ਪੜਚੋਲ ਕਰੋ

ਸਿਆਸਤ ਲਈ ਕਿਸਾਨਾਂ ਦੀ ਬਲੀ! ਪੰਜਾਬ 'ਚੋਂ ਹਰਿਆਣਾ ਕਿਉਂ ਭੇਜੀਆਂ 4 ਲੱਖ ਬੋਰੀਆਂ ?

ਸਿਆਸੀ ਲਾਹੇ ਲਈ ਕਿਸਾਨਾਂ ਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ। ਇਹ ਖੁਲਾਸਾ ਸਿਆਸੀ ਲੀਡਰਾਂ ਨੇ ਖੁਦ ਹੀ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਵਿੱਚੋਂ 4 ਲੱਖ ਬੋਰੀਆਂ (16000 ਗੱਠਾਂ) ਹਰਿਆਣਾ ਭੇਜੀਆਂ ਹਨ। ਇਸ ਕਰਕੇ ਪੰਜਾਬ ਦੀਆਂ ਮੰਡੀਆਂ ਵਿੱਚ ਕਿਸਾਨ ਰੁਲ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸਿਆਸੀ ਫ਼ਾਇਦਿਆਂ ਲਈ ਪੰਜਾਬ ਦੇ ਗਰੀਬ ਕਿਸਾਨਾਂ ਨੂੰ ਸਜ਼ਾ ਦਿੱਤੀ ਹੈ।

ਚੰਡੀਗੜ੍ਹ: ਸਿਆਸੀ ਲਾਹੇ ਲਈ ਕਿਸਾਨਾਂ ਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ। ਇਹ ਖੁਲਾਸਾ ਸਿਆਸੀ ਲੀਡਰਾਂ ਨੇ ਖੁਦ ਹੀ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਵਿੱਚੋਂ 4 ਲੱਖ ਬੋਰੀਆਂ (16000 ਗੱਠਾਂ) ਹਰਿਆਣਾ ਭੇਜੀਆਂ ਹਨ। ਇਸ ਕਰਕੇ ਪੰਜਾਬ ਦੀਆਂ ਮੰਡੀਆਂ ਵਿੱਚ ਕਿਸਾਨ ਰੁਲ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸਿਆਸੀ ਫ਼ਾਇਦਿਆਂ ਲਈ ਪੰਜਾਬ ਦੇ ਗਰੀਬ ਕਿਸਾਨਾਂ ਨੂੰ ਸਜ਼ਾ ਦਿੱਤੀ ਹੈ। ਦਰਅਸਲ ਹਰਿਆਣਾ ਵਿੱਚ ਲੋਕ ਸਭਾ ਚੋਣਾਂ 12 ਮਈ ਤੇ ਪੰਜਾਬ ਵਿੱਚ 19 ਮਈ ਨੂੰ ਹੋਣੀਆਂ ਹਨ। ਦੋਵਾਂ ਸੂਬਿਆਂ ਵਿੱਚ ਕਣਕ ਦੀ ਰਿਕਾਰਡ ਪੈਦਾਵਾਰ ਹੋਈ ਹੈ। ਇਸ ਲਈ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਸਮੱਸਿਆ ਆ ਰਹੀ ਹੈ। ਚਰਚਾ ਹੈ ਕਿ ਹਰਿਆਣਾ ਵਿੱਚ ਪਹਿਲਾਂ ਚੋਣਾਂ ਹੋਣ ਕਰਕੇ ਪੰਜਾਬ ਦੇ ਕੋਟੇ ਦਾ ਬਾਰਦਾਨਾ ਗੁਆਂਢੀ ਸੂਬੇ ਵਿੱਚ ਭੇਜਿਆ ਗਿਆ ਹੈ। ਇਸ ਕਰਕੇ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਰੁਕ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਅਕਾਲੀਆਂ ਦੇ ਕਥਿਤ ਇਸ਼ਾਰੇ ’ਤੇ ਪੰਜਾਬ ਵਿੱਚ ਬਾਰਦਾਨੇ ਦੀ ਘਾਟ ਪੈਦਾ ਕਰ ਰਹੀ ਹੈ। ਬੀਜੇਪੀ ਤੇ ਅਕਾਲੀ ਦਲ ਦੀ ਸਾਜਿਸ਼ ਹੈ ਕਿ ਖਰੀਦ ਪ੍ਰਕਿਰਿਆ ਵਿੱਚ ਅੜਿੱਕੇ ਡਾਹ ਕੇ ਚੋਣਾਂ ਦੌਰਾਨ ਸੂਬੇ ਵਿੱਚ ਕਾਂਗਰਸ ਸਰਕਾਰ ਨੂੰ ਬਦਨਾਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਬੰਪਰ ਪੈਦਾਵਾਰ ਹੋਈ ਹੈ ਪਰ ਸੂਬੇ ਨੂੰ ਬਾਰਦਾਨੇ ਤੋਂ ਵਾਂਝਾ ਰੱਖਿਆ ਜਾ ਰਿਹਾ। ਉਧਰ, 'ਆਪ' ਨੇ ਇਸ ਲਈ ਕੇਂਦਰ ਦੀ ਮੋਦੀ ਸਰਕਾਰ ਦੇ ਨਾਲ ਹੀ ਸੂਬੇ ਦੀ ਕੈਪਟਨ ਸਰਕਾਰ ਨੂੰ ਵੀ ਬਰਾਬਰ ਦੀ ਜ਼ਿੰਮੇਵਾਰ ਦੱਸਿਆ ਹੈ। 'ਆਪ' ਨੇ ਕਿਹਾ ਕਿ ਪੰਜਾਬ ਤੇ ਪੰਜਾਬ ਦੇ ਕਿਸਾਨ ਕੈਪਟਨ ਤੇ ਮੋਦੀ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ ਹਨ। ਕੇਂਦਰ ਨੇ ਹਮੇਸ਼ਾ ਪੰਜਾਬ ਦੇ ਕਿਸਾਨਾਂ ਨਾਲ ਵਿਤਕਰਾ ਕੀਤਾ ਹੈ। ਪੰਜਾਬ ਦਾ ਬਾਰਦਾਨਾ ਹਰਿਆਣਾ ਨੂੰ ਭੇਜਣਾ ਵੀ ਇਸੇ ਵਿਤਕਰੇਬਾਜ਼ੀ ਦਾ ਹਿੱਸਾ ਹੈ।

ਟਾਪ ਹੈਡਲਾਈਨ

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget