ਪੜਚੋਲ ਕਰੋ

ਕਿੱਥੇ ਗਈ ਕਰਜ਼ ਮੁਆਫ਼ੀ? ਇੱਥੇ ਸਿਰਫ 70,000 ਦੇ ਕਰਜ਼ੇ ਨੇ ਨਿਗਲਿਆ ਨੌਜਵਾਨ ਕਿਸਾਨ

ਜਸਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਸਹਾਰਾ ਸੀ। ਆਪਣੇ ਪੜ੍ਹਾਈ ਦੀ ਉਮਰ ਵਿੱਚ ਹੀ ਆਪਣੇ ਮਾਤਾ ਪਿਤਾ ਨਾਲ ਖੇਤੀ ਕਰਨ ਲੱਗ ਗਿਆ ਸੀ।

ਖੰਨਾ: ਥਾਣਾ ਸਮਰਾਲਾ ਅਧੀਨ ਪੈਂਦੇ ਪਿੰਡ ਨੌਲੜੀ ਖੁਰਦ ਦੇ ਨੌਜਵਾਨ ਕਿਸਾਨ ਵੱਲੋਂ ਕਰਜ਼ੇ ਤੋਂ ਤੰਗ ਹੋ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ 21 ਸਾਲਾ ਜਸਦੀਪ ਸਿੰਘ ਵਜੋਂ ਹੋਈ ਹੈ। ਜਸਦੀਪ ਸਿਰ ਸਿਰਫ 60 ਤੋਂ 70 ਹਜ਼ਾਰ ਰੁਪਏ ਦਾ ਕਰਜ਼ ਸੀ ਤੇ ਡੇਢ ਏਕੜ ਜ਼ਮੀਨ ਦਾ ਮਾਲਕ ਸੀ। ਨੌਜਵਾਨ ਕਿਸਾਨ ਦੀ ਕਣਕ ਦੀ ਫ਼ਸਲ ਵੀ ਗੜ੍ਹੇਮਾਰੀ ‘ਚ ਖ਼ਰਾਬ ਹੋ ਗਈ ਸੀ। ਜਸਦੀਪ ਦੀ ਇਸ ਤੋਂ ਪਿਛਲੀ ਫ਼ਸਲ ਵੀ ਨੁਕਸਾਨੀ ਗਈ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਅੱਜ ਉਸ ਨੇ ਆਪਣੇ ਪਿਤਾ ਨੂੰ ਕਿਸੇ ਬਹਾਨੇ ਬਾਹਰ ਭੇਜ ਦਿੱਤਾ ਅਤੇ ਘਰ ਵਿੱਚ ਹੀ ਫਾਹਾ ਲਾ ਲਿਆ। ਜਸਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਸਹਾਰਾ ਸੀ। ਆਪਣੇ ਪੜ੍ਹਾਈ ਦੀ ਉਮਰ ਵਿੱਚ ਹੀ ਆਪਣੇ ਮਾਤਾ ਪਿਤਾ ਨਾਲ ਖੇਤੀ ਕਰਨ ਲੱਗ ਗਿਆ ਸੀ। ਪਿੰਡ ਦੇ ਸਾਬਕਾ ਸਰਪੰਚ ਕਿਰਨਜੋਤ ਮੁਤਾਬਕ ਜਸਦੀਪ ਦੇ ਪਿਤਾ ਬਿਮਾਰ ਰਹਿੰਦੇ ਹਨ। ਉਨ੍ਹਾਂ ਸਰਕਾਰ ਨੂੰ ਪੀੜਤ ਪਰਿਵਾਰ ਦੀ ਮਦਦ ਕਰਨ ਦੀ ਅਪੀਲ ਵੀ ਕੀਤੀ।

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ

 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ

Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼

ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?

CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ

ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ

Embed widget