ਪੜਚੋਲ ਕਰੋ

Garlic Price Hikes: ਆਖਿਰ ਕਿਉਂ ਵੱਧ ਰਹੀਆਂ ਲਸਣ ਦੀਆਂ ਕੀਮਤਾਂ, 300 ਦਾ ਅੰਕੜਾ ਵੀ ਛੇਤੀ ਹੋ ਸਕਦਾ ਪਾਰ

Garlic Price: ਜੇਕਰ ਲਸਣ ਦੀ ਕੀਮਤ ਦੀ ਗੱਲ ਕਰੀਏ ਤਾਂ ਇਹ ਕੁਝ ਹੀ ਹਫਤਿਆਂ 'ਚ 100 ਤੋਂ 300 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਵਧਣ ਵਾਲਾ ਹੈ। ਲਸਣ ਦੀ ਕੀਮਤ ਵਧਣ ਦੇ ਕਈ ਕਾਰਨ ਦੱਸੇ ਜਾ ਰਹੇ ਹਨ।

Garlic Price Hikes: ਮਹਿੰਗਾਈ ਅਜਿਹੀ ਚੀਜ਼ ਹੈ ਕਿ ਜੇਕਰ ਇਹ ਬਹੁਤ ਮਾਮੂਲੀ ਤੌਰ 'ਤੇ ਘੱਟ ਜਾਂਦੀ ਹੈ। ਪਰ ਜਦੋਂ ਇਹ ਵਧਦੀ ਹੈ, ਤਾਂ ਬਹੁਤ ਵੱਧ ਜਾਂਦੀ ਹੈ। ਆਮ ਲੋਕਾਂ ਨੂੰ ਮਹਿੰਗਾਈ ਦੀ ਮਾਰ ਝੱਲਣੀ ਪੈ ਰਹੀ ਹੈ।

ਹਰ ਸਬਜ਼ੀ 'ਚ ਵਰਤੇ ਜਾਣ ਵਾਲੇ ਲਸਣ ਦੀਆਂ ਕੀਮਤਾਂ ਆਸਮਾਨ ਛੂਹ ਗਈਆਂ ਹਨ। ਲਸਣ ਦੀ ਕੀਮਤ 300 ਰੁਪਏ ਤੋਂ ਵੀ ਜ਼ਿਆਦਾ ਹੋਣ ਵਾਲੀ ਹੈ, ਆਓ ਜਾਣਦੇ ਹਾਂ ਇਸ ਦੀ ਵਜ੍ਹਾ, ਆਖਿਰ ਕਿਉਂ ਵੱਧ ਰਹੀ ਹੈ ਲਸਣ ਦੀ ਕੀਮਤ

ਕਿਉਂ ਵਧੀ ਲਸਣ ਦੀ ਕੀਮਤ

ਜੇਕਰ ਲਸਣ ਦੀ ਕੀਮਤ ਦੀ ਗੱਲ ਕਰੀਏ ਤਾਂ ਇਹ ਕੁਝ ਹੀ ਹਫਤਿਆਂ 'ਚ 100 ਤੋਂ 300 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਵਧਣ ਵਾਲੀ ਹੈ। ਲਸਣ ਦੀ ਕੀਮਤ ਵਧਣ ਦੇ ਕਈ ਕਾਰਨ ਦੱਸੇ ਜਾ ਰਹੇ ਹਨ। ਪਰ ਜੇਕਰ ਮੁੱਖ ਕਾਰਨ ਦੀ ਗੱਲ ਕਰੀਏ ਤਾਂ ਉਹ ਹੈ, ਲਸਣ ਦਾ ਝਾੜ ਘੱਟ ਹੋਇਆ ਹੈ।

ਮੱਧ ਪ੍ਰਦੇਸ਼ ਵਿੱਚ ਲਸਣ ਦੀ ਸਭ ਤੋਂ ਵੱਧ ਖੇਤੀ ਕੀਤੀ ਜਾਂਦੀ ਹੈ। ਪਰ ਪਿਛਲੇ ਸਾਲ ਲਸਣ ਦਾ ਝਾੜ ਲਗਭਗ 8% ਘੱਟ ਹੋਇਆ ਹੈ। ਕਿਸਾਨ ਸਾਲਾਂ ਤੋਂ ਲਸਣ ਦੀ ਫ਼ਸਲ ਵਿੱਚ ਘਾਟੇ ਦਾ ਸਾਹਮਣਾ ਕਰ ਰਹੇ ਸਨ। ਜਿਸ ਕਾਰਨ ਉਨ੍ਹਾਂ ਨੇ ਲਸਣ ਦੀ ਕਾਸ਼ਤ ਘਟਾ ਦਿੱਤੀ। ਇਸ ਕਾਰਨ ਲਸਣ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ।

ਇਹ ਵੀ ਪੜ੍ਹੋ: Farming: ਠੰਡ ਮੁੱਕਣ ਦਾ ਨਾਮ ਨਹੀਂ ਲੈ ਰਹੀ...ਕਿਹੜੇ ਕਿਸਾਨਾਂ ਲਈ ਖੜ੍ਹੀ ਹੋ ਸਕਦੀ ਮੁਸ਼ਕਿਲ

ਕਦੋਂ ਘੱਟ ਹੋਣਗੀਆਂ ਲਸਣ ਦੀਆਂ ਕੀਮਤਾਂ

ਲਸਣ ਦੇ ਵਪਾਰੀਆਂ ਦਾ ਕਹਿਣਾ ਹੈ ਕਿ ਲਸਣ ਦੀ ਨਵੀਂ ਫ਼ਸਲ ਮੰਡੀ ਵਿੱਚ ਆਉਣ ਤੋਂ ਬਾਅਦ ਹੀ ਲਸਣ ਦੀਆਂ ਕੀਮਤਾਂ ਵਿੱਚ ਕਮੀ ਆਉਣ ਦੀ ਸੰਭਾਵਨਾ ਹੈ। ਮੀਂਹ ਕਾਰਨ ਫ਼ਸਲਾਂ ਦੀ ਬਿਜਾਈ ਵਿੱਚ ਵੀ ਸਮਾਂ ਲੱਗ ਗਿਆ ਹੈ।

ਇਸ ਕਰਕੇ ਨਵੀਂ ਫ਼ਸਲ ਦੀ ਆਮਦ ਵਿੱਚ ਦੇਰੀ ਹੋ ਰਹੀ ਹੈ। ਸਾਉਣੀ ਦੀ ਫ਼ਸਲ ਦੀ ਆਮਦ ਤੋਂ ਬਾਅਦ ਹੀ ਲਸਣ ਦੇ ਭਾਅ ਹੇਠਾਂ ਆਉਣਗੇ। ਇਸ ਦਾ ਮਤਲਬ ਹੈ ਕਿ ਫਰਵਰੀ ਦੇ ਅੰਤ ਤੱਕ ਲਸਣ ਦੀਆਂ ਕੀਮਤਾਂ 'ਚ ਕੁਝ ਕਮੀ ਆ ਸਕਦੀ ਹੈ।

ਇਹ ਵੀ ਪੜ੍ਹੋ: Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਜੀਂਦ 'ਚ ਪੰਜਾਬ ਬਾਰਡਰ ਸੀਲ, ਚੱਪੇ-ਚੱਪੇ 'ਤੇ ਫੋਰਸ ਤਾਇਨਾਤ, ਦੇਖੋ ਤਸਵੀਰਾਂ

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget