ਪੜਚੋਲ ਕਰੋ

ਦਿੱਲੀ ਚੋਣ: ਕਾਂਗਰਸ ਨੂੰ ਵੱਡਾ ਝਟਕਾ, ਅਜੈ ਮਾਕਨ ਵੱਲੋਂ ਚੋਣ ਨਾ ਲੜਨ ਦੀ ਚਰਚਾ

ਲੋਕ ਸਭਾ ਚੋਣਾਂ 'ਚ ਦੂਜੇ ਨੰਬਰ ਦੀ ਵਿਰੋਧੀ ਧਿਰ ਬਣਨ ਤੋਂ ਬਾਅਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਚਾਹੁੰਦੀ ਸੀ ਕਿ ਵਿਧਾਨ ਸਭਾ ਚੋਣਾਂ 'ਚ ਸਾਰੇ ਵੱਡੇ ਚਿਹਰੇ ਮੈਦਾਨ 'ਚ ਆਉਣ ਪਰ ਇਹ ਸੰਭਵ ਨਹੀਂ ਜਾਪਦਾ ਕਿਉਂਕਿ ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਜੈ ਮਾਕਨ ਵੱਲੋਂ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਖਦਸ਼ਾ ਹੈ।

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਵਾਪਸੀ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਲੋਕ ਸਭਾ ਚੋਣਾਂ 'ਚ ਦੂਜੇ ਨੰਬਰ ਦੀ ਵਿਰੋਧੀ ਧਿਰ ਬਣਨ ਤੋਂ ਬਾਅਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਚਾਹੁੰਦੀ ਸੀ ਕਿ ਵਿਧਾਨ ਸਭਾ ਚੋਣਾਂ 'ਚ ਸਾਰੇ ਵੱਡੇ ਚਿਹਰੇ ਮੈਦਾਨ 'ਚ ਆਉਣ ਪਰ ਇਹ ਸੰਭਵ ਨਹੀਂ ਜਾਪਦਾ ਕਿਉਂਕਿ ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਜੈ ਮਾਕਨ ਵੱਲੋਂ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਖਦਸ਼ਾ ਹੈ। ਸੋਨੀਆ ਗਾਂਧੀ ਨੇ ਅਜੈ ਮਾਕਨ, ਜੈ ਪ੍ਰਕਾਸ਼ ਅਗਰਵਾਲ, ਅਰਵਿੰਦਰ ਸਿੰਘ ਲਵਲੀ ਤੇ ਰਾਜੇਸ਼ ਲਿਲੋਥੀਆ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਲੋਕ ਸਭਾ ਚੋਣਾਂ ਲੜੀਆਂ ਸੀ। ਇੱਕ ਅੰਗਰੇਜ਼ੀ ਅਖ਼ਬਾਰ ਦੀ ਰਿਪੋਰਟ 'ਚ ਦਾਅਵਾ ਕੀਤਾ ਗਿਆ ਹੈ ਕਿ ਇਸ ਮੀਟਿੰਗ 'ਚ ਮਾਕਨ ਨੇ ਕਿਹਾ ਕਿ ਉਹ ਚੋਣਾਂ ਨਹੀਂ ਲੜਨਾ ਚਾਹੁੰਦੇ। ਇਸ ਤੋਂ ਇਲਾਵਾ ਕਾਂਗਰਸ ਨੇਤਾ ਮੁਕੇਸ਼ ਸ਼ਰਮਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਮਾਕਨ ਅਮਰੀਕਾ ਚਲਾ ਗਿਆ ਹੈ। ਦੱਸ ਦੇਈਏ ਕਿ ਅਜੈ ਮਾਕਨ ਨੂੰ ਪਿਛਲੀਆਂ ਤਿੰਨ ਚੋਣਾਂ 'ਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਹੋਰ ਵੱਡੇ ਨੇਤਾਵਾਂ ਦੀ ਗੱਲ ਕਰੀਏ ਤਾਂ ਮਹਾਬਲ ਮਿਸ਼ਰਾ ਦੇ ਬੇਟੇ ਵਿਨੈ ਮਿਸ਼ਰਾ ਦੇ ਵੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਜਦਕਿ ਜੇਪੀ ਅਗਰਵਾਲ ਚਾਂਦਨੀ ਚੌਕ ਤੇ ਅਰਵਿੰਦਰ ਸਿੰਘ ਲਵਲੀ ਗਾਂਧੀਨਗਰ ਸੀਟ ਤੋਂ ਚੋਣ ਲੜ ਸਕਦੇ ਹਨ।

ਟਾਪ ਹੈਡਲਾਈਨ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
Punjab News: ਪੰਜਾਬ ਦੇ ਉਦਯੋਗਪਤੀਆਂ 'ਚ ਮੱਚਿਆ ਹਾਹਾਕਾਰ, ਕੱਟੇ ਜਾਣਗੇ ਫੈਕਟਰੀਆਂ ਦੇ ਬਿਜਲੀ ਕਨੈਕਸ਼ਨ? ਸਰਕਾਰ ਵੱਲੋਂ ਉਦਯੋਗਿਕ ਖੇਤਰਾਂ ਲਈ...
ਪੰਜਾਬ ਦੇ ਉਦਯੋਗਪਤੀਆਂ 'ਚ ਮੱਚਿਆ ਹਾਹਾਕਾਰ, ਕੱਟੇ ਜਾਣਗੇ ਫੈਕਟਰੀਆਂ ਦੇ ਬਿਜਲੀ ਕਨੈਕਸ਼ਨ? ਸਰਕਾਰ ਵੱਲੋਂ ਉਦਯੋਗਿਕ ਖੇਤਰਾਂ ਲਈ...
Punjab Congress 'ਚ ਅੰਦਰੂਨੀ ਖਿੱਚਤਾਣ ਤੇਜ਼ , ਚਰਨਜੀਤ ਚੰਨੀ ਦੇ ਹੱਕ 'ਚ ਲੱਗੇ ਪੋਸਟਰ,ਲਿਖਿਆ -‘ਰਾਜਾ-ਬਘੇਲ ਹਟਾਓ, ਪੰਜਾਬ ਕਾਂਗਰਸ ਬਚਾਓ’
Punjab Congress 'ਚ ਅੰਦਰੂਨੀ ਖਿੱਚਤਾਣ ਤੇਜ਼ , ਚਰਨਜੀਤ ਚੰਨੀ ਦੇ ਹੱਕ 'ਚ ਲੱਗੇ ਪੋਸਟਰ,ਲਿਖਿਆ -‘ਰਾਜਾ-ਬਘੇਲ ਹਟਾਓ, ਪੰਜਾਬ ਕਾਂਗਰਸ ਬਚਾਓ’

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Embed widget