ਪੜਚੋਲ ਕਰੋ

ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ, 2022 ਦੀਆਂ ਚੋਣਾਂ 'ਤੇ ਹੋ ਸਕਦੀ ਚਰਚਾ

ਅਕਾਲੀ ਦਲ ਨੇ ਕੁਝ ਦਿਨ ਪਹਿਲਾਂ ਹੀ ਕੋਰ ਕਮੇਟੀ ਦੈ ਬੈਠਕ ਕੀਤੀ ਸੀ। ਇਸ ਤੋਂ ਬਾਅਦ ਪਰਮਿੰਦਰ ਸਿਮਘ ਢੀਂਡਸਾ ਦੇ ਅਸਤੀਫੇ ਤੋਂ ਬਾਅਦ ਅੱਜ ਇੱਕ ਵਾਰ ਫੇਰ ਅਕਾਲੀ ਦਲ ਵੱਲੋਂ ਕੋਰ ਕਮੇਟੀ ਦੀ ਬੈਠਕ ਪਾਰਟੀ ਦਫਤਰ 'ਚ ਕੀਤੀ ਜਾ ਰਹੀ ਹੈ।

ਚੰਡੀਗੜ੍ਹ: ਅਕਾਲੀ ਦਲ ਨੇ ਕੁਝ ਦਿਨ ਪਹਿਲਾਂ ਹੀ ਕੋਰ ਕਮੇਟੀ ਦੈ ਬੈਠਕ ਕੀਤੀ ਸੀ। ਇਸ ਤੋਂ ਬਾਅਦ ਪਰਮਿੰਦਰ ਸਿੰਘ ਢੀਂਡਸਾ ਦੇ ਅਸਤੀਫੇ ਤੋਂ ਬਾਅਦ ਅੱਜ ਇੱਕ ਵਾਰ ਫੇਰ ਅਕਾਲੀ ਦਲ ਵੱਲੋਂ ਕੋਰ ਕਮੇਟੀ ਦੀ ਬੈਠਕ ਪਾਰਟੀ ਦਫਤਰ 'ਚ ਕੀਤੀ ਜਾ ਰਹੀ ਹੈ। ਇਸ ਮੀਟਿੰਗ '2022 'ਚ ਹੋਣ ਵਾਲੀਆਂ ਚੋਣਾਂ ਲਈ ਪਾਰਟੀ ਨੂੰ ਕਿਵੇਂ ਤਿਆਰ ਕਰਨਾ ਹੈ ਇਸ 'ਤੇ ਚਰਚਾ ਹੋ ਸਕਦੀ ਹੈ। ਬੈਠਕ ਸ਼੍ਰੋਅਦ ਦੇ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ ਹੇਠ ਚਲ ਰਹੀ ਹੈ। ਜਿਸ ਦਾ ਮੁੱਖ ਏਜੰਡਾ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਨਾਲ ਆਪਣੇ ਸਿਆਸਤਦਾਨਾਂ ਨੂੰ ਜੋੜੇ ਰੱਖਣ ਦਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਪਾਰਟੀ ਦੇ ਕਈ ਸੀਨੀਅਰ ਨੇਤਾ ਬਗਾਵਤੀ ਸੂਰ ਛੇੜ ਚੁੱਕੇ ਹਨ। ਇਸ ਲਿਸਟ 'ਚ ਪਹਿਲਾਂ ਟਕਸਾਲੀ ਅਤੇ ਫੇਰ ਢੀਂਡਸਾ ਪਰਿਵਾਰ ਨੇ ਸੁਖਬੀਰ ਦੀ ਪ੍ਰਧਾਨਗੀ 'ਤੇ ਸਵਾਲ ਚੁੱਕੇ ਸੀ। ਫਿਲਹਾਲ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਪਾਰਟੀ ਦੀ ਰਣਨੀਤੀ ਤਿਆਰ ਹੋ ਰਹੀ ਹੈ। ਹੁਣ ਇਸ ਕੋਰ ਕਮੇਟੀ ਦੀ ਬੈਠਕ 'ਕਿਹੜੇ ਅਹਿਮ ਫੈਸਲੇ ਲਏ ਜਾਣਂਗੇ ਇਹ ਦੇਖਣ ਵਾਲੀ ਗੱਲ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਹੁਣ AAP ਸਾਂਸਦ ਨੇ ਸਕਿਊਰਿਟੀ ਵਾਪਸ ਲੈਣ ਕੀਤੀ ਮੰਗ, ਬੋਲੇ- ਲੋਕਾਂ ਦੀ ਸੁਰੱਖਿਆ ਲਈ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਹੁਣ AAP ਸਾਂਸਦ ਨੇ ਸਕਿਊਰਿਟੀ ਵਾਪਸ ਲੈਣ ਕੀਤੀ ਮੰਗ, ਬੋਲੇ- ਲੋਕਾਂ ਦੀ ਸੁਰੱਖਿਆ ਲਈ...
Bathinda Tattoo Artist : ਕੁੜੀਆਂ ਦੇ ਪ੍ਰਾਈਵੇਟ ਪਾਰਟ 'ਤੇ ਟੈਟੂ ਬਣਾਉਣ ਵਾਲੀਆਂ ਵੀਡੀਓਜ਼ ਵਾਇਰਲ, ਨਿਹੰਗ ਸਿੰਘਾਂ ਨੇ ਦਿੱਤੀ ਚੇਤਾਵਨੀ
Bathinda Tattoo Artist : ਕੁੜੀਆਂ ਦੇ ਪ੍ਰਾਈਵੇਟ ਪਾਰਟ 'ਤੇ ਟੈਟੂ ਬਣਾਉਣ ਵਾਲੀਆਂ ਵੀਡੀਓਜ਼ ਵਾਇਰਲ, ਨਿਹੰਗ ਸਿੰਘਾਂ ਨੇ ਦਿੱਤੀ ਚੇਤਾਵਨੀ
Rape Case 'ਚ ਜਿਸ ਨੌਜਵਾਨ ਨੂੰ ਜੇਲ੍ਹ ਭੇਜਵਾਇਆ, ਹੁਣ ਉਸੇ ਨਾਲ ਵਿਆਹ ਦੀ ਜ਼ਿੱਦ ਕਰਨ ਲੱਗੀ ਲੜਕੀ ,ਜਾਣੋ ਪੂਰਾ ਮਾਮਲਾ 
Rape Case 'ਚ ਜਿਸ ਨੌਜਵਾਨ ਨੂੰ ਜੇਲ੍ਹ ਭੇਜਵਾਇਆ, ਹੁਣ ਉਸੇ ਨਾਲ ਵਿਆਹ ਦੀ ਜ਼ਿੱਦ ਕਰਨ ਲੱਗੀ ਲੜਕੀ ,ਜਾਣੋ ਪੂਰਾ ਮਾਮਲਾ 
Punjab News: ਪੰਜਾਬ ਵਾਸੀਆਂ ਵਿਚਾਲੇ ਮੱਚਿਆ ਹਾਹਾਕਾਰ, ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਇਨ੍ਹਾਂ ਲੋਕਾਂ ਦੇ ਕੱਟੇ ਜਾ ਰਹੇ ਕੁਨੈਕਸ਼ਨ...
ਪੰਜਾਬ ਵਾਸੀਆਂ ਵਿਚਾਲੇ ਮੱਚਿਆ ਹਾਹਾਕਾਰ, ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਇਨ੍ਹਾਂ ਲੋਕਾਂ ਦੇ ਕੱਟੇ ਜਾ ਰਹੇ ਕੁਨੈਕਸ਼ਨ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
Embed widget