ਪੜਚੋਲ ਕਰੋ

ਇੱਕ ਹੋਰ ਨੌਜਵਾਨ ਕਿਸਾਨ ਨੇ ਲਾਈਵ ਹੋ ਕੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼

ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਖੁਦਕੁਸ਼ੀਆਂ ਕਰਨ ਦਾ ਸਿਲਸਲਾ ਲਗਾਤਾਰ ਜਾਰੀ ਹੈ। ਅੱਜ ਪਿੰਡ ਜਿਉਂਦ ਦੇ ਨੌਜਵਾਨ ਕਿਸਾਨ ਸੁਦਾਗਰ ਸਿੰਘ ਪੁੱਤਰ ਸੁਰਜੀਤ ਸਿੰਘ ਨੇ ਆਪਣੀ 6 ਘੁਮਾਂ ਜ਼ਮੀਨ ਦੇ ਨਾਲ ਲੱਗਦੀ ਜ਼ਮੀਨ ਦੇ ਮਾਲਕਾਂ ਵੱਲੋਂ ਧੱਕੇ ਨਾਲ ਕਬਜ਼ਾ ਕਰਨ ਦੇ ਇਲਜ਼ਾਮ ਲਾਉਂਦਿਆਂ ਸਪਰੇਅ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਬਠਿੰਡਾ: ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਖੁਦਕੁਸ਼ੀਆਂ ਕਰਨ ਦਾ ਸਿਲਸਲਾ ਲਗਾਤਾਰ ਜਾਰੀ ਹੈ। ਅੱਜ ਪਿੰਡ ਜਿਉਂਦ ਦੇ ਨੌਜਵਾਨ ਕਿਸਾਨ ਸੁਦਾਗਰ ਸਿੰਘ ਪੁੱਤਰ ਸੁਰਜੀਤ ਸਿੰਘ ਨੇ ਆਪਣੀ 6 ਘੁਮਾਂ ਜ਼ਮੀਨ ਦੇ ਨਾਲ ਲੱਗਦੀ ਜ਼ਮੀਨ ਦੇ ਮਾਲਕਾਂ ਵੱਲੋਂ ਧੱਕੇ ਨਾਲ ਕਬਜ਼ਾ ਕਰਨ ਦੇ ਇਲਜ਼ਾਮ ਲਾਉਂਦਿਆਂ ਸਪਰੇਅ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਉਕਤ ਨੌਜਵਾਨ ਦੇ ਪੀੜਤ ਪਿਤਾ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਛੇ ਘੁਮਾਂ ਜਮੀਨ ਖਰੀਦ ਕੀਤੀ ਗਈ ਸੀ ਅਤੇ ਉਸ ਦੇ ਨਾਲ ਬਾਰਾਂ ਘੁਮਾਂ ਜ਼ਮੀਨ ਕਿਸੇ ਹੋਰ ਵਿਅਕਤੀਆਂ ਵੱਲੋਂ ਖਰੀਦ ਕੀਤੀ ਗਈ ਸੀ ਪਰ ਉਹ ਵਿਅਕਤੀ ਹੁਣ 18 ਘੁੰਮਾਂ ‘ਤੇ ਹੀ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਤੋਂ ਦੁਖੀ ਹੋ ਕੇ ਉਸ ਦੇ ਪੁੱਤਰ ਨੇ ਆਪਣੀ ਜਾਨ ਦੇਣ ਦੀ ਕੋਸ਼ਿਸ਼ ਕੀਤੀ ਹੈ। ਇਸ ਲਈ ਉਕਤ ਜ਼ਮੀਨ ਮਾਲਕ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ।

ਨੌਜਵਾਨ ਦੇ ਪੀੜਤ ਪਿਤਾ ਸੁਰਜੀਤ ਸਿੰਘ ਨੇ ਕਿਹਾ ਹੈ ਕਿ ਪੁਲਿਸ ਸਿਆਸੀ ਦਬਾਅ ਹੇਠ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਇਲਜ਼ਾਮ ਲਾਇਆ ਕਿ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਰਿਸ਼ਤੇਦਾਰ ਕਾਂਗਰਸੀ ਆਗੂ ਨਰਿੰਦਰ ਸਿੰਘ ਭਲੇਰੀਆ ਦੋਸ਼ੀਆਂ ਦੀ ਸ਼ਰ੍ਹੇਆਮ ਮਦਦ ਕਰ ਰਹੇ ਹਨ ਜਿਸ ਕਰਕੇ ਉਨ੍ਹਾਂ ਨੂੰ ਇਨਸਾਫ ਨਹੀਂ ਮਿਲ ਰਿਹਾ।

ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਸੁਦਾਗਰ ਸਿੰਘ ਵੱਲੋਂ ਇਸ ਮਾਮਲੇ ਲਈ ਗੁਰਜੰਟ ਸਿੰਘ ਹਰਬੰਸ ਸਿੰਘ ਬਹਾਦਰ ਸਿੰਘ ਜਗਪਾਲ ਸਿੰਘ ਕ੍ਰਿਸ਼ਨ ਪਾਲ ਸਿੰਘ ਸਮੇਤ ਕਈ ਵਿਅਕਤੀਆਂ ਦੇ ਨਾਮ ਵੀ ਲਏ ਹਨ ਥਾਣਾ ਗਿੱਲ ਕਲਾਂ ਦੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget