ਪੜਚੋਲ ਕਰੋ
Advertisement
ਕੋਰੋਨਾਵਾਇਰਸ ਕਰਕੇ ਦਿੱਲੀ ਸਰਕਾਰ ਦਾ ਵੱਡਾ ਫੈਸਲਾ, ਕੇਜਰੀਵਾਲ ਨੇ ਕੀਤਾ ਟਵੀਟ
ਦਿੱਲੀ ਸਰਕਾਰ ਨੇ ਕੋਰੋਨਾਵਾਇਰਸ ਨੂੰ ਲੈ ਕੇ ਇੱਕ ਵੱਡਾ ਕਦਮ ਚੁੱਕਿਆ। ਦਿੱਲੀ ਦੇ ਸਾਰੇ ਮਾਲ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ।
ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਕੋਰੋਨਾਵਾਇਰਸ ਨੂੰ ਲੈ ਕੇ ਇੱਕ ਵੱਡਾ ਕਦਮ ਚੁੱਕਿਆ। ਦਿੱਲੀ ਦੇ ਸਾਰੇ ਮਾਲ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ। ਜਦਕਿ ਕਰਿਆਨੇ, ਮੈਡੀਕਲ ਅਤੇ ਸਬਜ਼ੀਆਂ ਦੀਆਂ ਦੁਕਾਨਾਂ ਖੁੱਲੀਆਂ ਰਹਿਣਗੀਆਂ।
ਕੋਰੋਨਾਵਾਇਰਸ ਦੇ ਵੱਧ ਰਹੇ ਖ਼ਤਰੇ ਦੇ ਮੱਦੇਨਜ਼ਰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਹੋਸਟਲ ਖਾਲੀ ਕਰਨ ਦੀ ਹਦਾਇਤ ਦਿੱਤੀ ਹੈ। ਪ੍ਰਸ਼ਾਸਨ ਨੇ ਕਿਹਾ ਕਿ ਮੇਸ ਸਹੂਲਤਾਂ ਸਿਰਫ ਅਗਲੇ 48 ਘੰਟਿਆਂ ਲਈ ਉਪਲਬਧ ਰਹਿਣਗੀਆਂ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ ਉਪ ਰਾਜਪਾਲ ਅਨਿਲ ਬੈਜਲ ਨੇ ਸਾਰੇ ਸਰਕਾਰੀ ਵਿਭਾਗਾਂ, ਖੁਦਮੁਖਤਿਆਰੀ ਸੰਸਥਾਵਾਂ ਅਤੇ ਜਨਤਕ ਕਾਰਜਾਂ ਦੀਆਂ ਗਤੀਵਿਧੀਆਂ ਨੂੰ ਵੱਖਰੇ ਤੌਰ ‘ਤੇ ਵੰਡਣ ਅਤੇ ਸਾਰੀਆਂ ਗ਼ੈਰ ਜ਼ਰੂਰੀ ਸੇਵਾਵਾਂ ਨੂੰ ਮੁਅੱਤਲ ਕਰਨ ਲਈ ਕਿਹਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement