ਪੜਚੋਲ ਕਰੋ

Farming: ਠੰਡ ਮੁੱਕਣ ਦਾ ਨਾਮ ਨਹੀਂ ਲੈ ਰਹੀ...ਕਿਹੜੇ ਕਿਸਾਨਾਂ ਲਈ ਖੜ੍ਹੀ ਹੋ ਸਕਦੀ ਮੁਸ਼ਕਿਲ

Agriulture: ਸਰਦੀਆਂ ਵਿੱਚ ਸੀਤ ਲਹਿਰ ਅਤੇ ਠੰਡ ਕਾਰਨ ਕਿਸਾਨਾਂ ਦਾ ਨੁਕਸਾਨ ਹੋ ਜਾਂਦਾ ਹੈ। ਠੰਡ ਕਾਰਨ ਫਸਲਾਂ ਬਰਬਾਦ ਹੋ ਜਾਂਦੀਆਂ ਹਨ। ਫਸਲਾਂ ਨੂੰ ਠੰਡ ਤੋਂ ਬਚਾਉਣ ਲਈ ਕਿਸਾਨ ਕੁਝ ਉਪਾਅ ਕਰ ਸਕਦੇ ਹਾਂ, ਜਿਸ ਨਾਲ ਉਨ੍ਹਾਂ ਦੀਆਂ ਫਸਲਾਂ ਨੂੰ ਨੁਕਸਾਨ ਨਹੀਂ ਹੋਵੇਗਾ।

Farming: ਪਿਛਲੇ ਇੱਕ ਮਹੀਨੇ ਤੋਂ ਬਹੁਤ ਠੰਡ ਪੈ ਰਹੀ ਹੈ। ਤਾਪਮਾਨ ਕਾਫੀ ਹੇਠਾਂ ਆ ਗਿਆ ਹੈ। ਠੰਡੀਆਂ ਹਵਾਵਾਂ ਵਗ ਰਹੀਆਂ ਹਨ ਅਤੇ ਧੁੰਦ ਵੀ ਬਹੁਤ ਪੈ ਰਹੀ ਹੈ। ਠੰਡ ਦਾ ਮੌਸਮ ਕਿਸਾਨਾਂ ਲਈ ਮੁਸੀਬਤ ਵਾਲਾ ਮੌਸਮ ਬਣਦਾ ਜਾ ਰਿਹਾ ਹੈ। ਖੇਤੀ ਵਿਗਿਆਨੀਆਂ ਦਾ ਕਹਿਣਾ ਹੈ ਕਿ ਧੁੰਦ ਅਤੇ ਤ੍ਰੇਲ ਪੈਣ ਨਾਲ ਫ਼ਸਲ ’ਤੇ ਅਸਰ ਪੈਣ ਦੀ ਸੰਭਾਵਨਾ ਹੈ।

ਹਾੜੀ ਦੀ ਫ਼ਸਲ ਲਈ ਇਹ ਮੌਸਮ ਜ਼ਰੂਰੀ ਹੈ। ਪਰ ਜੇਕਰ ਠੰਡਾ ਜ਼ਿਆਦਾ ਹੋ ਜਾਂਦੀ ਹੈ ਤਾਂ ਫਿਰ ਪਰੇਸ਼ਾਨੀ ਹੋ ਸਕਦੀ ਹੈ। ਆਓ ਜਾਣਦੇ ਹਾਂ ਕਿ ਠੰਡ ਦੇ ਮੌਸਮ 'ਚ ਕਿਸਾਨਾਂ ਨੂੰ ਕਿਹੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ: Shah Rukh Khan: ਕਤਰ ਦੇ ਪ੍ਰਧਾਨ ਮੰਤਰੀ ਨੇ ਸ਼ਾਹਰੁਖ ਖਾਨ ਦਾ ਕੀਤਾ ਸ਼ਾਨਦਾਰ ਸਵਾਗਤ, ਵਾਇਰਲ ਵੀਡੀਓ 'ਚ ਕਿੰਗ ਖਾਨ ਦਾ ਦਿਖਿਆ ਖਾਸ ਅੰਦਾਜ਼

ਇਨ੍ਹਾਂ ਕਿਸਾਨਾਂ ਨੂੰ ਹੋ ਸਕਦਾ ਨੁਕਸਾਨ

ਸਰਦੀਆਂ ਵਿੱਚ ਸੀਤ ਲਹਿਰ ਅਤੇ ਠੰਡ ਕਾਰਨ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ। ਅਤੇ ਫਸਲਾਂ ਖਾਸ ਕਰਕੇ ਠੰਡ ਕਾਰਨ ਬਰਬਾਦ ਹੋ ਜਾਂਦੀਆਂ ਹਨ। ਠੰਡ ਦਾ ਮਤਲਬ ਹੈ ਕਿ ਫਸਲਾਂ 'ਤੇ ਜਮ੍ਹਾਂ ਹੋਈ ਤ੍ਰੇਲ ਬਰਫ਼ ਵਿਚ ਬਦਲ ਜਾਂਦੀ ਹੈ। ਇਸ ਕਾਰਨ ਟਮਾਟਰ, ਮਿਰਚ, ਮਟਰ, ਸਰ੍ਹੋਂ, ਧਨੀਆ, ਸੌਂਫ ਅਤੇ ਪਪੀਤੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ। ਜੇਕਰ ਜ਼ਿਆਦਾ ਦੇਰ ਤੱਕ ਧੁੰਦ ਪਵੇ ਤਾਂ ਫ਼ਸਲ ਦਾ ਵਾਧਾ ਵੀ ਘੱਟ ਹੋਣ ਲੱਗਦਾ ਹੈ ਅਤੇ ਇਸ ਵਿੱਚ ਉੱਲੀ ਫੈਲਣ ਦਾ ਵੀ ਡਰ ਰਹਿੰਦਾ ਹੈ। ਇਸ ਲਈ ਕਿਸਾਨਾਂ ਨੂੰ ਇਸ ਮੌਸਮ ਵਿੱਚ ਵਿਸ਼ੇਸ਼ ਸਾਂਭ-ਸੰਭਾਲ ਦੀ ਲੋੜ ਹੈ।

ਇਦਾਂ ਕਰ ਸਕਦੇ ਬਚਾਅ

ਸਰਦੀ ਦੇ ਮੌਸਮ ਵਿੱਚ ਕਿਸਾਨਾਂ ਨੂੰ ਆਪਣੀਆਂ ਫਸਲਾਂ ਨੂੰ ਠੰਡ ਤੋਂ ਬਚਾਉਣ ਲਈ ਕਈ ਉਪਾਅ ਕਰਨੇ ਪੈਂਦੇ ਹਨ। ਇਸ ਦੇ ਲਈ ਉਹ ਕਈ ਤਰ੍ਹਾਂ ਦੇ ਉਪਾਅ ਕਰਦੇ ਹਨ। ਠੰਡ ਕਾਰਨ ਫਸਲਾਂ ਨੂੰ ਖਰਾਬ ਹੋਣ ਤੋਂ ਬਚਾਉਣ ਲਈ ਕਿਸਾਨ ਆਪਣੀ ਫਸਲ ਨੂੰ ਪਲਾਸਟਿਕ ਦੀ ਚਾਦਰ ਨਾਲ ਢੱਕ ਸਕਦੇ ਹਨ। ਜਿਸ ਕਾਰਨ ਫ਼ਸਲ 'ਤੇ ਨਾ ਤਾਂ ਠੰਡ ਪਵੇਗੀ ਅਤੇ ਨਾ ਹੀ ਤ੍ਰੇਲ ਡਿੱਗੇਗੀ। ਧੁੰਦ ਦੇ ਪ੍ਰਭਾਵਾਂ ਤੋਂ ਬਚਣ ਲਈ ਕਿਸਾਨ ਸਵੇਰੇ-ਸਵੇਰੇ ਫ਼ਸਲਾਂ ਦੀ ਸਿੰਚਾਈ ਕਰ ਸਕਦੇ ਹਨ, ਤਾਂ ਜੋ ਉਸ ਸਮੇਂ ਧੁੰਦ ਪੈਣ ਨਾਲ ਫਸਲਾਂ 'ਤੇ ਕੋਈ ਅਸਰ ਨਾ ਪਵੇ।

ਇਹ ਵੀ ਪੜ੍ਹੋ: Farmer Protest: 'ਓ ਮੋਦੀ ਸਾਬ! ਇਹ ਪੰਜਾਬ ਏ ਪੰਜਾਬ ਚੀਕਾਂ ਕਢਵਾ ਦੇਵੇਗਾ ਚੀਕਾਂ!'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget