ਪੜਚੋਲ ਕਰੋ

ਕਣਕ ਦਾ ਨਾੜ ਸਾੜਨ ’ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਤੇਜ ਪ੍ਰਤਾਸ ਸਿੰਘ ਫੂਲਕਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਹਾਸਲ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਰਨਾਲਾ ਅੰਦਰ ਕਣਕ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਾਉਣ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਬਰਨਾਲਾ: ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਤੇਜ ਪ੍ਰਤਾਸ ਸਿੰਘ ਫੂਲਕਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਹਾਸਲ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਰਨਾਲਾ ਅੰਦਰ ਕਣਕ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਾਉਣ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਕਣਕ ਦੀ ਫਸਲ ਕੱਟਣ ਉਪਰੰਤ ਫਸਲ ਦੀ ਰਹਿੰਦ-ਖੂੰਹਦ ਨੂੰ ਕਿਸਾਨ ਵੱਲੋਂ ਅੱਗ ਲਾ ਦਿੱਤੀ ਜਾਂਦੀ ਹੈ ਜਿਸ ਨਾਲ ਨੁਕਸਾਨ ਹੋਣ ਦਾ ਖਦਸ਼ਾ ਹੋਣ ਦੇ ਨਾਲ-ਨਾਲ ਹਵਾ ‘ਚ ਕਾਫੀ ਪ੍ਰਦੂਸ਼ਣ ਫੈਲਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਸਾਹ ਦੀਆਂ ਬਿਮਾਰੀਆਂ ਹੁੰਦੀਆਂ ਹਨ, ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਦੱਸਿਆ ਕਿ ਅਜਿਹਾ ਕਰਨ ਨਾਲ ਆਲੇ ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ, ਜਿਸ ਨਾਲ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ ਤੇ ਜਾਨੀ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਵੀ ਹੁੰਦਾ ਹੈ। ਇਸ ਦੇ ਨਾਲ ਹੀ ਇੱਕ ਹੋਰ ਹੁਕਮ ਜਾਰੀ ਕਰਦਿਆ ਜ਼ਿਲ੍ਹਾ ਮੈਜਿਸਟਰੇਟ ਫੂਲਕਾ ਨੇ ਕਿਹਾ ਕਿ ਆਮ ਤੌਰ ‘ਤੇ ਦੇਖਣ ਵਿੱਚ ਆਇਆ ਹੈ ਕਿ ਕਣਕ ਦੇ ਸੀਜ਼ਨ ਸਮੇਂ ਮੰਡੀਆਂ ਦੀਆਂ ਸੜਕਾਂ/ਹੋਰ ਸੜਕਾਂ ਤੇ ਕਣਕ ਦੀਆਂ ਬੱਲੀਆਂ, ਕਣਕ ਦਾ ਦਾਣਾ ਅੱਡ ਕਰਨ ਲਈ ਸੁੱਟ ਦਿੱਤਾ ਜਾਂਦਾ ਹੈ। ਤੇਜ਼ ਹਵਾਵਾਂ ਚੱਲਣ ਕਾਰਨ ਬੱਲੀਆਂ ਤੋਂ ਧੂੜ ਊਡਦੀ ਹੈ, ਜੋ ਹਵਾ ਵਿੱਚ ਮਿਲਕੇ ਵਾਤਾਵਰਣ ਨੂੰ ਦੂਸ਼ਿਤ ਕਰਦੀ ਹੈ। ਇਸ ਲਈ ਬਰਨਾਲਾ ਅੰਦਰ ਪੈਂਦੀਆਂ ਸਮੂਹ ਸੜਕਾਂ ਉੱਪਰ ਕਣਕ ਦੀਆਂ ਬੱਲੀਆਂ ਸੁੱਟਣ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦੇ ਜਾਰੀ ਕੀਤੇ ਇਹ ਹੁਕਮ ਅਪਰੈਲ, 2020 ਤੋਂ 31 ਮਈ, 2020 ਤੱਕ ਜ਼ਿਲ੍ਹਾ ਬਰਨਾਲਾ ਅੰਦਰ ਲਾਗੂ ਰਹਿਣਗੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
Embed widget