ਪੜਚੋਲ ਕਰੋ

ਅਕਾਲੀ ਦਲ ਦੀ ਸਿਆਸਤ 'ਚ ਵੱਡਾ ਧਮਾਕਾ, ਹੋਰ ਅਕਾਲੀ ਆਗੂਆਂ ਨੇ ਛੱਡਿਆ ਸੁਖਬੀਰ ਬਾਦਲ ਦਾ ਸਾਥ

ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਇੱਕ-ਇੱਕ ਕਰਕੇ ਪ੍ਰਧਾਨ ਸੁਖਬੀਰ ਬਾਦਲ ਦਾ ਸਾਥ ਛੱਡ ਕੇ ਟਕਸਾਲੀ ਸੁਖਦੇਵ ਢੀਂਡਸਾ ਵੱਲ ਖਲੋਂਦੇ ਜਾ ਰਹੇ ਹਨ। ਹੁਣ ਅਕਾਲੀ ਦਲ ਦੀ ਸਿਆਸਤ 'ਚ ਇੱਕ ਹੋਰ ਵੱਡਾ ਧਮਾਕਾ ਹੋਇਆ ਹੈ।

ਮੋਗਾ: ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਇੱਕ-ਇੱਕ ਕਰਕੇ ਪ੍ਰਧਾਨ ਸੁਖਬੀਰ ਬਾਦਲ ਦਾ ਸਾਥ ਛੱਡ ਕੇ ਟਕਸਾਲੀ ਸੁਖਦੇਵ ਢੀਂਡਸਾ ਵੱਲ ਖਲੋਂਦੇ ਜਾ ਰਹੇ ਹਨ। ਹੁਣ ਅਕਾਲੀ ਦਲ ਦੀ ਸਿਆਸਤ 'ਚ ਇੱਕ ਹੋਰ ਵੱਡਾ ਧਮਾਕਾ ਹੋਇਆ ਹੈ। ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਵਿੱਚ ਅਕਾਲੀ ਆਗੂਆਂ ਨੇ ਸੁਖਬੀਰ ਬਾਦਲ ਦਾ ਪੱਲਾ ਛੱਡ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦਾ ਸਾਥ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਸੰਗਰੂਰ ਤੇ ਬਰਨਾਲਾ ਵਿੱਚ ਕਈ ਲੀਡਰ ਸੁਖਬੀਰ ਬਾਦਲ ਦਾ ਸਾਥ ਛੱਡ ਚੁੱਕੇ ਹਨ। ਇੱਕ ਪ੍ਰੈੱਸ ਕਾਨਫਰੰਸ ਕਰਦਿਆਂ ਐਸਜੀਪੀਸੀ ਤੇ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਜਗਰਾਜ ਸਿੰਘ ਦੌਧਰ, ਵਰਕਿੰਗ ਕਮੇਟੀ ਦੇ ਮੈਂਬਰ ਹਰਭੁਪਿੰਦਰ ਸਿੰਘ, ਜਥੇਦਾਰ ਜਮਾਲ ਸਿੰਘ, ਜਰਨੇਲ ਸਿੰਘ ਤੇ ਹੋਰ ਅਕਾਲੀ ਵਰਕਰਾਂ ਨੇ ਸੁਖਦੇਵ ਢੀਂਡਸਾ ਦਾ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਸੁਖਬੀਰ ਬਾਦਲ ਦੀ ਸੁਆਰਥੀ ਸਿਆਸਤ ਤੋਂ ਨਿਰਾਸ਼ ਹੋ ਕੇ ਇਹ ਫੈਸਲਾ ਲਿਆ ਹੈ। ਇਸ ਦੇ ਨਾਲ ਹੀ ਸੁਖਦੇਵ ਢੀਂਡਸਾ ਤੇ ਪਰਮਿੰਦਰ ਢੀਂਡਸਾ ਦੇ ਬਿਨਾਂ ਕਿਸੇ ਜਾਣਕਾਰੀ ਦੇ ਪਾਰਟੀ ਤੋਂ ਵੱਖ ਹੋਣ ਦੇ ਫੈਸਲੇ 'ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਢੀਂਡਸਾ ਪਿਉ-ਪੁੱਤਰ ਨੂੰ ਪਾਰਟੀ ਵਿੱਚੋਂ ਕੱਢਣ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਨੂੰ ਨੋਟਿਸ ਦੇਣਾ ਚਾਹੀਦਾ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅੰਮ੍ਰਿਤਸਰ ਵੇਅਰਹਾਊਸ DM ਨੇ ਨਿਗਲਿਆ ਜ਼ਹਿਰ, ਕੈਬਨਿਟ ਮੰਤਰੀ ਨੇ ਦਿੱਤਾ ਅਸਤੀਫਾ; ਜਾਣੋ ਪੂਰਾ ਮਾਮਲਾ

ਪੰਜਾਬ ਦੇ ਸਕੂਲਾਂ ਤੱਕ ਪਹੁੰਚੀ LPG ਦੀ ਮਾਰ, ਹੁਣ ਚੁੱਲ੍ਹਿਆਂ 'ਤੇ ਪੱਕ ਰਿਹਾ Mid Day Meal

ਈਰਾਨ 'ਤੇ ਅਮਰੀਕਾ ਦਾ ਵੱਡਾ ਹਮਲਾ, Diego Garcia 'ਤੇ ਦਾਗੀਆਂ ਮਿਜ਼ਾਈਲਾਂ

ਨਗਰ ਨਿਗਮ ਦਾ ਵੱਡਾ ਫੈਸਲਾ, ਛੁੱਟੀਆਂ ਦੇ ਦਿਨਾਂ 'ਚ ਖੁੱਲ੍ਹਣਗੇ ਦਫਤਰ; ਲਗਾਤਾਰ ਚੱਲੇਗਾ ਕੰਮ

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਨਗਰ ਨਿਗਮ ਦਾ ਵੱਡਾ ਫੈਸਲਾ, ਛੁੱਟੀਆਂ ਦੇ ਦਿਨਾਂ 'ਚ ਖੁੱਲ੍ਹਣਗੇ ਦਫਤਰ; ਲਗਾਤਾਰ ਚੱਲੇਗਾ ਕੰਮ
ਨਗਰ ਨਿਗਮ ਦਾ ਵੱਡਾ ਫੈਸਲਾ, ਛੁੱਟੀਆਂ ਦੇ ਦਿਨਾਂ 'ਚ ਖੁੱਲ੍ਹਣਗੇ ਦਫਤਰ; ਲਗਾਤਾਰ ਚੱਲੇਗਾ ਕੰਮ
ਦਿਨਦਿਹਾੜੇ ਵੱਡੀ ਵਾਰਦਾਤ, ਔਰਤ ਦੀ ਸੋਨੇ ਦੀ ਚੈਨ ਖੋਹ ਕੇ ਫਰਾਰ ਹੋਏ ਲੁਟੇਰੇ; ਮੱਚਿਆ ਹੜਕੰਪ
ਦਿਨਦਿਹਾੜੇ ਵੱਡੀ ਵਾਰਦਾਤ, ਔਰਤ ਦੀ ਸੋਨੇ ਦੀ ਚੈਨ ਖੋਹ ਕੇ ਫਰਾਰ ਹੋਏ ਲੁਟੇਰੇ; ਮੱਚਿਆ ਹੜਕੰਪ
ਈਰਾਨ 'ਤੇ ਅਮਰੀਕਾ ਦਾ ਵੱਡਾ ਹਮਲਾ, Diego Garcia 'ਤੇ ਦਾਗੀਆਂ ਮਿਜ਼ਾਈਲਾਂ
ਈਰਾਨ 'ਤੇ ਅਮਰੀਕਾ ਦਾ ਵੱਡਾ ਹਮਲਾ, Diego Garcia 'ਤੇ ਦਾਗੀਆਂ ਮਿਜ਼ਾਈਲਾਂ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, AAP ਦੇ ਸੀਨੀਅਰ ਆਗੂ ਨੇ ਸਾਥੀਆਂ ਸਣੇ ਫੜਿਆ Akali Dal ਦਾ ਪੱਲਾ

ਪੰਜਾਬ-ਚੰਡੀਗੜ੍ਹ 'ਚ ਅੱਜ ਮੌਸਮ ਰਹੇਗਾ ਖੁਸ਼ਕ, ਫਿਰ ਹੋਈ ਠੰਡ; ਕੱਲ੍ਹ ਤੋਂ ਫਿਰ ਵਰ੍ਹੇਗਾ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ

ਪੁਲਿਸ 'ਚ ਵੱਡਾ ਫੇਰਬਦਲ, 15 ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ; ਕਈ SHO ਬਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Jalandhar 'ਚ ਮਹਿਲਾ ਨਾਲ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਦਾ Action, 3 ਪੁਲਿਸ ਮੁਲਾਜ਼ਮ ਲਾਈਨ ਹਾਜ਼ਰ

Embed widget