ਪੜਚੋਲ ਕਰੋ

ਮੀਂਹ ਕਾਰਨ ਫਸਲ ਦੇ ਉਜਾੜੇ ਤੋਂ ਅੱਕੇ ਨੌਜਵਾਨ ਕਿਸਾਨ ਨੇ ਲਿਆ ਫਾਹਾ

  ਫਤਿਹਗੜ੍ਹ ਸਾਹਿਬ: ਪਿੰਡ ਬਛੌਛੀ ਵਿੱਚ ਇੱਕ ਨੌਜਵਾਨ ਨੇ ਬਾਰਸ਼ ਤੋਂ ਪ੍ਰਭਾਵਿਤ ਫਸਲ ਦਾ ਝਾੜ ਘੱਟ ਮਿਲਣ ਕਰਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਪਛਾਣ ਗੁਰਵਿੰਦਰ ਸਿੰਘ (30) ਪੁੱਤਰ ਭਾਗ ਸਿੰਘ ਵਜੋਂ ਹੋਈ ਹੈ। ਕਿਸਾਨ ਨੇ ਆਪਣੇ ਘਰ ਅੰਦਰ ਹੀ ਕਮਰੇ ਦੀ ਛੱਤ ਨਾਲ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੂੰ ਦਿੱਤੇ ਬਿਆਨਾਂ ਮੁਤਾਬਕ ਮ੍ਰਿਤਕ ਕਿਸਾਨ ਗੁਰਵਿੰਦਰ ਸਿੰਘ ਦੇ ਪਿਤਾ ਨੇ ਦੱਸਿਆ ਕਿ ਗੁਰਵਿੰਦਰ ਉਨ੍ਹਾਂ ਦਾ ਛੋਟਾ ਮੁੰਡਾ ਸੀ ਤੇ ਠੇਕੇ ’ਤੇ ਜ਼ਮੀਨ ਲੈ ਕੇ ਖੇਤੀਬਾੜੀ ਕਰਦਾ ਸੀ। ਖੇਤੀ ਦੇ ਨਾਲ-ਨਾਲ ਉਹ ਟਰੱਕ ਡ੍ਰਾਈਵਰੀ ਵੀ ਕਰਦਾ ਸੀ। ਪਿਛਲੇ ਦਿਨੀਂ ਹੋਈ ਲਗਾਤਾਰ ਬਾਰਸ਼ ਕਾਰਨ ਉਨ੍ਹਾਂ ਦੀ ਫ਼ਸਲ ਦਾ ਕਾਫੀ ਨੁਕਸਾਨ ਹੋ ਗਿਆ ਸੀ ਜਿਸ ਕਾਰਨ ਫਸਲ ਤੋਂ ਬਹੁਤ ਘੱਟ ਝਾੜ ਮਿਲਿਆ। ਇਸ ਵਜ੍ਹਾ ਕਰਕੇ ਗੁਰਵਿੰਦਰ ਕਾਫੀ ਪ੍ਰੇਸ਼ਾਨ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ 19 ਅਕਤੂਬਰ ਦੀ ਸ਼ਾਮ ਘਰ ਦੀਆਂ ਮਹਿਲਾਵਾਂ ਹੀ ਘਰ ਵਿੱਚ ਹੀ ਸਨ ਤੇ ਗੁਰਵਿੰਦਰ ਦੀ ਪਤਨੀ ਪੇਕੇ ਘਰ ਗਈ ਹੋਈ ਸੀ। ਇਸੇ ਦੌਰਾਨ ਗੁਰਵਿੰਦਰ ਦੀ ਭਰਜਾਈ ਸੁਖਵਿੰਦਰ ਨੇ ਉਸਨੂੰ ਤੇ ਬਾਕੀ ਪਰਿਵਾਰਿਕ ਮੈਂਬਰਾਂ ਨੂੰ ਫੋਨ ’ਤੇ ਦੱਸਿਆ ਕਿ ਗੁਰਵਿੰਦਰ ਨੇ ਫਾਹਾ ਲੈ ਲਿਆ ਹੈ। ਇਸ ਪਿੱਛੋਂ ਗੁਰਵਿੰਦਰ ਨੂੰ ਫੌਰੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਉਸਨੂੰ ਮ੍ਰਿਤਕ ਐਲਾਨ ਦਿੱਤਾ। ਭਾਗ ਸਿੰਘ ਨੇ ਗੁਰਵਿੰਦਰ ਦੀ ਮੌਤ ਲਈ ਕਿਸੇ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅੱਜ ਤੋਂ LPG ਤੋਂ UPI ਤੱਕ ਬਦਲ ਗਏ ਕਏ ਨਿਯਮ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ

CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ

ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ

ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ LPG ਤੋਂ UPI ਤੱਕ ਬਦਲ ਗਏ ਕਏ ਨਿਯਮ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
ਅੱਜ ਤੋਂ LPG ਤੋਂ UPI ਤੱਕ ਬਦਲ ਗਏ ਕਏ ਨਿਯਮ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ

ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

IPL 2026 ਤੋਂ ਬਾਅਦ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਗੁਜਰਾਤ ਟਾਈਟਨਸ ਦੀ ਬੱਸ ਨੂੰ ਲੱਗੀ ਅੱਗ; ਮੱਚਿਆ ਚੀਕ ਚੀਹਾੜਾ

ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

Embed widget