ਪੜਚੋਲ ਕਰੋ

ਕਿਸਾਨਾਂ ਨਾਲ ਠੱਗੀ ਮਾਰਨ ਵਾਲਿਆਂ ਦੀ ਨਹੀਂ ਖ਼ੈਰ! ਸਰਕਾਰ ਨੇ ਕੱਸਿਆ ਸ਼ਿੰਕਜਾ

ਰਾਜ ਸਰਕਾਰ ਨੇ ਕਿਸਾਨਾਂ ਨੂੰ ਨਕਲੀ ਬੀਜ਼, ਖਾਦਾਂ ਤੇ ਕੀਟਾਨਾਸ਼ਕ ਤੇ ਬਿਨਾਂ ਬਿੱਲ ਤੋਂ ਵਿਕਰੀ ਖ਼ਿਲਾਫ਼ ਸ਼ਿਕੰਜਾ ਕੱਸਣ ਦੀ ਪੂਰੀ ਤਿਆਰੀ ਕਰ ਲਈ ਹੈ। ਅਜਿਹੇ ਦੁਕਾਨਦਾਰਾਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫ਼ੈਸਲਾ ਲਿਆ ਗਿਆ ਹੈ। ਕੋਈ ਵੀ ਦਕਾਨਦਾਰ ਜਾਂ ਡੀਲਰ ਬਿਨਾਂ ਬਿੱਲ ਜਾਰੀ ਕੀਤੇ ਖਾਦ ਨਹੀਂ ਵੇਚ ਸਕੇਗਾ। ਭਾਵੇਂ ਗਾਹਕ ਬਿੱਲ ਦੀ ਮੰਗ ਕਰੇ ਜਾਂ ਨਾ ਕਰੇ।

ਚੰਡੀਗੜ੍ਹ: ਰਾਜ ਸਰਕਾਰ ਨੇ ਕਿਸਾਨਾਂ ਨੂੰ ਨਕਲੀ ਬੀਜ਼, ਖਾਦਾਂ ਤੇ ਕੀਟਾਨਾਸ਼ਕ ਤੇ ਬਿਨਾਂ ਬਿੱਲ ਤੋਂ ਵਿਕਰੀ ਖ਼ਿਲਾਫ਼ ਸ਼ਿਕੰਜਾ ਕੱਸਣ ਦੀ ਪੂਰੀ ਤਿਆਰੀ ਕਰ ਲਈ ਹੈ। ਅਜਿਹੇ ਦੁਕਾਨਦਾਰਾਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫ਼ੈਸਲਾ ਲਿਆ ਗਿਆ ਹੈ। ਕੋਈ ਵੀ ਦਕਾਨਦਾਰ ਜਾਂ ਡੀਲਰ ਬਿਨਾਂ ਬਿੱਲ ਜਾਰੀ ਕੀਤੇ ਖਾਦ ਨਹੀਂ ਵੇਚ ਸਕੇਗਾ। ਭਾਵੇਂ ਗਾਹਕ ਬਿੱਲ ਦੀ ਮੰਗ ਕਰੇ ਜਾਂ ਨਾ ਕਰੇ। ਸੂਬੇ ਦੇ ਖੇਤੀ ਸਕੱਤਰ ਡਾ. ਕਾਹਨ ਸਿੰਘ ਪੰਨੂ ਤੇ ਡਾਇਰੈਕਟਰ ਡਾ. ਸੁਤੰਤਰ ਕੁਮਾਰ ਐਰੀ ਨੇ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਸਮੂਹ ਖੇਤੀਬਾੜੀ ਅਧਿਕਾਰੀਆਂ ਨੂੰ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਦੀ ਲਗਾਤਾਰ ਚੈਕਿੰਗ ਤੇ ਨਕਲੀ ਕੀਟਨਾਸ਼ਕਾਂ ਦੇ ਮਾਰੂ ਸਿੱਟਿਆਂ ਬਾਰੇ ਜਾਗਰੂਕਤਾ ਫੈਲਾਉਣ ਲਈ ਕਿਹਾ ਗਿਆ ਹੈ। ਅਧਿਕਾਰੀਆਂ ਨੂੰ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਖੇਤੀਬਾੜੀ ਸਕੱਤਰ ਨੇ ਅੱਗੇ ਦੱਸਿਆ ਕਿ ਅੰਤਰ-ਜ਼ਿਲ੍ਹਾ ਜਾਂਚ ਲਈ ਵੱਖ-ਵੱਖ ਉੱਡਣ ਦਸਤੇ ਤਾਇਨਾਤ ਕੀਤੇ ਗਏ ਹਨ। ਕੀਟਨਾਸ਼ਕਾਂ ਦੁਕਾਨਾਂ ਦੀ ਜਾਂਚ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਗੈਰ-ਮਿਆਰੀ ਦਵਾਈਆਂ ਵੇਚਣ ਵਾਲੇ ਡੀਲਰਾਂ ਵਿਰੁਧ ਵਿੱਢੀ ਵਿਆਪਕ ਮੁਹਿੰਮ ਸਿੱਟੇ ’ਤੇ ਨਹੀਂ ਪਹੁੰਚ ਜਾਂਦੀ। ਚੈਕਿੰਗ ਦੌਰਾਨ ਕੁਝ ਡੀਲਰਾਂ ਦੇ ਬਿੱਲ ਬੁੱਕ ਵਿਚ ਕਿਸਾਨਾਂ ਦੇ ਨਾਮ ਨਹੀਂ ਲਿਖੇ। ਇਸ ਤੋਂ ਤੋਂ ਜਾਪਦਾ ਹੈ ਕਿ ਇਹ ਫ਼ਰਜੀ ਬਿੱਲ ਕੱਟੇ ਗਏ ਹਨ। ਉਨ੍ਹਾਂ ਦੱਸਿਆ ਕਿ ਊਣਤਾਈਆਂ ਸਾਹਮਣੇ ਆਉਣ ਉੱਤੇ ਦੁਕਾਨਦਾਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜਵਾਬ ਤਸੱਲੀ ਬਖਸ਼ ਨਾਂ ਹੋਣ ਉੱਤੇ ਲਾਇਸੰਸ ਰੱਦ ਕੀਤਾ ਜਾਵੇਗਾ।

ਟਾਪ ਹੈਡਲਾਈਨ

Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ

Embed widget