ਪੜਚੋਲ ਕਰੋ

ਪ੍ਰਸ਼ਾਂਤ ਕਿਸ਼ੋਰ ਦੇ ਕੈਪਟਨ ਦੇ ਸਲਾਹਕਾਰ ਬਣਨ 'ਤੇ ਅਕਾਲੀ ਦਲ ਨੇ ਕੱਢੀ ਭੜਾਸ, ਦੋਹਾਂ 'ਤੇ ਲਾਏ ਵੱਡੇ ਇਲਜ਼ਾਮ 

ਪ੍ਰਸ਼ਾਂਤ ਕਿਸ਼ੋਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਿੰਸੀਪਲ ਐਡਵਾਈਜ਼ਰ ਹੋਣਗੇ। ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਜੰਮ ਕੇ ਭੜਾਸ ਕੱਢੀ ਹੈ। ਅਕਾਲੀ ਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਜੁਮਲੇਬਾਜ਼’ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਪ੍ਰਮੁੱਖ ਸਲਾਹਕਾਰ ਨਿਯੁਕਤ ਕਰ ਕੇ ਪੰਜਾਬੀਆਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ।

ਚੰਡੀਗੜ੍ਹ: ਪ੍ਰਸ਼ਾਂਤ ਕਿਸ਼ੋਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਿੰਸੀਪਲ ਐਡਵਾਈਜ਼ਰ ਹੋਣਗੇ। ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਜੰਮ ਕੇ ਭੜਾਸ ਕੱਢੀ ਹੈ। ਅਕਾਲੀ ਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਜੁਮਲੇਬਾਜ਼’ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਪ੍ਰਮੁੱਖ ਸਲਾਹਕਾਰ ਨਿਯੁਕਤ ਕਰ ਕੇ ਪੰਜਾਬੀਆਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। ਉਨ੍ਹਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਕਾਂਗਰਸ ਪਾਰਟੀ ਹੁਣ ਲੋਕਾਂ ਨੂੰ ਫਿਰ ਤੋਂ ਮੂਰਖ ਬਣਾਉਣ ਵਾਸਤੇ ਮੁੜ ਝੂਠ ਦੇ ਪੁਲੰਦਿਆਂ ’ਤੇ ਨਿਰਭਰ ਕਰ ਰਹੀ ਹੈ।
 
ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਕ ਮਿੰਟ ਲਈ ਉਨ੍ਹਾਂ 1500 ਕਿਸਾਨਾਂ ਬਾਰੇ ਸੋਚਣਾ ਚਾਹੀਦਾ ਹੈ ਜਿਨ੍ਹਾਂ ਨੇ ਗੁਟਕਾ ਸਾਹਿਬ ਦੇ ਦਸਮ ਪਿਤਾ ਦੀ ਸਹੁੰ ਦੇ ਨਾਂ ’ਤੇ ਪ੍ਰਸ਼ਾਂਤ ਕਿਸ਼ੋਰ ਵੱਲੋਂ ਉਨ੍ਹਾਂ ਨੂੰ ਵੇਚੇ ਗਏ ਪੂਰਨ ਕਰਜ਼ਾ ਮੁਆਫੀ ਦੇ ‘ਜੁਮਲੇ’ ਕਰ ਕੇ ਆਤਮ ਹੱਤਿਆ ਕੀਤੀ।
 
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਰਿਸੰਘ ਨੇ ਇਸ ਐਲਾਨ ਨਾਲ ਰਾਜਨੀਤੀ ਨੂੰ ਇਕ ਨਵੇਂ ਨਿਵਾਣ ਵੱਲ ਧੱਕਿਆ ਹੈ। ਮਜੀਠੀਆ ਕਿਹਾ ਕਿ ਇਹ ਹੋਰ ਵੀ ਕੁੜਤਣ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਬੜੇ ਚਾਅ ਨਾਲ ਇਹ ਐਲਾਨ ਕਰ ਰਹੇ ਹਨ ਕਿ ਉਹ ਪੰਜਾਬ ਦੇ ਲੋਕਾਂ ਦੇ ਭਲੇ ਲਈ ਕਿਸ਼ੋਰ ਨਾਲ ਰਲ ਕੇ ਕੰਮ ਕਰਨ ਵੱਲ ਵੇਖਦੇ ਹਨ।
 
ਮਜੀਠੀਆ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹ ਦੱਸਣ ਕਿ ਕਿਹੜੇ ਭਲੇ ਦੀ ਗੱਲ ਕਰ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਪੁੱਛਿਆ ਕਿ ਕੀ ਉਹ ਉਨ੍ਹਾਂ ਅਨੁਸੂਚਿਤ ਜਾਤੀ ਵਰਗ ਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਘਰਾਂ 'ਚ ਗਏ ਹਨ ਜਿਨ੍ਹਾਂ ਨੂੰ ਕਿਸ਼ੋਰ ਦੀ ਮਦਦ ਨਾਲ ਉਨ੍ਹਾਂ ਬੁਢਾਪਾ ਪੈਨਸ਼ਨ, ਸ਼ਗਨ ਸਕੀਮ ਦੀ ਰਾਸ਼ੀ ਤੇ ਆਟਾ ਦਾਲ ਸਕੀਮ ਦਾ ਦਾਇਰਾ ਵਧਾਉਣ ਵਰਗੇ ਵਾਅਦੇ ਕਰ ਕੇ ਮੂਰਖ ਬਣਾਇਆ ਸੀ। 
 
ਮਜੀਠੀਆ ਨੇ ਕਿਹਾ ਕਿ ਕੀ ਤੁਸੀਂ ਤੇ ਤੁਹਾਡਾ ਨਵਾਂ ਪ੍ਰਮੁੱਖ ਸਲਾਹਕਾਰ ਉਨ੍ਹਾਂ ਨੌਜਵਾਨਾਂ ਦੇ ਘਰਾਂ 'ਚ ਜਾਣ ਦੀ ਜੁਰੱਅਤ ਵਿਖਾਓਗੇ ਜਿਨ੍ਹਾਂ ਨੂੰ ਤੁਸੀਂ ਘਰ ਘਰ ਨੌਕਰੀ ਤੇ ਬੇਰੋਜ਼ਾਗਰੀ ਭੱਤੇ ਦਾ ਵਾਅਦਾ ਕੀਤਾ ਸੀ ? ਉਨ੍ਹਾਂ ਕਿਹਾ ਕਿ ਇਹ ਸੋਚਿਆ ਵੀ ਨਹੀਂ ਜਾ ਸਕਦਾ ਕਿ ਤੁਸੀਂ ਇਨ੍ਹਾਂ ਲੋਕਾਂ ਨੂੰ ਨਰਕ 'ਚੋਂ ਲੰਘਣ ਲਈ ਮਜਬੂਰ ਕਰ ਕੇ ਆਪ ਆਪਣੇ ਫਾਰਮ ਹਾਊਸ 'ਚ ਬੈਠ ਕੇ ਹੋਰ ਨਵੇਂ ਵਾਅਦਿਆਂ ਵਾਲੀਆਂ ਸਕੀਮਾਂ ਘੜਨ ਲੱਗੇ ਹੋ ਜੋ ਤੁਸੀਂ ਕਦੇ ਲਾਗੂ ਨਹੀਂ ਕਰਨੀਆਂ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget