ਪੜਚੋਲ ਕਰੋ

ਦੇਰੀ ਨਾਲ ਕਣਕ ਵੇਚਣ ਵਾਲੇ ਕਿਸਾਨਾਂ ਨੂੰ ਮਿਲੇਗਾ ਬੋਨਸ?

ਘਰਾਂ 'ਚ ਕਣਕ ਸਾਂਭਣ ਵਾਲੇ ਕਿਸਾਨਾਂ ਨੂੰ ਬੋਨਸ ਮਿਲਦਾ ਦਿਖਾਈ ਨਹੀਂ ਦੇ ਰਿਹਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀ ਸਾਰੀ ਜ਼ਿੰਮੇਵਾਰੀ ਮੋਦੀ ਸਰਕਾਰ ਸਿਰ ਪਾ ਦਿੱਤੀ ਹੈ ਪਰ ਕੇਂਦਰ ਨੇ ਅਜੇ ਤੱਕ ਕੋਈ ਹੁੰਗਾਰਾ ਨਹੀਂ ਭਰਿਆ। ਉਧਰ, ਕਿਸਾਨ ਦੋਚਿੱਤੀ ਵਿੱਚ ਹਨ ਕਿ ਆਖਰ ਸਰਕਾਰ ਨੇ ਇੱਕ ਵਾਰ ਪ੍ਰਚਾਰ ਕਰਕੇ ਇਸ ਬਾਰੇ ਅਜੇ ਤੱਕ ਕੋਈ ਫੈਸਲਾ ਕਿਉਂ ਨਹੀਂ ਲਿਆ।

ਚੰਡੀਗੜ੍ਹ: ਘਰਾਂ 'ਚ ਕਣਕ ਸਾਂਭਣ ਵਾਲੇ ਕਿਸਾਨਾਂ ਨੂੰ ਬੋਨਸ ਮਿਲਦਾ ਦਿਖਾਈ ਨਹੀਂ ਦੇ ਰਿਹਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀ ਸਾਰੀ ਜ਼ਿੰਮੇਵਾਰੀ ਮੋਦੀ ਸਰਕਾਰ ਸਿਰ ਪਾ ਦਿੱਤੀ ਹੈ ਪਰ ਕੇਂਦਰ ਨੇ ਅਜੇ ਤੱਕ ਕੋਈ ਹੁੰਗਾਰਾ ਨਹੀਂ ਭਰਿਆ। ਉਧਰ, ਕਿਸਾਨ ਦੋਚਿੱਤੀ ਵਿੱਚ ਹਨ ਕਿ ਆਖਰ ਸਰਕਾਰ ਨੇ ਇੱਕ ਵਾਰ ਪ੍ਰਚਾਰ ਕਰਕੇ ਇਸ ਬਾਰੇ ਅਜੇ ਤੱਕ ਕੋਈ ਫੈਸਲਾ ਕਿਉਂ ਨਹੀਂ ਲਿਆ। ਉਂਝ ਕੈਪਟਨ ਨੇ ਇੱਕ ਵਾਰ ਫਿਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਕਿਸਾਨ ਮਈ ਮਹੀਨੇ ਵਿੱਚ ਕਣਕ ਵੇਚਣਗੇ, ਉਨ੍ਹਾਂ ਨੂੰ ਪ੍ਰਤੀ ਕੁਇੰਟਲ ਸੌ ਰੁਪਏ ਬੋਨਸ ਦਿੱਤਾ ਜਾਵੇ। ਇਸ ਤੋਂ ਇਲਾਵਾ ਜਿਹੜੇ ਕਿਸਾਨ 31 ਮਈ ਤੋਂ ਬਾਅਦ ਕਣਕ ਵੇਚਣਗੇ ਉਨ੍ਹਾਂ ਨੂੰ ਪ੍ਰਤੀ ਕੁਇੰਟਲ 200 ਰੁਪਏ ਬੋਨਸ ਦਿੱਤਾ ਜਾਵੇ। ਉਧਰ, ਵਿਰੋਧੀ ਧਿਰਾਂ ਮੰਗ ਕਰ ਰਹੀਆਂ ਹਨ ਕਿ ਜੇਕਰ ਕੇਂਦਰ ਸਰਕਾਰ ਇਹ ਬੋਨਸ ਨਹੀਂ ਦਿੰਦੀ ਤਾਂ ਕੈਪਟਨ ਸਰਕਾਰ ਖੁਦ ਕਿਸਾਨਾਂ ਨੂੰ ਬੋਨਸ ਦੇਣ। ਅੱਜ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ ਪਰ ਕੈਪਟਨ ਸਰਕਾਰ ਨੇ ਇਸ ਬਾਰੇ ਕੁਝ ਵੀ ਸਪਸ਼ਟ ਨਹੀਂ ਕੀਤਾ। ਰਿਪੋਰਟਾਂ ਮੁਤਾਬਕ ਬਹੁਤ ਸਾਰੇ ਕਿਸਾਨ ਕਣਕ ਘਰੇ ਸਾਂਭਣ ਲਈ ਤਿਆਰ ਹਨ ਪਰ ਉਹ ਇਸ ਦੇ ਇਵਜ਼ ਵਿੱਚ ਬੋਨਸ ਚਾਹੁੰਦੇ ਹਨ। ਦਰਅਸਲ ਕੋਰੋਨਾ ਸੰਕਟ ਕਰਕੇ ਪੰਜਾਬ ਸਰਕਾਰ ਨੇ ਘਰਾਂ ’ਚ ਕਣਕ ਸਾਂਭਣ ਵਾਲੇ ਕਿਸਾਨਾਂ ਨੂੰ ਬੋਨਸ ਦੇਣ ਦੀ ਤਜਵੀਜ਼ ਬਣਾਈ ਸੀ। ਇਹ ਤਜਵੀਜ਼ ਕੇਂਦਰ ਸਰਕਾਰ ਕੋਲ ਭੇਜੀ ਸੀ। ਕੈਪਟਨ ਨੇ ਕਿਹਾ ਸੀ ਕਿ ਮੋਦੀ ਸਰਕਾਰ ਕੋਲੋਂ ਹਰੀ ਝੰਡੀ ਦੇਣ ਮਗਰੋਂ ਪੰਜਾਬ ਸਰਕਾਰ ਇਸ ਦਾ ਐਲਾਨ ਕਰ ਦੇਵੇਗੀ। ਇਸ ਤਜਵੀਜ਼ ਮੁਤਾਬਕ ਉਨ੍ਹਾਂ ਕਿਸਾਨਾਂ ਨੂੰ ਕਣਕ ’ਤੇ ਪ੍ਰਤੀ ਕੁਇੰਟਲ ਪਿੱਛੇ 100 ਤੋਂ 200 ਰੁਪਏ ਤੱਕ ਬੋਨਸ ਮਿਲੇਗਾ, ਜੋ ਕਣਕ ਨੂੰ ਕੁਝ ਸਮੇਂ ਵਾਸਤੇ ਆਪੋ ਆਪਣੇ ਘਰਾਂ ਵਿੱਚ ਰੱਖਣਗੇ। ਕਣਕ ਦਾ ਸਰਕਾਰੀ ਭਾਅ ਐਤਕੀਂ 1925 ਰੁਪਏ ਪ੍ਰਤੀ ਕੁਇੰਟਲ ਹੈ। ਹਾਸਲ ਜਾਣਕਾਰੀ ਮੁਤਾਬਕ ਜਿਹੜੇ ਕਿਸਾਨ 15 ਤੋਂ 30 ਅਪਰੈਲ ਤੱਕ ਕਣਕ ਮੰਡੀਆਂ ਵਿੱਚ ਲੈ ਕੇ ਆਉਂਦੇ ਹਨ, ਉਨ੍ਹਾਂ ਨੂੰ ਕੋਈ ਬੋਨਸ ਨਹੀਂ ਮਿਲੇਗਾ। ਜਿਹੜੇ ਕਿਸਾਨ ਇੱਕ ਤੋਂ 31 ਮਈ ਵਿਚਾਲੇ ਕਣਕ ਮੰਡੀਆਂ ਵਿੱਚ ਲੈ ਕੇ ਆਉਂਦੇ ਹਨ, ਉਨ੍ਹਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਬੋਨਸ ਮਿਲੇਗਾ। ਜਿਹੜੇ ਕਿਸਾਨ 1 ਜੂਨ ਤੋਂ ਬਾਅਦ ਕਣਕ ਮੰਡੀਆਂ ਵਿੱਚ ਲੈ ਕੇ ਆਉਂਦੇ ਹਨ, ਉਨ੍ਹਾਂ ਨੂੰ 200 ਰੁਪਏ ਬੋਨਸ ਮਿਲ ਸਕਦਾ ਹੈ।

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget