ਪੜਚੋਲ ਕਰੋ

ਦਿੱਲੀ ਵਿਧਾਨ ਸਭਾ ਚੋਣਾਂ ਨੂੰ ਅਕਾਲੀ ਦਲ ਦੀ ਮੀਟਿੰਗ ਰਹੀ ਬੇਨਤੀਜਾ, ਆਲਾਕਮਾਨ 'ਤੇ ਛੱਡਿਆ ਫੈਸਲਾ

ਅੱਜ ਦਿੱਲੀ 'ਚ ਅਕਾਲੀ ਦਲ ਦੀ ਦਿੱਲੀ ਇਕਾਈ ਦੀ ਮੀਟਿੰਗ ਰੱਖੀ ਗਈ ਸੀ। ਜਿਸ 'ਚ ਬੀਜੇਪੀ ਦਾ ਸਾਥ ਛੱਡਣ ਤੋਂ ਬਾਅਦ ਇਕਾਈ ਕੋਈ ਫੈਸਲਾ ਨਹੀਂ ਲੈ ਸਕੀ ਅਤੇ ਇਸ ਮੀਟਿੰਗ ਬੇਨਤੀਜਾ ਹੀ ਰਹੀ। ਦਿੱਲੀ 'ਚ ਇ ਮੀਟਿੰਗ ਦੀ ਨੁਮਾਇੰਦਗੀ ਮਨਜਿੰਦਰ ਸਿੰਘ ਸਿਰਸਾ ਨੇ ਕੀਤੀ।

ਨਵੀਂ ਦਿੱਲੀ: ਅੱਜ ਦਿੱਲੀ 'ਚ ਅਕਾਲੀ ਦਲ ਦੀ ਦਿੱਲੀ ਇਕਾਈ ਦੀ ਮੀਟਿੰਗ ਰੱਖੀ ਗਈ ਸੀ। ਜਿਸ 'ਚ ਬੀਜੇਪੀ ਦਾ ਸਾਥ ਛੱਡਣ ਤੋਂ ਬਾਅਦ ਇਕਾਈ ਕੋਈ ਫੈਸਲਾ ਨਹੀਂ ਲੈ ਸਕੀ ਅਤੇ ਇਸ ਮੀਟਿੰਗ ਬੇਨਤੀਜਾ ਹੀ ਰਹੀ। ਦਿੱਲੀ 'ਚ ਇ ਮੀਟਿੰਗ ਦੀ ਨੁਮਾਇੰਦਗੀ ਮਨਜਿੰਦਰ ਸਿੰਘ ਸਿਰਸਾ ਨੇ ਕੀਤੀ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਸਿਰਸਾ ਨੇ ਕਿਹਾ ਕਿ ਗਠਜੋੜ ਨੂੰ ਲੈ ਕੇ ਕੋਈ ਫੈਸਲਾ ਨਹੀਂ ਹੋ ਸਕਿਆ ਅਤੇ ਹੁਣ ਇਸ ਦਾ ਫੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ ਗਿਆ ਹੈ। ਸ਼੍ਰੋਅਦ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਸ਼ਾਮ ਹੋਣ ਵਾਲੀ ਬੈਠਕ 'ਚ ਹੀ ਕੋਈ ਫੈਸਲਾ ਲੈ ਸਕਦੇ ਹਨ। ਸ ਤੋਂ ਇਲਾਵਾ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੀਟਿੰਗ 'ਚ ਅਕਾਲੀ ਮੈਂਬਰ ਆਪਸ 'ਚ ਹੀ ਭੀੜ ਗਏ। ਖ਼ਬਰਾਂ ਹਨ ਕਿ ਕੁਝ ਮੈਂਬਰ ਬੀਜੇਪੀ ਦਾ ਸਾਥ ਦੇਣ ਅਤੇ ਕੁਝ ਸਾਥ ਨਾ ਦੇਣ ਦੀ ਗੱਲ 'ਤੇ ਆਪਸ 'ਚ ਹੀ ਭੀੜ ਗਏ। ਇਕਾਈ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਇਸ ਫੈਸਲੇ ਦਾ ਅਸਰ ਅਗਲੇ ਸਾਲ ਹੋਣ ਵਾਲੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਤੇ ਵੀ ਪਵੇਗਾ। 8 ਫਰਵਰੀ ਨੂੰ ਦਿਲੀ ਵਿਚ ਚੋਣਾ ਹੋਣੀਆ ਨੇ ਜਿਸ ਨੂੰ ਲੈ ਕੇ ਅਕਾਲੀ ਦਲ ਕਿਸ ਪਾਰਟੀ ਨਾਲ ਗਠਜੋੜ ਕਰੇਗਾ ਇਸ ਵਿਚ ਅਜੇ ਵੀ ਸਸਪੈਸ ਬਰਕਾਰ ਹੈ। ਬੀਤੇ ਦਿਨੀ ਬੀਜੇਪੀ ਨਾਲ ਗਠਜੋੜ ਤੋੜਨ ਤੋਂ ਬਾਅਦ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ 'ਚ ਮੀਟਿੰਗ ਹੋਈ ਸੀ । ਇਸ ਮੀਟਿੰਗ ਤੋਂ ਬਾਅਦ ਅਕਾਲੀ ਦਲ ਨੇ ਸੀਨੀਅਰ ਲੀਡਰ ਦਲਜੀਤ ਚੀਮਾ ਨੇ ਦੱਸਿਆ ਸੀ ਕਿ ਕਿਸ ਪਾਰ੍ਟੀ ਨਾਲ ਗਠਜੋੜ ਕਰਨਾ ਹੈ ਇਹ ਫੈਸਲਾ ਅਕਾਲੀ ਦਲ ਦੀ ਦਿੱਲੀ ਕਾਈ ਕਰੇਗੀ ਪਰ ਅੱਜ ਦੀ ਮੀਟਿੰਗ 'ਚ ਵੀ ਕੋਈ ਫੈਸਲਾ ਨਹੀਂ ਹੋ ਸਕਿਆ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget