ਪੜਚੋਲ ਕਰੋ

ਹੁਣ ਮੁੱਕ ਜਾਏਗਾ ਪਰਾਲੀ ਸਾੜਨ ਦਾ ਝੰਜਟ, ਬਿਜਲੀ ਦੇ ਨਾਲ-ਨਾਲ ਹੋਏਗੀ ਕਮਾਈ

ਪੰਜਾਬ ਸਰਕਾਰ ਤੇ ਕਿਸਾਨਾਂ ਲਈ ਮੁਸੀਬਤ ਬਣੀ ਪਰਾਲੀ ਤੋਂ ਹੁਣ ਬਿਜਲੀ ਪੈਦਾ ਹੋਏਗੀ। ਇਸ ਨਾਲ ਜਿੱਥੇ ਕਿਸਾਨਾਂ ਨੂੰ ਲਾਹਾ ਹੋਏਗਾ, ਉੱਥੇ ਹੀ ਆਮ ਲੋਕਾਂ ਨੂੰ ਸਸਤੀ ਬਿਜਲੀ ਮਿਲੇਗੀ। ਆਈਆਈਟੀ ਮਦਰਾਸ ਨੇ ਪ੍ਰਾਈਵੇਟ ਕੰਪਨੀ ਨਾਲ ਰਲ ਕੇ ਬਿਜਲੀ ਉਤਪਾਦਨ ਲਈ ਤਕਨੀਕ ਵਿਕਸਤ ਕਰਨ ਦੀ ਯੋਜਨਾ ਉਲੀਕੀ ਹੈ। ਪੰਜਾਬ ਤੇ ਹਰਿਆਣਾ ਸਾਲਾਨਾ 35 ਮਿਲੀਅਨ ਟਨ ਪਰਾਲੀ ਪੈਦਾ ਕਰਦੇ ਹਨ।

ਚੰਡੀਗੜ੍ਹ: ਪੰਜਾਬ ਸਰਕਾਰ ਤੇ ਕਿਸਾਨਾਂ ਲਈ ਮੁਸੀਬਤ ਬਣੀ ਪਰਾਲੀ ਤੋਂ ਹੁਣ ਬਿਜਲੀ ਪੈਦਾ ਹੋਏਗੀ। ਇਸ ਨਾਲ ਜਿੱਥੇ ਕਿਸਾਨਾਂ ਨੂੰ ਲਾਹਾ ਹੋਏਗਾ, ਉੱਥੇ ਹੀ ਆਮ ਲੋਕਾਂ ਨੂੰ ਸਸਤੀ ਬਿਜਲੀ ਮਿਲੇਗੀ। ਆਈਆਈਟੀ ਮਦਰਾਸ ਨੇ ਪ੍ਰਾਈਵੇਟ ਕੰਪਨੀ ਨਾਲ ਰਲ ਕੇ ਬਿਜਲੀ ਉਤਪਾਦਨ ਲਈ ਤਕਨੀਕ ਵਿਕਸਤ ਕਰਨ ਦੀ ਯੋਜਨਾ ਉਲੀਕੀ ਹੈ। ਪੰਜਾਬ ਤੇ ਹਰਿਆਣਾ ਸਾਲਾਨਾ 35 ਮਿਲੀਅਨ ਟਨ ਪਰਾਲੀ ਪੈਦਾ ਕਰਦੇ ਹਨ। ਦੱਸ ਦਈਏ ਕਿ ਸਰਕਾਰ ਤੇ ਕਿਸਾਨਾਂ ਲਈ ਸਭ ਤੋਂ ਵੱਡੀ ਸਿਰਦਰਦੀ ਪਰਾਲੀ ਹੀ ਬਣੀ ਹੋਈ ਹੈ। ਸੁਪਰੀਮ ਕੋਰਟ ਦੀ ਤਾੜਨਾ ਮਗਰੋਂ ਸਰਕਾਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਪਰਚੇ ਰਦਜ ਕੀਤੇ ਹਨ। ਹੁਣ ਕਿਸਾਨ ਇਹ ਪਰਚੇ ਰੱਦ ਕਰਵਾਉਣ ਲਈ ਧਰਨੇ ਲਾ ਰਹੇ ਹਨ। ਉਂਝ ਪਰਾਲੀ ਦੇ ਖਾਤਮੇ ਲਈ ਪੰਜਾਬ ਸਰਕਾਰ ਕਿਸਾਨਾਂ ਨੂੰ ਸਬਸਿਡੀ ’ਤੇ ਹੈੱਪੀ ਸੀਡਰ ਵੀ ਮੁਹੱਈਆ ਕਰਾਉਂਦੀ ਹੈ, ਪਰ ਇਹ ਬਦਲ ਕਾਮਯਾਬ ਨਹੀਂ ਹੋ ਸਕਿਆ। ਇਸ ਦਾ ਵੱਡਾ ਕਾਰਨ ਇਹ ਹੈ ਕਿ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਝੋਨੇ ਦੀ ਪਰਾਲੀ ਤੁਰੰਤ ਖੇਤਾਂ ’ਚੋਂ ਕੱਢਣੀ ਹੁੰਦੀ ਹੈ। ਇਸ ਬਾਰੇ ਸੁਖਬੀਰ ਐਗਰੋ ਐਨਰਜੀ ਲਿਮਟਿਡ ਦੇ ਐਮਡੀ ਜਸਬੀਰ ਸਿੰਘ ਆਵਲਾ ਨੇ ਦੱਸਿਆ ਕਿ ਆਈਆਈਟੀ ਮਦਰਾਸ ਨਾਲ ਟੈਕਨਾਲੋਜੀ ਵਿਕਾਸ ਲਈ ਹੱਥ ਮਿਲਾਉਣ ਦਾ ਵੱਡਾ ਕਾਰਨ ਇਹ ਹੈ ਕਿ ਉਹ ਵਿਦੇਸ਼ ਤੋਂ ਤਕਨੀਕ ਤਾਂ ਲੈ ਰਹੇ ਹਨ, ਪਰ ਭਾਰਤੀ ਜ਼ਮੀਨ, ਵਾਤਾਵਰਨ ਤੇ ਹਾਲਾਤ ਮੁਤਾਬਕ ਤੇ ਖੋਜ ਕਰਨ ਲਈ ਆਈਆਈਟੀ ਮਦਰਾਸ ਨਾਲੋਂ ਵਧੀਆ ਕੋਈ ਨਹੀਂ। ਆਈਆਈਟੀ ਮਦਰਾਸ ਦੇ ਨੈਸ਼ਨਲ ਸੈਂਟਰ ਫਾਰ ਕਾਬਸ਼ਨ ਰਿਸਰਚ ਐਂਡ ਡਿਵੈਲਪਮੈਂਟ ਨਾਲ ਉਨ੍ਹਾਂ ਨੇ ਇਸ ਮੁੱਦੇ ’ਤੇ ਗੱਲਬਾਤ ਕੀਤੀ ਤਾਂ ਉਹ ਰਿਸਰਚ ਤੇ ਡਿਵੈਲਪਮੈਂਟ ਸਰਗਰਮੀਆਂ ’ਚ ਸ਼ਾਮਲ ਹੋਣ ਲਈ ਤਿਆਰ ਹੋ ਗਏ ਹਨ। ਸੁਖਬੀਰ ਐਗਰੋ ਐਨਰਜੀ ਲਿਮਟਿਡ ਨਾ ਸਿਰਫ ਫਿਰੋਜ਼ਪੁਰ ’ਚ 20-25 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਹੋਣ ਵਾਲੇ ਆਪਣੇ ਸੈਂਟਰ ’ਚ ਪੰਜਾਬ-ਹਰਿਆਣਾ ਦੀ ਝੋਨੇ ਦੀ ਪੈਦਾਵਾਰ ਵਾਲੀ ਜ਼ਮੀਨ ਦੀ ਮੌਸਮ ਤੇ ਵਾਤਾਵਰਨ ਮੁਤਾਬਕ ਰਿਸਰਚ ਕਰੇਗੀ, ਸਗੋਂ ਉਸ ਨੂੰ ਅੱਗੇ ਖੋਜ ਲਈ ਇਹ ਡਾਟਾ ਆਈਆਈਟੀ ਮਦਰਾਸ ਨੂੰ ਵੀ ਮੁਹੱਈਆ ਕਰਾਏਗੀ। ਐਨਸੀਸੀਆਰਡੀ ਦੇ ਇੰਚਾਰਜ ਪ੍ਰੋ. ਸਤਿਆ ਨਰਾਇਣ ਚੱਕਰਵਰਤੀ ਨੇ ਕਿਹਾ ਕਿ ਇਨ੍ਹਾਂ ਉਦੇਸ਼ਾਂ ਦੀ ਪੂਰਤੀ ਲਈ ਆਈਆਈਟੀ ਮਦਰਾਸ ’ਚ ਟਰਾਈਲ ਕੀਤੇ ਜਾਣਗੇ ਤੇ ਨਾਲ ਹੀ ਪੰਜਾਬ ’ਚ ਟੈਕਨਾਲੋਜੀ ਡਿਵੈਲਪਮੈਂਟ ਸੈਂਟਰ ’ਚ ਬੁਆਇਲਰ ਦਾ ਪ੍ਰੋਟੋਟਾਇਪ ਤਿਆਰ ਕੀਤਾ ਜਾਏਗਾ। ਸੁਖਬੀਰ ਐਗਰੋ ਵੱਲੋਂ ਇਸ ਪ੍ਰੋਜੈਕਟ ਲਈ ਫੰਡ ਮੁਹੱਈਆ ਕਰਵਾਏ ਜਾਣਗੇ, ਜਿਸ ਦੀ ਮਦਦ ਨਾਲ ਆਈਆਈਟੀ ਮਦਰਾਸ ਸਾਰੇ ਤਕਨੀਕੀ ਨੁਕਤਿਆਂ ’ਤੇ ਕੰਮ ਕਰੇਗੀ, ਜਿਸ ’ਚ ਪ੍ਰੋਟੋਟਾਈਪ ਬੁਆਇਲਰਜ਼ ਦੇ ਡਿਜ਼ਾਈਨ ਤੋਂ ਲੈ ਕੇ ਮੌਜੂਦਾ ਬੁਆਇਲਰਜ਼ ਨੂੰ ਅਪਗਰੇਡ ਕੀਤਾ ਜਾਏਗਾ, ਉਥੇ ਹੀ ਸੁਖਬੀਰ ਐਗਰੋ ਦੀ ਟੀਮ ਬੁਆਇਲਰਜ਼ ਦੇ ਅਪਰੇਸ਼ਨ ਤੋਂ ਹਾਸਲ ਤਕਨੀਕੀ ਡੇਟਾ ਨੂੰ ਆਈਆਈਟੀ ਮਦਰਾਸ ਨੂੰ ਮੁਹੱਈਆ ਕਰਵਾਏਗੀ।

ਟਾਪ ਹੈਡਲਾਈਨ

Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Kisan Credit Card : ਘਰ ਬੈਠੇ ਕਿਵੇਂ ਬਣੇਗਾ ਕਿਸਾਨ ਕ੍ਰੈਡਿਟ ਕਾਰਡ? ਜਾਣੋ ਮੋਬਾਈਲ ਤੋਂ KCC ਲਈ ਅਪਲਾਈ ਕਰਨ ਦਾ ਤਰੀਕਾ
Kisan Credit Card : ਘਰ ਬੈਠੇ ਕਿਵੇਂ ਬਣੇਗਾ ਕਿਸਾਨ ਕ੍ਰੈਡਿਟ ਕਾਰਡ? ਜਾਣੋ ਮੋਬਾਈਲ ਤੋਂ KCC ਲਈ ਅਪਲਾਈ ਕਰਨ ਦਾ ਤਰੀਕਾ
ਪੀਐਮ ਕਿਸਾਨ ਯੋਜਨਾ ਨੂੰ ਲੈਕੇ ਵੱਡਾ ਅਪਡੇਟ, ਦਿਵਾਲੀ ਤੋਂ ਪਹਿਲਾਂ ਆਵੇਗੀ ਕਿਸ਼ਤ; ਇਦਾਂ ਚੈੱਕ ਕਰੋ ਸਟੇਟਸ
ਪੀਐਮ ਕਿਸਾਨ ਯੋਜਨਾ ਨੂੰ ਲੈਕੇ ਵੱਡਾ ਅਪਡੇਟ, ਦਿਵਾਲੀ ਤੋਂ ਪਹਿਲਾਂ ਆਵੇਗੀ ਕਿਸ਼ਤ; ਇਦਾਂ ਚੈੱਕ ਕਰੋ ਸਟੇਟਸ
Rabi Season : ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਸੀਜ਼ਨ ਦੀ ਤਿਆਰੀ ਲਈ 10 ਸੂਬਿਆਂ ਨੂੰ ਮਿਲੇ 1082 ਕਰੋੜ ਰੁਪਏ
Rabi Season : ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਸੀਜ਼ਨ ਦੀ ਤਿਆਰੀ ਲਈ 10 ਸੂਬਿਆਂ ਨੂੰ ਮਿਲੇ 1082 ਕਰੋੜ ਰੁਪਏ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
Embed widget