ਪੜਚੋਲ ਕਰੋ

AICTE ਨੇ ਪੰਜਾਬੀ ਸਣੇ 11 ਖੇਤਰੀ ਭਾਸ਼ਾਵਾਂ ’ਚ ਦਿੱਤੀ ਬੀ-ਟੈੱਕ ਪ੍ਰੋਗਰਾਮਾਂ ਦੀ ਇਜਾਜ਼ਤ

‘ਆਲ ਇੰਡੀਆ ਕੌਂਸਲ ਫ਼ਾਰ ਟੈਕਨੀਕਲ ਐਜੂਕੇਸ਼ਨ’ (AICTE) ਨੇ ਪੰਜਾਬੀ ਸਮੇਤ 11 ਖੇਤਰੀ ਭਾਸ਼ਾਵਾਂ ਵਿੱਚ ਬੀ.ਟੈੱਕ ਪ੍ਰੋਗਰਾਮ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਜਾਣਕਾਰੀ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਦਿੱਤੀ।

ਨਵੀਂ ਦਿੱਲੀ: ‘ਆਲ ਇੰਡੀਆ ਕੌਂਸਲ ਫ਼ਾਰ ਟੈਕਨੀਕਲ ਐਜੂਕੇਸ਼ਨ’ (AICTE) ਨੇ ਪੰਜਾਬੀ ਸਮੇਤ 11 ਖੇਤਰੀ ਭਾਸ਼ਾਵਾਂ ਵਿੱਚ ਬੀ.ਟੈੱਕ ਪ੍ਰੋਗਰਾਮ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਜਾਣਕਾਰੀ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਦਿੱਤੀ।

ਇਹ ਖੇਤਰੀ ਭਾਸ਼ਾਵਾਂ ਪੰਜਾਬੀ, ਹਿੰਦੀ, ਮਰਾਠੀ, ਤਾਮਿਲ, ਤੇਲਗੂ, ਕੰਨੜ, ਗੁਜਰਾਤੀ, ਮਲਿਆਲਮ, ਬੰਗਾਲੀ, ਆਸਾਮੀ ਤੇ ਉੜੀਆ ਹਨ।

ਮੰਤਰੀ ਧਰਮੇਂਦਰ ਪ੍ਰਧਾਨ ਨੇ ਆਪਣੇ ਇੱਕ ਟਵੀਟ ਰਾਹੀਂ ਦੱਸਿਆ, AICTE ਨੇ ਪੰਜਾਬੀ ਸਮੇਤ 11 ਖੇਤਰੀ ਭਾਸ਼ਾਵਾਂ ’ਚ ਬੀ.ਟੈੱਕ. ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖਧਾਰਾ ਦੀ ਸਿੱਖਿਆ ਵਿੱਚ ਖੇਤਰੀ ਭਾਸ਼ਾਵਾਂ ਨੂੰ ਉਤਸ਼ਾਹਿਤ ਕਰ ਰਹੇ ਹਨ। ਵਿਭਿੰਨ ਕਿਸਮ ਦੇ ਖੇਤਰਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਮਜ਼ਬੂਤ ਕਰਨ ਲਈ ਰਾਸ਼ਟਰੀ ਸਿੱਖਿਆ ਨੀਤੀ ਵੀ ਇਸੇ ਅਹਿਮ ਪੱਖ ਉੱਤੇ ਜ਼ੋਰ ਦਿੰਦੀ ਹੈ।

ਇਸ ਤੋਂ ਪਹਿਲਾਂ ਉੱਪ ਰਾਸ਼ਟਰਪਤੀ ਐੱਮ. ਵੈਂਕੱਈਆ ਨਾਇਡੂ ਨੇ ਵੀ 8 ਰਾਜਾਂ ਦੇ 14 ਇੰਜਨੀਅਰਿੰਗ ਕਾਲਜਾਂ ਵੱਲੋਂ ਨਵੇਂ ਅਕਾਦਮਿਕ ਵਰ੍ਹੇ ਤੋਂ ਚੋਣਵੀਂਆਂ ਸ਼ਾਖਾਵਾਂ ਵਿੱਚ ਖੇਤਰੀ ਭਾਸ਼ਾਵਾਂ ਵਿੱਚ ਕੋਰਸ ਕਰਵਾਉਣ ਦੇ ਫ਼ੈਸਲੇ ਦਾ ਸੁਆਗਤ ਕੀਤਾ ਸੀ।

ਧਰਮੇਂਦਰ ਪ੍ਰਧਾਨ ਨੇ ਕਿਹਾ ਕਿ ਉਹ ਉੱਪ ਰਾਸ਼ਟਰਪਤੀ ਦੇ ਇਸ ਲਈ ਸ਼ੁਕਰਗੁਜ਼ਾਰ ਹਨ ਕਿ ਉਨ੍ਹਾਂ ਨੇ ਇੰਜਨੀਅਰਿੰਗ ਕਾਲਜਾਂ ਵੱਲੋਂ ਖੇਤਰੀ ਭਾਸ਼ਾ ਕੋਰਸ ਕਰਵਾਉਣ ਦੇ ਫ਼ੈਸਲੇ ਦਾ ਸੁਆਗਤ ਕੀਤਾ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

ਸਰਕਾਰੀ ਸਕੂਲ 'ਚ ਵਾਪਰਿਆ ਵੱਡਾ ਹਾਦਸਾ, ਛੱਤ ਡਿੱਗਣ ਨਾਲ ਵਿਦਿਆਰਥੀ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਰਕਾਰੀ ਸਕੂਲ 'ਚ ਵਾਪਰਿਆ ਵੱਡਾ ਹਾਦਸਾ, ਛੱਤ ਡਿੱਗਣ ਨਾਲ ਵਿਦਿਆਰਥੀ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਰਾਘਵ ਚੱਢਾ ਦਾ ਨਾਮ ਵੋਟਰ ਲਿਸਟ 'ਚੋਂ ਹਟਾਇਆ ਗਿਆ, ਸੰਸਦ ਮੈਂਬਰ ਸਖ਼ਤ ਸ਼ਬਦਾਂ 'ਚ ਬੋਲੇ- ਭਲੇ ਹੀ ਪੰਜਾਬ 'ਚ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਰਾਘਵ ਚੱਢਾ ਦਾ ਨਾਮ ਵੋਟਰ ਲਿਸਟ 'ਚੋਂ ਹਟਾਇਆ ਗਿਆ, ਸੰਸਦ ਮੈਂਬਰ ਸਖ਼ਤ ਸ਼ਬਦਾਂ 'ਚ ਬੋਲੇ- ਭਲੇ ਹੀ ਪੰਜਾਬ 'ਚ...
ਪੰਜਾਬ ਦੀ ਸਿਆਸਤ ਆਇਆ ਭੂਚਾਲ, ਭਾਜਪਾ ਆਗੂ ਨੂੰ ਕੱਢਿਆ ਪਾਰਟੀ 'ਚੋਂ ਬਾਹਰ; ਜਾਣੋ ਕਿਉਂ ਕੀਤੀ ਕਾਰਵਾਈ
ਪੰਜਾਬ ਦੀ ਸਿਆਸਤ ਆਇਆ ਭੂਚਾਲ, ਭਾਜਪਾ ਆਗੂ ਨੂੰ ਕੱਢਿਆ ਪਾਰਟੀ 'ਚੋਂ ਬਾਹਰ; ਜਾਣੋ ਕਿਉਂ ਕੀਤੀ ਕਾਰਵਾਈ
ਪੰਜਾਬ 'ਚ ਤਿੰਨ ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ ਤਿੰਨ ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol- Diesel Price Today: 3 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
Petrol- Diesel Price Today: 3 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
ਪੰਜਾਬ 'ਚ ਤਿੰਨ ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ ਤਿੰਨ ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਸਤੰਬਰ 2026 'ਚ ਸੱਚ ਹੋ ਸਕਦੀ ਬਾਬਾ ਵੇਂਗਾ ਦੀ ਆਹ ਖ਼ਤਰਨਾਕ ਭਵਿੱਖਬਾਣੀ, ਕੰਬ ਜਾਵੇਗੀ ਰੂਹ
ਸਤੰਬਰ 2026 'ਚ ਸੱਚ ਹੋ ਸਕਦੀ ਬਾਬਾ ਵੇਂਗਾ ਦੀ ਆਹ ਖ਼ਤਰਨਾਕ ਭਵਿੱਖਬਾਣੀ, ਕੰਬ ਜਾਵੇਗੀ ਰੂਹ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 8 IPS ਅਧਿਕਾਰੀਆਂ ਦੇ ਹੋਏ ਤਬਾਦਲੇ, ਕਈ SSP ਵੀ ਬਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 8 IPS ਅਧਿਕਾਰੀਆਂ ਦੇ ਹੋਏ ਤਬਾਦਲੇ, ਕਈ SSP ਵੀ ਬਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਸਤੰਬਰ 2026
Barnala 'ਚ ਕੱਲ੍ਹ ਸਾਰੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ, ਸਕੂਲ ਬੱਸ ਤੇ ਵੈਨ ਡਰਾਈਵਰਾਂ ਦੀ ਹੜਤਾਲ
Barnala 'ਚ ਕੱਲ੍ਹ ਸਾਰੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ, ਸਕੂਲ ਬੱਸ ਤੇ ਵੈਨ ਡਰਾਈਵਰਾਂ ਦੀ ਹੜਤਾਲ
ਮਹਿਲਾਵਾਂ ਲਈ ਖੁਸ਼ਖਬਰੀ ! ਹੁਣ ਤੁਹਾਨੂੰ ਕਿਵੇਂ ਮਿਲਣਗੇ 2500 ਰੁਪਏ, ਸਮਝੋ ਪੂਰਾ ਪ੍ਰੋਸੈਸ
ਮਹਿਲਾਵਾਂ ਲਈ ਖੁਸ਼ਖਬਰੀ ! ਹੁਣ ਤੁਹਾਨੂੰ ਕਿਵੇਂ ਮਿਲਣਗੇ 2500 ਰੁਪਏ, ਸਮਝੋ ਪੂਰਾ ਪ੍ਰੋਸੈਸ
Trending News : ਸਮੁੰਦਰ ਕਿਨਾਰੇ ਪ੍ਰੇਮੀ ਨਾਲ ਘੁੰਮ ਰਹੀ ਮਹਿਲਾ ‘ਤੇ ਡਿੱਗੀ ਬਿਜਲੀ, ਮੌਤ ਦਾ ਵੀਡੀਓ ਵਾਇਰਲ
Trending News : ਸਮੁੰਦਰ ਕਿਨਾਰੇ ਪ੍ਰੇਮੀ ਨਾਲ ਘੁੰਮ ਰਹੀ ਮਹਿਲਾ ‘ਤੇ ਡਿੱਗੀ ਬਿਜਲੀ, ਮੌਤ ਦਾ ਵੀਡੀਓ ਵਾਇਰਲ
Embed widget