ਪੜਚੋਲ ਕਰੋ
(Source: ECI/ABP News)
ਕੋਰੋਨਾਵਾਇਰਸ 'ਤੇ ਭਾਰਤ ਲਈ ਰਾਹਤ ਦੀ ਖ਼ਬਰ
ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦਰਮਿਆਨ ਹੁਣ ਇੱਕ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਚੀਨ ਦੇ ਵੁਹਾਨ ਤੋਂ 406 ਭਾਰਤੀ ਭਾਰਤੀ ਆਏ ਸੀ, ਜੋ ਕਿ ਕੋਰੋਨਾਵਾਇਰਸ ਤੋਂ ਸੁਰੱਖਿਅਤ ਹਨ।
![ਕੋਰੋਨਾਵਾਇਰਸ 'ਤੇ ਭਾਰਤ ਲਈ ਰਾਹਤ ਦੀ ਖ਼ਬਰ All 406 Indians, who returned from Wuhan, test negative ਕੋਰੋਨਾਵਾਇਰਸ 'ਤੇ ਭਾਰਤ ਲਈ ਰਾਹਤ ਦੀ ਖ਼ਬਰ](https://static.abplive.com/wp-content/uploads/sites/5/2020/02/16232725/corona-india.jpg?impolicy=abp_cdn&imwidth=1200&height=675)
ਜੈਪੁਰ: ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦਰਮਿਆਨ ਹੁਣ ਇੱਕ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਚੀਨ ਦੇ ਵੁਹਾਨ ਤੋਂ 406 ਭਾਰਤੀ ਆਏ ਸੀ, ਜੋ ਕਿ ਕੋਰੋਨਾਵਾਇਰਸ ਤੋਂ ਸੁਰੱਖਿਅਤ ਹਨ। ਇਨ੍ਹਾਂ ਸਾਰੇ 406 ਭਾਰਤੀਆਂ ਨੂੰ ਆਈਟੀਬੀਪੀ ਦੇ ਹਸਪਤਾਲ 'ਚ ਰੱਖਿਆ ਗਿਆ ਸੀ। ਇਸ ਦੌਰਾਨ ਜਾਂਚ 'ਚ ਸਾਰੇ ਭਾਰਤੀਆਂ ਦਾ ਟੈਸਟ ਨੈਗੇਟਿਵ ਪਾਇਆ ਗਿਆ।
ਦਸ ਦਈਏ ਕਿ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 1523 ਹੋ ਚੁੱਕੀ ਹੈ। ਪਰ ਇਸ ਦੇ ਨਾਲ ਹੀ ਚੀਨ ਦਾ ਦਾਅਵਾ ਹੈ ਕਿ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 'ਚ ਹੁਣ ਕਮੀ ਆ ਰਹੀ ਹੈ। ਜਾਣਕਾਰੀ ਮੁਤਾਬਕ ਚੀਨ 'ਚ ਕਰੀਬ 66 ਹਜ਼ਾਰ 492 ਲੋਕ ਇਸ ਨਾਲ ਸੰਕਰਮਿਤ ਹਨ।Delhi: Final test reports of all 406 people (who travelled from Wuhan, China) at ITBP Quarantine Facility in Chhawla, found negative. Dispersal of people from centre to commence from tomorrow in a phased manner, based on the advisory of Health Ministry with due medical procedures pic.twitter.com/2APwqw8uM1
— ANI (@ANI) February 16, 2020
Check out below Health Tools-
Calculate Your Body Mass Index ( BMI )
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਮਨੋਰੰਜਨ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)