ਪੜਚੋਲ ਕਰੋ

Wheat procurement in Punjab: ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪਹੁੰਚੀ ਕਣਕ ਦੀ 86 ਫੀਸਦੀ ਖਰੀਦ ਹੋਈ, ਸੰਗਰੂਰ ਸਭ ਤੋਂ ਮੋਹਰੀ

ਪੰਜਾਬ ਦੀਆਂ ਮੰਡੀਆਂ ਵਿਚ 29.65 ਲੱਖ ਮੀਟਰਕ ਟਨ ਕਣਕ ਦੀ ਆਮਦ, 25.61 ਲੱਖ ਮੀਟਰਕ ਟਨ ਦੀ ਖਰੀਦਮੰਡੀ ਬੋਰਡ ਦੇ ਸਕੱਤਰ ਨੇ ਸ਼ਹੀਦ ਭਗਤ ਸਿੰਘ ਨਗਰ ਜਿਲ੍ਹੇ ਦੀਆਂ ਮੰਡੀਆਂ ਵਿਚ ਖਰੀਦ ਕਾਰਜਾਂ ਦਾ ਲਿਆ ਜਾਇਜਾ

ਚੰਡੀਗੜ੍ਹ: ਕੋਰੋਨਾ ਮਹਾਮਾਰੀ ਦੇ ਸਮੇਂ ਵਿਚ ਚੁਣੌਤੀਪੂਰਨ ਕਾਰਜ ਦੇ ਬਾਵਜੂਦ ਸੂਬੇ ਵਿਚ ਮਹਿਜ਼ ਇੱਕ ਹਫ਼ਤਾ ਪਹਿਲਾਂ ਸ਼ੁਰੂ ਹੋ ਕਣਕ ਦੀ ਖਰੀਦ ਸ਼ੁਰੂ ਹੋਈ। ਕਣਕ ਸੀਜ਼ਨ ਦੌਰਾਨ ਹੁਣ ਤੱਕ ਅਨਾਜ ਮੰਡੀਆਂ ਵਿਚ 29.65 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਚੋਂ 25.61 ਲੱਖ ਮੀਟਰਕ ਟਨ ਯਾਨੀ 86.37 ਫੀਸਦੀ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ

ਕਣਕ ਦੇ ਚੱਲ ਰਹੇ ਖਰੀਦ ਕਾਰਜਾਂ ਅਤੇ ਮੰਡੀਆਂ ਵਿਚ ਸਾਰੀਆਂ ਧਿਰਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ 'ਤੇ ਤਸੱਲੀ ਜਾਹਰ ਕਰਦੇ ਹੋਏ ਮੰਡੀ ਬੋਰਡ ਦੇ ਸਕੱਤਰ ਅਤੇ ਖੁਰਾਕ ਤੇ ਸਿਵਲ ਸਪਲਾਈਜ਼ ਦੇ ਡਾਇਰੈਕਟਰ ਰਵੀ ਭਗਤ ਨੇ ਦੱਸਿਆ ਕਿ ਹੁਣ ਤੱਕ ਕਣਕ ਦੀ ਹੋਈ ਆਮਦ ਵਿਚ ਸੰਗਰੂਰ ਜ਼ਿਲ੍ਹਾ ਮੋਹਰੀ ਹੈ ਜਿੱਥੇ ਮੰਡੀਆਂ ਵਿਚ 4.76 ਲੱਖ ਮੀਟਰਕ ਟਨ ਫਸਲ ਪਹੁੰਚੀ ਹੈ। ਇਸ ਤੋਂ ਬਾਅਦ ਸਭ ਤੋਂ ਵੱਧ ਪਟਿਆਲਾ ਅਤੇ ਮਾਨਸਾ ਵਿਚ ਕ੍ਰਮਵਾਰ 3.87 ਲੱਖ ਮੀਟਰਕ ਟਨ ਅਤੇ 2.32 ਲੱਖ ਮੀਟਰਕ ਟਨ ਆਮਦ ਹੋਈ ਹੈ।

ਉਨ੍ਹਾਂ ਦੱਸਿਆ ਕਿ ਹਾੜ੍ਹੀ ਮੰਡੀਕਰਨ ਦੇ ਚੱਲ ਰਹੇ ਸੀਜ਼ਨ ਦੌਰਾਨ 130 ਲੱਖ ਮੀਟਰਕ ਟਨ ਕਣਕ ਦੀ ਖਰੀਦ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਮੰਡੀਆਂ ਵਿਚ ਪੜਾਅਵਾਰ ਕਣਕ ਲਿਆਉਣ ਲਈ ਮੰਡੀ ਬੋਰਡ ਅਤੇ ਵੱਖ-ਵੱਖ ਮਾਰਕੀਟ ਕਮੇਟੀਆਂ ਰਾਹੀਂ ਕਿਸਾਨਾਂ ਨੂੰ 5.74 ਲੱਖ ਪਾਸ ਜਾਰੀ ਕੀਤੇ ਜਾ ਚੁੱਕੇ ਹਨ।

ਫਸਲ ਦੀ ਅਦਾਇਗੀ ਵਿਚ ਦੇਰੀ ਕਾਰਨ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਰਵੀ ਭਗਤ ਨੇ ਦੱਸਿਆ ਕਿ ਇਸ ਸੀਜ਼ਨ ਤੋਂ ਪਹਿਲੀ ਵਾਰ ਸਿੱਧੀ ਅਦਾਇਗੀ ਦੀ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਈ ਤਕਨੀਕੀ ਕਾਰਨਾਂ ਕਰਕੇ ਸ਼ੁਰੂਆਤੀ ਤੌਰ 'ਤੇ ਕੁਝ ਸਮੱਸਿਆਵਾਂ ਆ ਰਹੀਆਂ ਹਨ ਜਿਨ੍ਹਾਂ ਨੂੰ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਵੱਲੋਂ ਪਹਿਲ ਦੇ ਆਧਾਰ 'ਤੇ ਸੁਲਝਾਇਆ ਜਾ ਰਿਹਾ ਹੈ।

ਉਧਰ ਰਾਹੋਂ, ਨਵਾਂਸ਼ਹਿਰ ਅਤੇ ਬਲਾਚੌਰ ਦੀਆਂ ਮੰਡੀਆਂ ਵਿਚ ਸਬੰਧਤ ਧਿਰਾਂ ਨਾਲ ਗੱਲਬਾਤ ਦੌਰਾਨ ਸਕੱਤਰ ਨੇ ਸਪੱਸ਼ਟ ਕੀਤਾ ਕਿ ਬਾਰਦਾਨੇ ਦੀ ਕੋਈ ਘਾਟ ਨਹੀਂ ਹੈ ਅਤੇ ਸੂਬੇ ਕੋਲ ਢੁਕਵੀਂ ਮਾਤਰਾ ਵਿਚ ਬਾਰਦਾਨਾ ਮੌਜੂਦ ਹੈ ਅਤੇ ਇਸ ਸਬੰਧੀ ਫਿਕਰ ਕਰਨ ਦੀ ਲੋੜ ਨਹੀਂ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਇਸ ਔਖੇ ਸਮੇਂ ਵਿਚ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ।

ਰਵੀ ਭਗਤ ਨੇ ਦੱਸਿਆ ਕਿ ਮੰਡੀ ਬੋਰਡ ਨੇ ਕੋਵਿਡ ਸਬੰਧੀ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੇ 5600 ਅਧਿਕਾਰੀਆਂ/ਕਰਮਚਾਰੀਆਂ ਨੂੰ 10,000 ਮਾਸਕ (ਐਨ-95) ਅਤੇ ਸੈਨੀਟਾਈਜ਼ਰਾਂ ਦੀਆਂ 10,000 ਬੋਤਲਾਂ ਮੁਹੱਈਆ ਕਰਵਾਈਆਂ ਹਨ ਤਾਂ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਕਣਕ ਦੀ ਨਿਰਵਿਘਨ ਖਰੀਦ ਯਕੀਨੀ ਬਣਾਈ ਜਾ ਸਕੇ। ਇਸ ਤੋਂ ਇਲਾਵਾ ਮੰਡੀ ਬੋਰਡ ਨੇ ਖਰੀਦ ਕੇਂਦਰਾਂ ਉਪਰ ਆਪਣੀ ਫਸਲ ਲੈ ਕੇ ਪਹੁੰਚਣ ਵਾਲੇ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ ਇਕ ਲੱਖ ਮਾਸਕ ਅਤੇ 35,000 ਲਿਟਰ ਸੈਨੀਟਾਈਜ਼ਰ ਦਾ ਵੀ ਇੰਤਜਾਮ ਕੀਤਾ ਹੈ।

ਇਹ ਵੀ ਪੜ੍ਹੋ: 13 ਮਹੀਨੇ ਬਾਅਦ ਇੱਕਠਾ ਹੋਏ ਪੰਜਾਬ ਫ਼ਿਲਮੀ ਸਟਾਰਸ, ਪਪਰ ਕਰਮਜੀਤ ਅਨਮੋਲ ਧੀਆਂ ਤੋਂ ਪ੍ਰੇਸ਼ਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget