ਪੜਚੋਲ ਕਰੋ

Ludhiana News: ਪਾਰਾ ਵਧਣ ਨਾਲ ਘਟ ਸਕਦਾ ਕਣਕ ਦਾ ਝਾੜ, ਕੇਂਦਰ ਸਰਕਾਰ ਵੀ ਫਿਕਰਮੰਦ, 16 ਰਾਜਾਂ ਨੂੰ ਐਡਵਾਈਜ਼ਰੀ ਜਾਰੀ

ਇਸ ਨੂੰ ਲੈ ਕੇ ਕੇਂਦਰ ਸਰਕਾਰ ਵੀ ਫਿਕਰਮੰਦ ਨਜ਼ਰ ਆ ਰਹੀ ਹੈ। ਇਸ ਨੂੰ ਲੈ ਕੇ ਕੇਂਦਰੀ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਬੀਕੇ ਸ੍ਰੀਵਾਸਤਵ ਵੱਲੋਂ ਪੰਜਾਬ ਸਮੇਤ 16 ਸੂਬਿਆਂ ਦੇ ਪ੍ਰਿੰਸੀਪਲ ਸਕੱਤਰਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। 

Ludhiana News: ਅਚਾਨਕ ਵਧੇ ਤਾਮਪਾਨ ਨਾਲ ਕਣਕ ਦਾ ਝਾੜ ਘਟ ਸਕਦਾ ਹੈ। ਇਸ ਨੂੰ ਲੈ ਕੇ ਕੇਂਦਰ ਸਰਕਾਰ ਵੀ ਫਿਕਰਮੰਦ ਨਜ਼ਰ ਆ ਰਹੀ ਹੈ। ਇਸ ਨੂੰ ਲੈ ਕੇ ਕੇਂਦਰੀ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਬੀਕੇ ਸ੍ਰੀਵਾਸਤਵ ਵੱਲੋਂ ਪੰਜਾਬ ਸਮੇਤ 16 ਸੂਬਿਆਂ ਦੇ ਪ੍ਰਿੰਸੀਪਲ ਸਕੱਤਰਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। 

ਉਧਰ, ਪੰਜਾਬ ਦੇ ਖੇਤੀਬਾੜੀ ਵਿਭਾਗ ਤੇ ਮਾਹਿਰ ਵੀ ਬਦਲ ਰਹੇ ਮੌਸਮ ਦੇ ਮੱਦੇਨਜ਼ਰ ਯੋਜਨਾਬੰਦੀ ਕਰ ਰਹੇ ਹਨ। ਖੇਤੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪਹਿਲਾਂ ਤੋਂ ਹੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਧਦੇ ਤਾਪਮਾਨ ਕਾਰਨ ਕਣਕ ਦੇ ਝਾੜ ਵਿੱਚ ਕਮੀ ਆ ਸਕਦੀ ਹੈ। ਵਧ ਰਹੇ ਤਾਪਮਾਨ ਦੇ ਮਾੜੇ ਅਸਰ ਤੋਂ ਫਸਲਾਂ ਨੂੰ ਬਚਾਉਣ ਲਈ ਮੁਹਿੰਮ ਵਿੱਢੀ ਗਈ ਹੈ। 

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿਛਲੇ ਕੁਝ ਦਿਨਾਂ ਤੋਂ ਦਿਨ ਤੇ ਰਾਤ ਦਾ ਤਾਪਮਾਨ ਆਮ ਨਾਲੋਂ ਵਧ ਰਿਹਾ ਹੈ ਤੇ ਆਉਣ ਵਾਲੇ ਹਫਤੇ ਤੱਕ ਪੱਛਮੀ ਚੱਕਰਵਾਤ ਬਣਨ ਦੀ ਵੀ ਕੋਈ ਸੰਭਾਵਨਾ ਨਹੀਂ ਹੈ। ਇਸ ਲਈ ਮੌਸਮ ਖੁਸ਼ਕ ਤੇ ਕਿਤੇ-ਕਿਤੇ ਟੁੱਟਵੀਂ ਬੱਦਲਵਾਈ ਦਾ ਅਨੁਮਾਨ ਹੈ। ਇਸ ਤਰ੍ਹਾਂ ਦਾ ਮੌਸਮ ਫਸਲਾਂ ’ਤੇ ਮਾੜਾ ਪ੍ਰਭਾਵ ਪਾ ਸਕਦਾ ਹੈ। 

ਇਸ ਦੇ ਮੱਦੇਨਜ਼ਰ ਕਿਸਾਨ ਆਪਣੀਆਂ ਫਸਲਾਂ ਦਾ ਲਗਾਤਾਰ ਸਰਵੇਖਣ ਕਰਦੇ ਰਹਿਣ ਤੇ ਖੇਤੀਬਾੜੀ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਹੀ ਫਸਲਾਂ ਦੀ ਜ਼ਮੀਨ ਮੁਤਾਬਕ ਹਲਕੀ ਸਿੰਜਾਈ ਕਰਨ। ਕਿਸਾਨ ਫਸਲਾਂ ਨੂੰ ਪਾਣੀ ਸ਼ਾਮ ਵੇਲੇ ਦੇਣ ਨੂੰ ਤਰਜੀਹ ਦੇਣ। 

ਉਨ੍ਹਾਂ ਕਿਹਾ ਕਿ ਅਜਿਹੇ ਮੌਸਮ ਵਿੱਚ ਕਣਕ ਉੱਪਰ ਤੇਲੇ ਦੇ ਹਮਲੇ ਦੀ ਵੀ ਸੰਭਾਵਨਾ ਹੈ, ਇਸ ਲਈ ਕਿਸਾਨਾਂ ਨੂੰ ਇਸ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ ਤੇ ਇਸ ਦੇ ਹਮਲੇ ਨੂੰ ਰੋਕਣ ਲਈ ਸਿਫਾਰਸ਼ ਕੀਤੇ ਰਸਾਇਣਾਂ ਦੀ ਵਰਤੋਂ ਕਰਨੀ ਚਾਹੀਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Video: 'ਗੁਰੂ ਨਾਨਕ ਨੇ ਇਸਲਾਮ ਨਹੀਂ ਕੀਤਾ ਕਬੂਲ, ਇਸ ਲਈ ਉਹ ਚੰਗੇ ਇਨਸਾਨ ਨਹੀਂ ਹੋ ਸਕਦੇ', ਪਾਕਿ ਦੇ ਮੌਲਾਨਾ ਦੀ ਵੀਡੀਓ ਵਾਇਰਲ

ਇਹ ਵੀ ਪੜ੍ਹੋ : Namak Ke Upay: ਨਮਕ ਦੇ ਇਹ ਉਪਾਅ ਬਦਲ ਦੇਣਗੇ ਤੁਹਾਡੀ ਕਿਸਮਤ, ਤੁਹਾਨੂੰ ਮਿਲਣਗੇ ਮਨਚਾਹੇ ਨਤੀਜੇ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੀਐਮ ਕਿਸਾਨ ਯੋਜਨਾ ਨੂੰ ਲੈਕੇ ਵੱਡਾ ਅਪਡੇਟ, ਦਿਵਾਲੀ ਤੋਂ ਪਹਿਲਾਂ ਆਵੇਗੀ ਕਿਸ਼ਤ; ਇਦਾਂ ਚੈੱਕ ਕਰੋ ਸਟੇਟਸ
ਪੀਐਮ ਕਿਸਾਨ ਯੋਜਨਾ ਨੂੰ ਲੈਕੇ ਵੱਡਾ ਅਪਡੇਟ, ਦਿਵਾਲੀ ਤੋਂ ਪਹਿਲਾਂ ਆਵੇਗੀ ਕਿਸ਼ਤ; ਇਦਾਂ ਚੈੱਕ ਕਰੋ ਸਟੇਟਸ
Rabi Season : ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਸੀਜ਼ਨ ਦੀ ਤਿਆਰੀ ਲਈ 10 ਸੂਬਿਆਂ ਨੂੰ ਮਿਲੇ 1082 ਕਰੋੜ ਰੁਪਏ
Rabi Season : ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਸੀਜ਼ਨ ਦੀ ਤਿਆਰੀ ਲਈ 10 ਸੂਬਿਆਂ ਨੂੰ ਮਿਲੇ 1082 ਕਰੋੜ ਰੁਪਏ
PM Kisan Yojana : ਲਿਸਟ 'ਚ ਨਾਮ ਹੋਣ ਦੇ ਬਾਵਜੂਦ ਰੁਕ ਸਕਦੀ ਹੈ 2000 ਰੁਪਏ ਦੀ ਕਿਸ਼ਤ, ਤੁਰੰਤ ਕਰ ਲਓ ਇਹ ਕੰਮ
PM Kisan Yojana : ਲਿਸਟ 'ਚ ਨਾਮ ਹੋਣ ਦੇ ਬਾਵਜੂਦ ਰੁਕ ਸਕਦੀ ਹੈ 2000 ਰੁਪਏ ਦੀ ਕਿਸ਼ਤ, ਤੁਰੰਤ ਕਰ ਲਓ ਇਹ ਕੰਮ
Tractor Subsidy Scheme : ਟਰੈਕਟਰ ਖਰੀਦਣ ’ਤੇ 2.45 ਲੱਖ ਰੁਪਏ ਦੀ ਸਬਸਿਡੀ, ਜਾਣੋ ਤਰੀਕਾ
Tractor Subsidy Scheme : ਟਰੈਕਟਰ ਖਰੀਦਣ ’ਤੇ 2.45 ਲੱਖ ਰੁਪਏ ਦੀ ਸਬਸਿਡੀ, ਜਾਣੋ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ 5000 ਰੁਪਏ ਹੋਈ ਸਸਤੀ; ਜਾਣੋ ਅੱਜ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ 5000 ਰੁਪਏ ਹੋਈ ਸਸਤੀ; ਜਾਣੋ ਅੱਜ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਲੁਧਿਆਣਾ ਆਰਮੀ ਕੈਂਪ 'ਚ ਫੌਜੀ ਨੇ ਸਾਥੀ ਦੀ ਪਤਨੀ ਨਾਲ ਕੀਤੀ ਦਰਿੰਦਗੀ, ਗੈਸਟ ਹਾਊਸ ਬੁਲਾ ਕੇ ਰੋਲੀ ਪੱਤ
ਲੁਧਿਆਣਾ ਆਰਮੀ ਕੈਂਪ 'ਚ ਫੌਜੀ ਨੇ ਸਾਥੀ ਦੀ ਪਤਨੀ ਨਾਲ ਕੀਤੀ ਦਰਿੰਦਗੀ, ਗੈਸਟ ਹਾਊਸ ਬੁਲਾ ਕੇ ਰੋਲੀ ਪੱਤ
2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ
2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਕਤੂਬਰ 2026
Embed widget