ਪੜਚੋਲ ਕਰੋ

ਅਕਾਲੀ ਕੋਰ ਕਮੇਟੀ ਦੀ ਬੈਠਕ 'ਚ ਕਈ ਮੁੱਦਿਆਂ 'ਤੇ ਹੋਈ ਚਰਚਾ, ਦਲਜੀਤ ਚੀਮਾ ਨੇ ਦਿੱਤੀ ਜਾਣਕਾਰੀ

ਅੱਜ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਹੋਈ ਜਿਸ 'ਚ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਬੁਲਾਰੇ ਦਲਜੀਤ ਚੀਮਾ ਨੇ ਸੰਗਰੂਰ ਰੈਲੀ 'ਚ ਆਏ ਆਪਣੇ ਸਮਰਥਕਾਂ ਤੇ ਲੋਕਾਂ ਦਾ ਧੰਨਵਾਦ ਕੀਤਾ।

ਚੰਡੀਗੜ੍ਹ: ਅੱਜ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਹੋਈ ਜਿਸ 'ਚ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਬੁਲਾਰੇ ਦਲਜੀਤ ਚੀਮਾ ਨੇ ਸੰਗਰੂਰ ਰੈਲੀ 'ਚ ਆਏ ਆਪਣੇ ਸਮਰਥਕਾਂ ਤੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਦਾ ਲੋਕਾਂ ਦੇ ਆਏ ਹਜ਼ੂਮ ਨੇ ਰੈਲੀ ਨੂੰ ਇਤਿਹਾਸਕ ਬਣਾ ਦਿੱਤਾ। ਇਸ ਤੋਂ ਬਾਅਦ ਬੈਠਕ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਬੈਠਕ 'ਚ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਐਸਜੀਪੀਸੀ ਨੂੰ ਤੋੜਨਾ ਚਾਹੁੰਦੀ ਹੈ। ਉਨ੍ਹਾਂ ਦਾ ਮਕਸਦ ਇਸ ਤੋਂ ਹੀ ਪਤਾ ਲੱਗ ਜਾਂਦਾ ਹੈ ਕਿ ਸੂਬਾ ਸਰਕਾਰ ਨੇ ਐਫੀਡੈਵਿਟ ਲਿਖ ਹਰਿਆਣਾ ਦੀ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਦੀ ਸਾਜ਼ਿਸ਼ ਪਹਿਲਾਂ ਵੀ ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹ ਦੀ ਮੌਤ 'ਤੇ ਵੀ ਟਿੱਪਣੀ ਕੀਤੀ। ਇਸ 'ਚ ਮੰਤਰੀ ਗੁਰਪ੍ਰੀਤ ਕਾਂਗੜਾ ਤੇ ਸੀਐਮ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਦਾ ਨਾਂ ਲਿਆ ਜਿਸ 'ਤੇ ਚੀਮਾ ਨੇ ਸੀਬੀਆਈ ਜਾਂਚ ਦੀ ਮੰਗ ਕੀਤੀ। ਇਸ ਲਈ ਉਨ੍ਹਾਂ ਕਿਹਾ ਕਿ ਉਹ ਰਾਜਪਾਲ ਨੂੰ ਮਿਲ ਇੱਕ ਮੰਗ ਪੱਤਰ ਵੀ ਸੌਂਪਣਗੇ। ਅਕਾਲੀ ਦਲ ਪੰਜਾਬ ਸਰਕਾਰ ਖਿਲਾਫ ਰੋਸ ਰੈਲੀਆਂ ਕਰ ਰਿਹਾ ਹੈ ਜਿਸ '25 ਨੂੰ ਫ਼ਿਰੋਜ਼ਪੁਰ, 11 ਫਰਵਰੀ ਨੂੰ ਅੰਮ੍ਰਿਤਸਰ ਤੇ 9 ਮਾਰਚ ਨੂੰ ਹੋਲਾ ਮੱਹਲਾ ਮੌਕੇ ਰੈਲੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪਰਮਿੰਦਰ ਤੇ ਸੁਖਦੇਵ ਢੀਂਡਸਾ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਬੀਤੇ ਦਿਨ ਹੀ ਪਾਰਟੀ 'ਚ ਸਾਫ਼ ਹੋ ਗਿਆ ਹੈ ਕਿ ਹੁਣ ਉਹ ਪਾਰਟੀ ਦਾ ਹਿੱਸਾ ਨਹੀਂ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 3 ਦਿਨ ਪਏਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਗਰਜ-ਚਮਕ ਸਣੇ ਤੇਜ਼-ਤੂਫ਼ਾਨ ਦਾ ਕਹਿਰ...
ਪੰਜਾਬ 'ਚ 3 ਦਿਨ ਪਏਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਗਰਜ-ਚਮਕ ਸਣੇ ਤੇਜ਼-ਤੂਫ਼ਾਨ ਦਾ ਕਹਿਰ...
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
LPG and Petrol Diesel: ਦੇਸ਼ 'ਚ ਤੇਲ ਅਤੇ ਗੈਸ ਦੀ ਨਹੀਂ ਘਾਟ, ਸਰਕਾਰ ਵੱਲੋਂ ਵੱਡਾ ਬਿਆਨ ਜਾਰੀ; 35 ਜਾਂ 45 ਦਿਨਾਂ ਬਾਅਦ ਸਿਲੰਡਰ ਬੁਕਿੰਗ ਦੀਆਂ ਅਫਵਾਹਾਂ ਦਾ ਕੀਤਾ ਖੰਡਨ...
ਦੇਸ਼ 'ਚ ਤੇਲ ਅਤੇ ਗੈਸ ਦੀ ਨਹੀਂ ਘਾਟ, ਸਰਕਾਰ ਵੱਲੋਂ ਵੱਡਾ ਬਿਆਨ ਜਾਰੀ; 35 ਜਾਂ 45 ਦਿਨਾਂ ਬਾਅਦ ਸਿਲੰਡਰ ਬੁਕਿੰਗ ਦੀਆਂ ਅਫਵਾਹਾਂ ਦਾ ਕੀਤਾ ਖੰਡਨ...
Punjab News: ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
Punjab News: ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
Petrol Pump: ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
LPG Booking New Rules: 25, 35 ਜਾਂ 45... ਕੌਣ ਕਿੰਨੇ ਦਿਨ ਬਾਅਦ ਸਿਲੰਡਰ ਕਰ ਸਕੇਗਾ ਬੁੱਕ, ਟੈਨਸ਼ਨ ਵਧਾਏਗਾ ਸਰਕਾਰ ਦਾ ਨਿਯਮ
LPG Booking New Rules: 25, 35 ਜਾਂ 45... ਕੌਣ ਕਿੰਨੇ ਦਿਨ ਬਾਅਦ ਸਿਲੰਡਰ ਕਰ ਸਕੇਗਾ ਬੁੱਕ, ਟੈਨਸ਼ਨ ਵਧਾਏਗਾ ਸਰਕਾਰ ਦਾ ਨਿਯਮ
ਲੇਬਨਾਨ ਦੇ 10 ਫੀਸਦੀ ਇਲਾਕੇ 'ਤੇ ਕਬਜ਼ਾ ਕਰੇਗਾ ਇਜ਼ਰਾਈਲ, ਰੱਖਿਆ ਮੰਤਰੀ ਨੇ ਕੀਤਾ ਦਾਅਵਾ
ਲੇਬਨਾਨ ਦੇ 10 ਫੀਸਦੀ ਇਲਾਕੇ 'ਤੇ ਕਬਜ਼ਾ ਕਰੇਗਾ ਇਜ਼ਰਾਈਲ, ਰੱਖਿਆ ਮੰਤਰੀ ਨੇ ਕੀਤਾ ਦਾਅਵਾ
Punjab Holiday: ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ? ਵਿਦਿਆਰਥੀਆਂ ਸਣੇ ਮੁਲਾਜ਼ਮਾਂ ਦੀ ਮੌਜ...
ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ? ਵਿਦਿਆਰਥੀਆਂ ਸਣੇ ਮੁਲਾਜ਼ਮਾਂ ਦੀ ਮੌਜ...
ਫਿਰ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਇੱਕ ਝਟਕੇ 'ਚ ਸੋਨਾ 5400 ਅਤੇ ਚਾਂਦੀ 12,500 ਰੁਪਏ ਵਧੀ, ਜਾਣੋ ਤਾਜ਼ਾ ਕੀਮਤਾਂ
ਫਿਰ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਇੱਕ ਝਟਕੇ 'ਚ ਸੋਨਾ 5400 ਅਤੇ ਚਾਂਦੀ 12,500 ਰੁਪਏ ਵਧੀ, ਜਾਣੋ ਤਾਜ਼ਾ ਕੀਮਤਾਂ
Embed widget