ਪੜਚੋਲ ਕਰੋ

ਲੌਕਡਾਊਨ ਖੋਲ੍ਹਣ ਮਗਰੋਂ ਪਹਿਲਾਂ ਵਰਗੇ ਨਹੀਂ ਰਹਿਣਗੇ ਏਅਰਪੋਰਟ, ਨਵੇਂ ਦਿਸ਼ਾ ਨਿਰਦੇਸ਼ ਜਾਰੀ

ਲੌਕਡਾਊਨ ਤੋਂ ਬਾਅਦ ਏਅਰਪੋਰਟ ਦਾ ਨਜ਼ਾਰਾ ਬਦਲ ਜਾਵੇਗਾ। ਹਵਾਬਾਜ਼ੀ ਅਥਾਰਟੀ ਨੇ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ।

ਨਵੀਂ ਦਿੱਲੀ: ਕੋਰੋਨਾਵਾਇਰਸ (Coronavirus) ਨੂੰ ਰੋਕਣ ਲਈ 25 ਮਾਰਚ ਤੋਂ ਦੇਸ਼ ‘ਚ ਲਾਗੂ ਲੌਕਡਾਊਨ (Lockdown) ਕਾਰਨ ਹਵਾਬਾਜ਼ੀ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ। ਹੁਣ ਜਦੋਂ ਲੌਕਡਾਊਨ ਖ਼ਤਮ ਹੋ ਜਾਏਗਾ ਤਾਂ ਹਵਾਈ ਜਹਾਜ਼ ਦੁਬਾਰਾ ਉਡਾਣ ਭਰਨਾ ਸ਼ੁਰੂ ਕਰ ਦੇਣਗੇ ਪਰ ਇਸ ਦੇ ਨਾਲ ਹੀ ਦੇਸ਼ ਦੇ ਹਵਾਈ ਅੱਡੇ ਵੀ ਪਹਿਲਾਂ ਜਿਹੇ ਨਹੀਂ ਰਹਿਣਗੇ। ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏਏਆਈ) ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਕਾਪੀ ਮੁਤਾਬਕ, "ਇਹ ਮੰਨਿਆ ਜਾ ਰਿਹਾ ਹੈ ਕਿ ਸ਼ੁਰੂ ‘ਚ ਵੱਡੇ (ਮੈਟਰੋ ਜਾਂ ਟੀਅਰ-1) ਸ਼ਹਿਰਾਂ, ਕੁਝ ਸੂਬਿਆਂ ਦੀਆਂ ਰਾਜਧਾਨੀਆਂ ਤੇ ਕੁਝ ਵੱਡੇ ਟੀਅਰ-2 ਸ਼ਹਿਰਾਂ ਲਈ ਹਵਾਬਾਜ਼ੀ ਸੇਵਾਵਾਂ ਬਹਾਲ ਕੀਤੀ ਜਾਏਗੀ।” ਅਥਾਰਟੀ ਪੂਰੇ ਭਾਰਤ ਵਿੱਚ 100 ਤੋਂ ਵੱਧ ਹਵਾਈ ਅੱਡਿਆਂ ਦਾ ਪ੍ਰਬੰਧਨ ਕਰਦੀ ਹੈ। ਏਏਆਈ ਮੁਤਾਬਕ, ਜੇ ਕਿਸੇ ਏਅਰਪੋਰਟ ਦੇ ਬਹੁਤ ਸਾਰੇ ਟਰਮੀਨਲ ਹਨ, ਤਾਂ ਸ਼ੁਰੂਆਤੀ ਤੌਰ ‘ਤੇ ਸਿਰਫ ਇੱਕ ਹੀ ਟਰਮੀਨਲ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਜੇ ਹਵਾਈ ਅੱਡੇ ‘ਤੇ ਯਾਤਰੀਆਂ ਦੇ ਸਾਮਾਨ ਨੂੰ ਉਨ੍ਹਾਂ ਤੱਕ ਪਹੁੰਚਾਉਣ ਦੀਆਂ ਸਹੂਲਤਾਂ ਹਨ, ਤਾਂ ਉਨ੍ਹਾਂ ਦਾ ਇਸਤੇਮਾਲ ਇੱਕ-ਇੱਕ ਦਿਨ ਛੱਡ ਕੇ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਰੈਗੂਲੇਟਰ ਨੇ ਕਿਹਾ ਕਿ ਜਦੋਂ ਤੱਕ ਏਅਰਲਾਈਨਾਂ ਦੇ ਸੰਚਾਲਨ ਹੌਲੀ-ਹੌਲੀ ਨਹੀਂ ਵਧਦੇ, ਉਦੋਂ ਤਕ ਖਾਣ ਪੀਣ ਵਾਲੇ ਸਟੋਰਾਂ ਨੂੰ ਸੀਮਤ ਗਿਣਤੀ ਵਿੱਚ ਖੋਲ੍ਹਿਆ ਜਾਣਾ ਚਾਹੀਦਾ ਹੈ। ਹਵਾਈ ਅੱਡਿਆਂ ‘ਤੇ ਸਥਿਤ ਰੈਸਟੋਰੈਂਟਾਂ ਤੇ ਪੱਬਾਂ ‘ਚ ਸ਼ਰਾਬ ਦੀ ਸੇਵਾ ਤਾਂ ਹੋਵੇ ਜੇਕਰ ਸੂਬਾ ਸਰਕਾਰਾਂ ਨੇ ਇਸ ਦੀ ਇਜਾਜ਼ਤ ਦਿੱਤੀ ਹੋਵੇ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਪੰਜਵੀਂ ਜਮਾਤ ਦੇ ਬੱਚੇ 'ਤੇ ਸਕੂਲ 'ਚ ਸ਼ਰਾਬ ਲਿਆਉਣ ਦਾ ਦੋਸ਼, ਨਿੱਜੀ ਸਕੂਲ ਨੇ ਕੀਤਾ ਟਰਮੀਨੇਟ
ਪੰਜਾਬ ਤੋਂ ਵੱਡੀ ਖ਼ਬਰ! ਪੰਜਵੀਂ ਜਮਾਤ ਦੇ ਬੱਚੇ 'ਤੇ ਸਕੂਲ 'ਚ ਸ਼ਰਾਬ ਲਿਆਉਣ ਦਾ ਦੋਸ਼, ਨਿੱਜੀ ਸਕੂਲ ਨੇ ਕੀਤਾ ਟਰਮੀਨੇਟ
Punjab Police News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 70 ਇੰਸਪੈਕਟਰਾਂ ਨੂੰ DSP ਵਜੋਂ ਮਿਲੀ ਤਰੱਕੀ, ਨੋਟੀਫਿਕੇਸ਼ਨ ਜਾਰੀ; ਲਿਸਟ 'ਚ ਇਹ ਨਾਲ ਸ਼ਾਮਲ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 70 ਇੰਸਪੈਕਟਰਾਂ ਨੂੰ DSP ਵਜੋਂ ਮਿਲੀ ਤਰੱਕੀ, ਨੋਟੀਫਿਕੇਸ਼ਨ ਜਾਰੀ; ਲਿਸਟ 'ਚ ਇਹ ਨਾਲ ਸ਼ਾਮਲ...
ਸਿਆਸੀ ਜਗਤ 'ਚ ਸੋਗ ਦੀ ਲਹਿਰ, ਕਾਂਗਰਸ ਦੇ ਸੀਨੀਅਰ ਆਗੂ ਦਾ ਹੋਇਆ ਦੇਹਾਂਤ; ਮੱਚੀ ਹਲਚਲ
ਸਿਆਸੀ ਜਗਤ 'ਚ ਸੋਗ ਦੀ ਲਹਿਰ, ਕਾਂਗਰਸ ਦੇ ਸੀਨੀਅਰ ਆਗੂ ਦਾ ਹੋਇਆ ਦੇਹਾਂਤ; ਮੱਚੀ ਹਲਚਲ
ਜਲੰਧਰ ਪੁਲਿਸ ਨੇ ਬਦਮਾਸ਼ਾਂ ਦਾ ਕੀਤਾ ਐਨਕਾਊਂਟਰ, 3 ਰਾਉਂਡ ਚੱਲੀਆਂ ਗੋਲੀਆਂ, ਇੱਕ ਲੱਤ 'ਚ ਲੱਗੀ; ਡੋਨੀ ਬਲ ਗੈਂਗ ਦਾ ਮੈਂਬਰ ਦੋਸ਼ੀ
ਜਲੰਧਰ ਪੁਲਿਸ ਨੇ ਬਦਮਾਸ਼ਾਂ ਦਾ ਕੀਤਾ ਐਨਕਾਊਂਟਰ, 3 ਰਾਉਂਡ ਚੱਲੀਆਂ ਗੋਲੀਆਂ, ਇੱਕ ਲੱਤ 'ਚ ਲੱਗੀ; ਡੋਨੀ ਬਲ ਗੈਂਗ ਦਾ ਮੈਂਬਰ ਦੋਸ਼ੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ! ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ
ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ! ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ
ਕਿੰਨੇ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ ਵਿੱਚ ਕੀਮਤਾਂ
ਕਿੰਨੇ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ ਵਿੱਚ ਕੀਮਤਾਂ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡਾ ਧਮਾਕਾ, ਸਾਬਕਾ CM ਅਤੇ ਸੀਨੀਅਰ ਕਾਂਗਰਸੀ ਆਗੂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ; ਜਾਣੋ ਕਿਉਂ ਲਿਆ ਆਹ ਫੈਸਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡਾ ਧਮਾਕਾ, ਸਾਬਕਾ CM ਅਤੇ ਸੀਨੀਅਰ ਕਾਂਗਰਸੀ ਆਗੂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ; ਜਾਣੋ ਕਿਉਂ ਲਿਆ ਆਹ ਫੈਸਲਾ
ਯੂਰੋਪ ਤੋਂ ਭਾਰਤ ਲਿਆਂਦਾ ਗਿਆ ਗੈਂਗਸਟਰ ਅੰਮ੍ਰਿਤ ਦਲਮ, ਜੱਗੂ ਭਗਵਾਨਪੁਰੀਆ ਗੈਂਗ ਦਾ ਗੁਰਗਾ, ਪੰਜਾਬ 'ਚ ਕਈ ਮਾਮਲਿਆਂ 'ਚ ਵਾਂਟੇਡ
ਯੂਰੋਪ ਤੋਂ ਭਾਰਤ ਲਿਆਂਦਾ ਗਿਆ ਗੈਂਗਸਟਰ ਅੰਮ੍ਰਿਤ ਦਲਮ, ਜੱਗੂ ਭਗਵਾਨਪੁਰੀਆ ਗੈਂਗ ਦਾ ਗੁਰਗਾ, ਪੰਜਾਬ 'ਚ ਕਈ ਮਾਮਲਿਆਂ 'ਚ ਵਾਂਟੇਡ
Embed widget