ਪੜਚੋਲ ਕਰੋ

ਕਣਕ ਦੀ ਬਿਜਾਈ ਸਮੇਂ ਸਿਉਂਕ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਬੀਜ ਨੂੰ ਕਿਵੇਂ ਸੋਧੀਏ?

ਚੰਡੀਗੜ੍ਹ : ਸਿਉਂਕ ਦਾ ਹਮਲਾ ਰੇਤਲੀਆਂ ਜ਼ਮੀਨਾਂ ਵਿੱਚ ਜ਼ਿਆਦਾ ਹੁੰਦਾ ਹੈ। ਇਸ ਲਈ 160 ਮਿਲੀਲਿਟਰ ਡਰਸਬਾਨ/ ਰੂਬਾਨ/ਡਰਮਟ (ਕਲੋਰਪਾਇਰੀਫਾਸ 20 ਤਾਕਤ) ਜਾਂ 240 ਮਿਲੀਲਿਟਰ ਰੀਜੈਂਟ (ਫਿਪਰੋਨਿਲ 5% ਤਾਕਤ)  ਦੀ ਵਰਤੋਂ  40 ਕਿਲੋ   ਬੀਜ ਪ੍ਰਤੀ ਏਕੜ ਦੇ ਹਿਸਾਬ ਨਾਲ ਕਰੋ।  ਕੀਟਨਾਸ਼ਕ ਦਾ ਇੱਕ ਲਿਟਰ ਪਾਣੀ ਵਿੱਚ ਘੋਲ ਬਣਾ ਲਵੋ ਅਤੇ ਇਸ ਦਾ ਛਿੜਕਾਅ  ਤਰਪਾਲ ਜਾਂ ਪੱਕੇ ਫਰਸ਼ ਉੱਪਰ  ਵਿਛਾਏ  ਬੀਜ ’ਤੇ  ਕਰ  ਕੇ ਚੰਗੀ ਤਰ੍ਹਾਂ ਰਲਾ ਦੇਵੋ। ਇਸੇ ਤਰ੍ਹਾਂ ਕਾਂਗਿਆਰੀ ਦੀ ਰੋਕਥਾਮ ਲਈ ਕਣਕ ਨੂੰ 13 ਮਿਲੀਲਿਟਰ  ਰੈਕਸਲ 6 ਤਾਕਤ ਜਾਂ ਉਰੀਅਸ 6 ਤਾਕਤ (13 ਮਿਲੀਲਿਟਰ ਦਵਾਈ ਨੂੰ 400  ਮਿਲੀਲਿਟਰ ਪਾਣੀ ਵਿੱਚ ਘੋਲ ਕੇ) ਜਾਂ 120 ਗ੍ਰਾਮ ਵੀਟਾਵੈਕਸ ਪਾਵਰ 75 ਤਾਕਤ ਜਾਂ 80  ਗ੍ਰਾਮ ਵੀਟਾਵੈਕਸ 75 ਤਾਕਤ ਜਾਂ 40 ਗ੍ਰਾਮ ਸੀਡੈਕਸ 2 ਤਾਕਤ ਜਾਂ 40 ਗ੍ਰਾਮ ਐਕਸਜ਼ੋਲ 2 ਤਾਕਤ 40 ਕਿਲੋ ਬੀਜ ਪ੍ਰਤੀ ਏਕੜ ਦੇ ਹਿਸਾਬ ਨਾਲ ਸੋਧ ਲਵੋ। ਇਹ ਦਵਾਈਆਂ ਕਣਕ ਦੀ ਵਡਾਕਣ ਕਿਸਮਾਂ ਲਈ ਨਾ ਵਰਤੋ।

ਟਾਪ ਹੈਡਲਾਈਨ

Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ

Embed widget