ਪੜਚੋਲ ਕਰੋ

12ਵੀਂ ਪਾਸ ਹੋਣ ਵਾਲੇ ਗ੍ਰੈਜੂਏਟਾਂ ਲਈ ਏਮਜ਼ ਵਿੱਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ

ਆਲ ਇੰਡੀਆ ਇੰਸਟੀਚਿਉਟ ਆਫ਼ ਮੈਡੀਕਲ ਸਾਇੰਸਜ਼ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ਹੈ। ਏਮਜ਼ ਨੇ ਵੱਖ-ਵੱਖ ਅਹੁਦਿਆਂ ‘ਤੇ ਸਰਕਾਰੀ ਨੌਕਰੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਦੱਸ ਦੇਈਏ ਕਿ ਇਹ ਭਰਤੀਆਂ ਜੂਨੀਅਰ ਇੰਜਨੀਅਰ ਦੇ ਅਹੁਦੇ ਸਮੇਤ ਕਈ ਅਹੁਦਿਆਂ ‘ਤੇ ਹੋ ਰਹੀਆਂ ਹਨ।

ਨਵੀਂ ਦਿੱਲੀ: ਆਲ ਇੰਡੀਆ ਇੰਸਟੀਚਿਉਟ ਆਫ਼ ਮੈਡੀਕਲ ਸਾਇੰਸਜ਼ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ਹੈ। ਏਮਜ਼ ਨੇ ਵੱਖ-ਵੱਖ ਅਹੁਦਿਆਂ ‘ਤੇ ਸਰਕਾਰੀ ਨੌਕਰੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਦੱਸ ਦੇਈਏ ਕਿ ਇਹ ਭਰਤੀਆਂ ਜੂਨੀਅਰ ਇੰਜਨੀਅਰ ਦੇ ਅਹੁਦੇ ਸਮੇਤ ਕਈ ਅਹੁਦਿਆਂ ‘ਤੇ ਹੋ ਰਹੀਆਂ ਹਨ। ਇਹ ਉਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ ਹੈ ਜੋ ਏਮਜ਼ 'ਚ ਕੰਮ ਕਰਨਾ ਚਾਹੁੰਦੇ ਹਨ। ਅਰਜ਼ੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਨ੍ਹਾਂ ਅਹੁਦਿਆਂ 'ਤੇ ਆਨਲਾਈਨ ਅਰਜ਼ੀਆਂ ਵੈਧ ਹੋਣਗੀਆਂ। ਵਿਦਿਅਕ ਯੋਗਤਾ: ਚਾਹਵਾਨ ਉਮੀਦਵਾਰਾਂ ਲਈ ਵਿਦਿਅਕ ਯੋਗਤਾ ਪੋਸਟਾਂ ਦੇ ਅਨੁਸਾਰ ਵੱਖਰੇ ਤੌਰ 'ਤੇ ਤੈਅ ਕੀਤੀ ਗਈਆਂ ਹਨ। ਉਮਰ ਸੀਮਾ - ਉਮੀਦਵਾਰਾਂ ਦੀ ਵੱਧ ਤੋਂ ਵੱਧ ਉਮਰ 45 ਸਾਲ ਤੈਅ ਕੀਤੀ ਗਈ ਹੈ। ਅਹਿਮ ਤਾਰੀਖਾਂ -
  • ਅਰਜ਼ੀਆਂ ਜਮ੍ਹਾਂ ਕਰਨ ਦੀ ਸ਼ੁਰੂਆਤੀ ਤਾਰੀਖ: 12 ਫਰਵਰੀ, 2020
  • ਅਰਜ਼ੀਆਂ ਜਮ੍ਹਾਂ ਕਰਨ ਦੀ ਆਖਰੀ ਤਾਰੀਖ: 12 ਮਾਰਚ, 2020
  • ਬਿਨੈ-ਪੱਤਰ ਫੀਸ ਜਮ੍ਹਾ ਕਰਨ ਦੀ ਆਖਰੀ ਤਾਰੀਖ: 12 ਮਾਰਚ, 2020
ਅਰਜ਼ੀ ਦੀ ਫੀਸ:
  • ਜਨਰਲ ਤੇ ਓਬੀਸੀ ਉਮੀਦਵਾਰਾਂ ਲਈ - 1500 ਰੁਪਏ
  • ਐਸਸੀ/ਐਸਟੀ/ਈਡਬਲਯੂਐਸ ਉਮੀਦਵਾਰਾਂ ਲਈ - 1200 ਰੁਪਏ
  • ਪੀਡਬਲਯੂਡੀ ਉਮੀਦਵਾਰਾਂ ਲਈ ਕੋਈ ਅਰਜ਼ੀ ਫੀਸ ਨਹੀਂ।
  ਅਰਜ਼ੀ ਪ੍ਰਕਿਰਿਆ: ਚਾਹਵਾਨ ਤੇ ਯੋਗ ਉਮੀਦਵਾਰ ਏਮਜ਼ ਦੀ ਵੈਬਸਾਈਟ https://www.aiimsexams.org/ 'ਤੇ ਜਾ ਕੇ ਅਰਜ਼ੀ ਦੇ ਸਕਦੇ ਹਨ। ਇਸ ਤੋਂ ਇਲਾਵਾ ਉਮੀਦਵਾਰਾਂ ਨੂੰ ਇਸ਼ਤਿਹਾਰ ਲਿੰਕ ਦੇ ਨਾਲ-ਨਾਲ ਵਧੇਰੇ ਅਰਜ਼ੀ ਲਿੰਕ ਮਿਲ ਜਾਏਗਾ। ਚੋਣ ਪ੍ਰਕਿਰਿਆ: ਉਮੀਦਵਾਰਾਂ ਦੀ ਚੋਣ ਕੰਪਿਊਟਰ ਟੈਸਟ (ਸੀਬੀਟੀ) ਤੇ ਇੰਟਰਵਿਊ ਦੇ ਅਧਾਰ 'ਤੇ ਕੀਤੀ ਜਾਵੇਗੀ। ਨੌਕਰੀ ਦੀ ਥਾਂ- ਦਿੱਲੀ

Education Loan Information:
Calculate Education Loan EMI

ਟਾਪ ਹੈਡਲਾਈਨ

BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
Punjab News : ਬੈਂਕ ਮੈਨੇਜਰ ਨੂੰ ਮਾਰੀ ਗੋਲੀ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਵਿਵਾਦ
Punjab News : ਬੈਂਕ ਮੈਨੇਜਰ ਨੂੰ ਮਾਰੀ ਗੋਲੀ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਵਿਵਾਦ
Elections 2027 : ਇਸ ਤਾਰੀਕ ਤੋਂ ਬਾਅਦ ਹੋਣਗੀਆਂ ਵਿਧਾਨ ਸਭਾ ਚੋਣਾਂ? ਪ੍ਰੀਖਿਆਵਾਂ ਦੀਆਂ ਤਰੀਕਾਂ ਮਗਰੋਂ ਚਰਚਾ ਤੇਜ਼
Elections 2027 : ਇਸ ਤਾਰੀਕ ਤੋਂ ਬਾਅਦ ਹੋਣਗੀਆਂ ਵਿਧਾਨ ਸਭਾ ਚੋਣਾਂ? ਪ੍ਰੀਖਿਆਵਾਂ ਦੀਆਂ ਤਰੀਕਾਂ ਮਗਰੋਂ ਚਰਚਾ ਤੇਜ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Embed widget