ਇੱਕ ਪਾਸੇ ਕਣਕ ਦੀ ਫਸਲ ਵੇਚਣ ਵਿੱਚ ਦਿੱਕਤ ਆ ਰਹੀ ਹੈ, ਉੱਤੋਂ ਮੌਸਮ ਵੀ ਕਾਫੀ ਨੁਕਸਾਨ ਕਰ ਰਿਹਾ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਨੂੰ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਕਿਸਾਨਾਂ ਨੂੰ ਬੋਨਸ ਦੇਣ ਦੀ ਮੰਗ ਕੀਤੀ ਹੈ। ਮੋਦੀ ਸਰਕਾਰ ਨੇ ਪਿਛਲੇ ਦਿਨਾਂ ਵਿੱਚ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਕਈ ਐਲਾਨ ਕੀਤੇ ਹਨ ਪਰ ਅੰਨ੍ਹਦਾਤੇ 'ਤੇ ਪਈ ਬਿਪਤਾ ਨੂੰ ਟਾਲਣ ਲਈ ਕੋਈ ਹੁੰਗਾਰਾ ਨਹੀਂ ਭਰਿਆ। ਇਸ ਵਾਰ ਕਿਸਾਨਾਂ ਨੂੰ ਇੱਕ ਪਾਸੇ ਕਣਕ ਦੀ ਫਸਲ ਵੇਚਣ ਵਿੱਚ ਦਿੱਕਤ ਆ ਰਹੀ ਹੈ, ਉੱਤੋਂ ਮੌਸਮ ਵੀ ਕਾਫੀ ਨੁਕਸਾਨ ਕਰ ਰਿਹਾ ਹੈ। ਪੰਜਾਬ ਸਰਕਾਰ ਨੇ ਕੇਂਦਰ ਨੂੰ ਚਿੱਠੀ ਲਿਖ ਕੇ ਕਿਸਾਨਾਂ ਨੂੰ ਬੌਨਸ ਦੇਣ ਦੀ ਮੰਗ ਕੀਤੀ ਸੀ। ਮਹੀਨਾ ਬੀਤ ਜਾਣ ਦੇ ਬਾਵਜੂਦ ਮੋਦੀ ਸਰਕਾਰ ਨੇ ਕੋਈ ਹੁੰਗਾਰਾ ਨਹੀਂ ਭਰਿਆ। ਹੁਣ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਭਾਈਵਾਲ ਸਰਕਾਰ ਨੂੰ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਕਿਸਾਨਾਂ ਨੂੰ ਬੋਨਸ ਦੇਣ ਦੀ ਅਪੀਲ ਕੀਤੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਆਖਿਆ ਕਿ ਖਰਾਬ ਮੌਸਮ ਕਾਰਨ ਸੰਕਟ ਦੀ ਘੜੀ ਵਿੱਚ ਕਿਸਾਨਾਂ ਦੀ ਮਦਦ ਲਈ ਉਹ ਐਫਸੀਆਈ ਨੂੰ ਨਮੀ ਤੇ ਬਦਰੰਗ ਹੋਏ ਦਾਣੇ ਬਾਰੇ ਨਿਯਮਾਂ ਲਈ ਢਿੱਲ ਦੇਣ ਲਈ ਨਿਰਦੇਸ਼ ਦੇਵੇ। ਸੁਖਬੀਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਪਾਸ ਦੇਣ ਸਬੰਧੀ ਪੱਖ-ਪਾਤ ਨੂੰ ਖ਼ਤਮ ਕਰਵਾਉਣ। ਕੋਰ ਕਮੇਟੀ ਨੇ ਇਹ ਮਤਾ ਵੀ ਪਾਸ ਕੀਤਾ ਕਿ ਪੰਜਾਬ ਸਰਕਾਰ ਨੂੰ ਸਿੱਧੀ ਨਗਦ ਰਾਸ਼ੀ ਦੇ ਕੇ ਖੇਤ ਮਜ਼ਦੂਰਾਂ ਤੇ ਦਿਹਾੜੀਦਾਰਾਂ ਦੀ ਮਦਦ ਕਰਨੀ ਚਾਹੀਦੀ ਹੈ ਤੇ ਸਾਰੇ ਨੀਲੇ ਕਾਰਡ ਧਾਰਕਾਂ ਦੇ ਤਿੰਨ ਮਹੀਨੇ ਲਈ ਬਿਜਲੀ ਦੇ ਬਿੱਲ ਮੁਆਫ਼ ਕਰਨੇ ਚਾਹੀਦੇ ਹਨ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਐਤਕੀਂ ਮੰਡੀਆ ਵਿੱਚ ਕਰੋਨਾ ਆਫ਼ਤ ਦੇ ਮੱਦੇਨਜ਼ਰ ਭੀੜ ਘਟਾਉਣ ਦੇ ਇਰਾਦੇ ਨਾਲ ਕੇਂਦਰ ਨੂੰ ਤਜਵੀਜ਼ ਭੇਜੀ ਸੀ ਕਿ ਜੇਕਰ ਕਿਸਾਨ ਆਪਣੇ ਘਰਾਂ ਵਿੱਚ ਫ਼ਸਲ ਨੂੰ ਕੁਝ ਅਰਸੇ ਲਈ ਭੰਡਾਰ ਕਰ ਲੈਣ ਤਾਂ ਉਨ੍ਹਾਂ ਨੂੰ ਬਦਲੇ ਵਿੱਚ 100 ਰੁਪਏ ਤੋਂ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇ ਦਿੱਤਾ ਜਾਵੇ। ਹਰਿਆਣਾ ਸਰਕਾਰ ਨੇ ਵੀ ਇਸ ਤੋਂ ਪਹਿਲਾਂ ਅਜਿਹੀ ਤਜਵੀਜ਼ ਭੇਜੀ ਸੀ। ਕੇਂਦਰ ਸਰਕਾਰ ਦੀ ਮਾਲੀ ਹਾਲਤ ਪਹਿਲਾਂ ਹੀ ਕਾਫ਼ੀ ਪਤਲੀ ਪਈ ਹੋਈ ਹੈ ਤੇ ਹੁਣ ਤੱਕ ਕੇਂਦਰ ਤਰਫ਼ੋਂ ਕੋਈ ਹੁੰਗਾਰਾ ਨਾ ਭਰਨ ਤੋਂ ਸਾਫ਼ ਹੈ ਕਿ ਕੇਂਦਰ ਇਸ ਮਾਮਲੇ ’ਤੇ ਪ੍ਰਵਾਨਗੀ ਨਹੀਂ ਦੇਵੇਗਾ। ਬਹੁਤੇ ਕਿਸਾਨ ਇਸ ਬੋਨਸ ਦੀ ਆਸ ਵਿੱਚ ਬੈਠੇ ਸਨ। ਉਨ੍ਹਾਂ ਘਰਾਂ ਵਿੱਚ ਫ਼ਸਲ ਭੰਡਾਰਨ ਕਰਨ ਵਾਸਤੇ ਯੋਜਨਾਬੰਦੀ ਵੀ ਕਰ ਲਈ ਸੀ।

ਟਾਪ ਹੈਡਲਾਈਨ

Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
Embed widget