ਪੜਚੋਲ ਕਰੋ

ਅਕਾਲੀ ਦਲ ਵਲੋਂ ਕੈਪਟਨ ਸਰਕਾਰ ਨੂੰ 7 ਦਿਨਾਂ ਦਾ ਅਲਟੀਮੇਟਮ, ਕਰਨਗੇ ਰਿਹਾਇਸ਼ ਦਾ ਘਿਰਾਓ 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਖੇਤੀ ਕਨੂੰਨ ਦੇ ਵਿਰੋਧ 'ਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਦਬਾਅ ਬਣ ਰਿਹਾ ਹੈ। ਵਿਰੋਧੀਆਂ ਦੇ ਨਾਲ-ਨਾਲ ਕਾਂਗਰਸ ਦੇ ਅੰਦਰੋਂ ਵੀ ਕੈਪਟਨ ਤੋਂ ਸੈਸ਼ਨ ਬੁਲਾਉਣ ਦੀ ਮੰਗ ਉੱਠ ਰਹੀ ਹੈ।

ਚੰਡੀਗੜ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਖੇਤੀ ਕਨੂੰਨ ਦੇ ਵਿਰੋਧ 'ਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਦਬਾਅ ਬਣ ਰਿਹਾ ਹੈ। ਵਿਰੋਧੀਆਂ ਦੇ ਨਾਲ-ਨਾਲ ਕਾਂਗਰਸ ਦੇ ਅੰਦਰੋਂ ਵੀ ਕੈਪਟਨ ਤੋਂ ਸੈਸ਼ਨ ਬੁਲਾਉਣ ਦੀ ਮੰਗ ਉੱਠ ਰਹੀ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਕੈਪਟਨ ਅਮਰਿੰਦਰ ਸਿੰਘ ਨੂੰ ਸੱਤ ਦਿਨ ਦਾ ਅਲਟੀਮੇਟਮ ਦਿੱਤਾ ਕਿ ਉਹ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ, ਜਿਸ ਵਿਚ ਸਾਰੇ ਪੰਜਾਬ ਨੂੰ ਨੋਟੀਫਾਈਡ ਮੰਡੀ ਐਲਾਨਿਆ ਜਾਵੇ।
ਉਨ੍ਹਾਂ ਕਿਹਾ ਕੇਂਦਰ ਦੇ ਖੇਤੀਬਾੜੀ ਬਾਰੇ ਐਕਟ ਰੱਦ ਕੀਤੇ ਜਾਣ ਤੇ  ਸੂਬੇ ਦਾ ਆਪਣਾ 2017 'ਚ ਸੋਧਿਆ ਏਪੀਐਮਸੀ ਐਕਟ ਰੱਦ ਕੀਤਾ ਜਾਵੇ। ਅਕਾਲੀ ਦਲ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਸੈਸ਼ਨ ਸੱਦਣ ਤੋਂ ਨਾਂਹ ਕਰ ਦਿੱਤੀ ਤਾਂ ਫਿਰ ਪਾਰਟੀ ਉਨ੍ਹਾਂ ਦੀ ਰਿਹਾਇਸ਼ ਦਾ ਘਿਰਾਓ ਕਰੇਗੀ। ਇਸ ਬਾਰੇ ਫੈਸਲਾ ਅੱਜ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਪਾਰਟੀ ਦੀ ਕੋਰ ਕਮੇਟੀ ਦੀ ਵਿਸ਼ੇਸ਼ ਮੀਟਿੰਗ 'ਚ ਲਿਆ ਗਿਆ।
ਕੋਰ ਕਮੇਟੀ ਦੀ ਮੀਟਿੰਗ 'ਚ ਲਏ ਫੈਸਲਿਆਂ ਦੇ ਵੇਰਵੇ ਸਾਂਝੇ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਦੇ ਪ੍ਰਮੁੱਖ ਸਲਾਹਕਾਰ ਸ੍ਰੀ ਹਰਚਰਨ ਬੈਂਸ ਨੇ ਦੱਸਿਆ ਕਿ  ਅਮਰਿੰਦਰ ਸਿੰਘ ਨੂੰ ਅਲਟੀਮੇਟਮ ਦੇਣਾ ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਵੱਲੋਂ ਬਣਾਏ ਤਿੰਨ ਖੇਤੀ ਐਕਟਾਂ ਖਿਲਾਫ ਸਪਸ਼ਟ ਸਟੈਂਡ ਲੈਣ ਤੋਂ ਇਨਕਾਰ ਕਰਨ ਅਤੇ ਸਾਰੇ ਪੰਜਾਬ ਨੂੰ ਨੋਟੀਫਾਈਡ ਮੰਡੀ ਜਿਥੇ ਕੇਂਦਰ ਦੇ ਐਕਟ ਲਾਗੂ ਹੋਣ ਯੋਗ ਹੀ ਨਾ ਰਹਿਣਗੇ, ਐਲਾਨਣ ਤੋਂ ਨਾਂਹ ਕਰਨ ਦੀ ਜ਼ਿੱਦ ਕਾਰਨ ਜ਼ਰੂਰੀ ਹੋ ਗਿਆ ਸੀ।
ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਅਲਟੀਮੇਟਮ ਦੇ ਚੁਕੀਆਂ ਹਨ। ਇਥੋਂ ਤੱਕ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਸੋਨੀਆ ਗਾਂਧੀ ਵੀ ਕੈਪਟਨ ਨੂੰ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਕਹਿ ਚੁਕੇ ਹਨ, ਪਰ ਉਨ੍ਹਾਂ ਅਜੇ ਤੱਕ ਅਜਿਹਾ ਨਹੀਂ ਕੀਤਾ।

ਟਾਪ ਹੈਡਲਾਈਨ

Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget