ਪੜਚੋਲ ਕਰੋ

ਟ੍ਰੇਨਿੰਗ ਦੌਰਾਨ ਦੋ ਸੀਟਰ ਜਹਾਜ਼ ਹਾਦਸਾਗ੍ਰਸਤ, ਵਿੰਗ ਕਮਾਂਡਰ ਦੀ ਮੌਤ, ਐਨਸੀਸੀ ਕੈਡਿਟ ਜ਼ਖ਼ਮੀ

ਸੋਮਵਾਰ ਨੂੰ ਇੱਕ ਦੋ ਸੀਟਰ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਹ ਘਟਨਾ ਉਦੋਂ ਵਾਪਸੀ ਜਦੋਂ ਐਨਸੀਸੀ ਕੈਡਿਟ ਨੂੰ ਸਿਵਲ ਏਵੀਏਸ਼ਨ ਕਲੱਬ ਵਿਖੇ ਜਹਾਜ਼ ਉੱਡਾਉਣਾ ਸਿਖਾਇਆ ਜਾ ਰਿਹਾ ਸੀ। ਘਟਨਾ ‘ਚ ਗਰੂਪ ਕਮਾਂਡਰ ਅਤੇ ਕੈਡਿਟ ਨੂੰ ਸੱਟਾਂ ਲੱਗਿਆਂ।

ਪਟਿਆਲਾ: ਸੋਮਵਾਰ ਨੂੰ ਇੱਕ ਦੋ ਸੀਟਰ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਹ ਘਟਨਾ ਉਦੋਂ ਵਾਪਸੀ ਜਦੋਂ ਐਨਸੀਸੀ ਕੈਡਿਟ ਨੂੰ ਸਿਵਲ ਏਵੀਏਸ਼ਨ ਕਲੱਬ ਵਿਖੇ ਜਹਾਜ਼ ਉੱਡਾਉਣਾ ਸਿਖਾਇਆ ਜਾ ਰਿਹਾ ਸੀ। ਘਟਨਾ ‘ਚ ਗਰੂਪ ਕਮਾਂਡਰ ਅਤੇ ਕੈਡਿਟ ਨੂੰ ਸੱਟਾਂ ਲੱਗਿਆਂ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕੀਤਾ ਗਿਆ। ਹਸਪਤਾਲ ‘ਚ ਇਲਾਜ਼ ਦੌਰਾਨ ਕਮਾਂਡਰ ਨੇ ਦਮ ਤੋੜ ਦਿੱਤਾ। ਜਦਕਿ ਜ਼ਖ਼ਮੀ ਕੈਡਿਟ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਗਰੂਪ ਕਮਾਂਡਰ ਦੇ ਪਿੰਡ ‘ਚ ਸੋਗ ਦਾ ਮਾਹੌਲ ਹੇ, ਇਸ ਦੇ ਨਾਲ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਮਘ ਨੇ ਵੀ ਘਟਨਾ ‘ਤੇ ਦੁਖ ਦਾ ਪ੍ਰਗਟਾਵਾ ਕੀਤਾ ਅਤੇ ਮ੍ਰਿਤਕ ਕਮਾਂਡਰ ਨੂੰ ਹਮਦਰਦੀ ਜ਼ਾਹਿਰ ਕੀਤੀ। ਉਨ੍ਹਾਂ ਨੇ ਜ਼ਖ਼ਮੀ ਕੈਡਿਟ ਦੀ ਸਿਹਤ ਲਈ ਵੀ ਦੁਆ ਮੰਗੀ। ਜਾਣਕਾਰੀ ਮੁਤਾਬਕ ਮਹਿੰਦਰ ਕਾਲਜ ਕੋਲ ਐਨਸੀਸੀ ਦੀ ਤੀਜੀ ਏਅਰ ਸਕੁਆਰਡਨ ਬਟਾਲੀਅਨ ਹੈ, ਜਿੱਥੇ ਕੈਡਿਟਸ ਨੂੰ ਸਿਵਲ ਏਵੀਏਸ਼ਨ ਕਲੱਬ ਵਿਥੇ ਜਹਾਜ਼ ਉੱਡਾਉਣਾ ਸਿਖਾਇਆ ਜਾਂਦਾ ਹੈ। ਹਾਦਸੇ ਤੋਂ ਪਹਿਲਾਂ ਕਮਾਂਡਰ ਅਤੇ ਕੈਡਿਟ ਉਡਾਣ ਦੀ ਤਿਆਰੀ ਕਰ ਰਹੇ ਸੀ। ਇਸ ਦੀਆਂ ਸਿਰਫ ਦੋ ਸੀਟਾਂ ਗਨ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਨੇ ਪੂਰੀ ਤਰ੍ਹਾਂ ਟੇਕ-ਆਫ ਨਹੀਂ ਕੀਤਾ ਸੀ ਕਿ ਇਹ ਏਵੀਏਸ਼ਕ ਕਲੱਬ ਦੀਆਂ ਤਾਰਾਂ ‘ਚ ਉਲਝ ਗਿਆ। ਰਿਟਾਇਰ ਗਰੂਪ ਕਮਾਂਡਰ ਗੁਰਪ੍ਰੀਤ ਸਿੰਘ ਚੀਮਾ ਐਨਸੀਸੀ ਕੈਡਿਟ ਵਿਪਨ ਕੁਮਾਰ ਯਾਦਵ ਨਾਲ ਸੀ। ਦੋਵੇਂ ਸੋਮਵਾਰ ਸਵੇਰੇ ਕਰੀਬ 11:30 ਵਜੇ ਸਿੰਗਰ ਇੰਜਣ ਜਹਾਜ਼ ਉਡਾਣ ਦੀ ਤਿਆਰੀ ਕਰ ਰਹੇ ਸੀ। ਜਹਾਜ਼ ਹੇਠ ਡਿੱਗਣ ਨਾਲ ਦੋਵਾਂ ਨੂੰ ਕਾਫੀ ਸੱਟਾਂ ਆਇਆਂ। ਦੋਵਾਂ ਨੂੰ ਆਰਮੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਮੀ। ਜਿੱਥੇ ਦੁਪਹਿਰ ਨੂੰ ਕਮਾਂਡਰ ਚੀਮਾ ਨੇ ਦਮ ਤੋੜ ਦਿੱਤਾ।

ਟਾਪ ਹੈਡਲਾਈਨ

ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget