ਪੜਚੋਲ ਕਰੋ

ਕਿਸਾਨਾਂ ਲਈ ਰਾਹਤ ਦੀ ਖ਼ਬਰ! ਫਸਲ ਦਾ ਮਿਲਦਾ ਰਹੇਗਾ ਘੱਟੋ-ਘੱਟ ਸਮਰਥਨ ਮੁੱਲ

ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਮੋਦੀ ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਜਿਣਸਾਂ ਦਾ ਘੱਟੋ-ਘੱਟ ਸਮਰਥਨ ਮੁੱਲ ਜਾਰੀ ਰਹੇਗਾ। ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇਸ ਗੱਲ਼ ਦਾ ਭਰੋਸਾ ਦਿੰਦਿਆਂ ਕਿਹਾ ਕਿ ਨਵੇਂ ਕਾਨੂੰਨ ਨਾਲ ਕਿਸਾਨਾਂ ਨੂੰ ਲਾਭ ਮਿਲੇਗਾ ਤੇ ਕਿਸੇ ਵੀ ਕੀਮਤ 'ਤੇ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਦੀ ਪ੍ਰਕ੍ਰਿਆ ਵਾਪਸ ਨਹੀਂ ਲਈ ਜਾਏਗੀ।

ਚੰਡੀਗੜ੍ਹ: ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਮੋਦੀ ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਜਿਣਸਾਂ ਦਾ ਘੱਟੋ-ਘੱਟ ਸਮਰਥਨ ਮੁੱਲ ਜਾਰੀ ਰਹੇਗਾ। ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇਸ ਗੱਲ਼ ਦਾ ਭਰੋਸਾ ਦਿੰਦਿਆਂ ਕਿਹਾ ਕਿ ਨਵੇਂ ਕਾਨੂੰਨ ਨਾਲ ਕਿਸਾਨਾਂ ਨੂੰ ਲਾਭ ਮਿਲੇਗਾ ਤੇ ਕਿਸੇ ਵੀ ਕੀਮਤ 'ਤੇ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਦੀ ਪ੍ਰਕ੍ਰਿਆ ਵਾਪਸ ਨਹੀਂ ਲਈ ਜਾਏਗੀ। ਦਰਅਸਲ ਮੋਦੀ ਸਰਕਾਰ ਨੇ ਖੇਤੀ ਸੁਧਾਰਾਂ ਲਈ ਆਰਡੀਨੈਂਸ ਪਾਸ ਕੀਤੇ ਹਨ ਜਿਸ ਮਗਰੋਂ ਚਰਚਾ ਚੱਲੀ ਹੈ ਕਿ ਸਰਕਾਰ ਕਿਸਾਨਾਂ ਨੂੰ ਵਪਾਰੀਆਂ ਦੇ ਸਹਾਰੇ ਛੱਡ ਆਪ ਖਰੀਦ ਪ੍ਰਕ੍ਰਿਆ ਵਿੱਚੋਂ ਬਾਹਰ ਹੋਣ ਜਾ ਰਹੀ ਹੈ। ਇਸ ਕਰਕੇ ਕਿਸਾਨਾਂ ਨੂੰ ਡਰ ਹੈ ਕਿ ਸਰਕਾਰ ਹੁਣ ਘੱਟੋ-ਘੱਟ ਸਮਰਥਨ ਮੁੱਲ ਤੈਅ ਨਹੀਂ ਕਰੇਗੀ ਤੇ ਵਪਾਰੀ ਆਪਣੀ ਮਰਜ਼ੀ ਦਾ ਭਾਅ ਦੇ ਕੇ ਕਿਸਾਨਾਂ ਦੀ ਲੁੱਟ ਕਰਨਗੇ। ਸ਼ਨੀਵਾਰ ਨੂੰ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਕਿਹਾ ਕਿ ਦੇਸ਼ ’ਚ ਜਿਣਸਾਂ ਦਾ ਘੱਟੋ-ਘੱਟ ਸਮਰਥਨ ਮੁੱਲ ਜਾਰੀ ਰਹੇਗਾ। ਤੋਮਰ ਨੇ ਕਿਹਾ ਕਿ ਖੇਤੀ ਸੁਧਾਰਾਂ ਲਈ ਪਾਸ ਕੀਤੇ ਆਰਡੀਨੈਂਸ ਕਿਸਾਨ ਵਿਰੋਧੀ ਨਹੀਂ ਹਨ ਤੇ ਨਾ ਹੀ ਸੰਘੀ ਢਾਂਚੇ ਨੂੰ ਕੋਈ ਢਾਹ ਲਾਉਣ ਵਾਲੇ ਹਨ। ਖੇਤੀ ਮੰਤਰੀ ਨੇ ਪੰਜਾਬ ਦੇ ਮੀਡੀਆ ਨਾਲ ਵੀਡੀਓ ਕਾਨਫਰੰਸ ਦੌਰਾਨ ਕਿਹਾ ਕਿ ਖੇਤੀ ਸੁਧਾਰ ਤਾਂ ਕਿਸਾਨੀ ਨੂੰ ਮਜ਼ਬੂਤ ਕਰਨ ਵਾਲੇ ਹਨ ਤੇ ਸੂਬਿਆਂ ਦੇ ਮੰਡੀਕਰਨ ਢਾਂਚੇ ਨੂੰ ਇਹ ਕਿਸੇ ਰੂਪ ਵਿੱਚ ਪ੍ਰਭਾਵਿਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਹੁਣ ਸਨਅਤਕਾਰਾਂ ਵਾਂਗ ਆਪਣੀ ਪੈਦਾਵਾਰ ਕਿਸੇ ਵੀ ਮੁੱਲ ’ਤੇ ਤੇ ਕਿਸੇ ਵੀ ਸਥਾਨ ’ਤੇ ਵੇਚ ਸਕਣਗੇ। ਉਨ੍ਹਾਂ ਕਿਹਾ ਕਿ ਆਰਡੀਨੈਂਸ ਜਾਰੀ ਕਰਨ ਲਈ ਕੇਂਦਰ ਨੂੰ ਸਮਵਰਤੀ ਸੂਚੀ ਵਿੱਚ ਅਧਿਕਾਰ ਮਿਲੇ ਹੋਏ ਹਨ ਤੇ ਇਹ ਕਿਸੇ ਵੀ ਤਰ੍ਹਾਂ ਸੰਘੀ ਢਾਂਚੇ ਨੂੰ ਪ੍ਰਭਾਵਿਤ ਨਹੀਂ ਕਰਦੇ ਹਨ ਬਲਕਿ ਮਜ਼ਬੂਤ ਕਰਦੇ ਹਨ। ਤੋਮਰ ਨੇ ਕਿਹਾ ਕਿ ਸੂਬਿਆਂ ਨੂੰ ਮੰਡੀਆਂ ਤੋਂ ਹੁੰਦੀ ਆਮਦਨ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਮੰਡੀ ਖੇਤਰ ਤੋਂ ਬਾਹਰਲਾ ਵਿਅਕਤੀ ਆਪਣੇ ਪੈਨ ਕਾਰਡ ਦੇ ਅਧਾਰ ’ਤੇ ਫ਼ਸਲ ਖਰੀਦ ਸਕੇਗਾ, ਉਸ ਨੂੰ ਮੰਡੀ ਲਾਇਸੈਂਸ ਦੀ ਲੋੜ ਨਹੀਂ ਪਵੇਗੀ। ਫ਼ਸਲ ਖਰੀਦ ਵਿੱਚ ਮੁਕਾਬਲੇ ਦਾ ਫਾਇਦਾ ਸਿੱਧੇ ਤੌਰ ’ਤੇ ਕਿਸਾਨ ਨੂੰ ਹੋਵੇਗਾ।

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget