ਪੜਚੋਲ ਕਰੋ

ਕੋਰੋਨਾ ਕਹਿਰ: ਨਵਾਂਸ਼ਹਿਰ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਸਾਰੇ ਪਿੰਡਾਂ ਹੋਣਗੇ ਆਈਸੋਲੇਟ

ਪੰਜਾਬ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ 38 ਹੋ ਗਈ ਹੈ। 24 ਘੰਟਿਆਂ ਵਿੱਚ ਪੰਜ ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਕੋਰੋਨਾ ਪ੍ਰਵਾਸੀ ਭਾਰਤੀਆਂ ਤੇ ਵਿਦੇਸ਼ ਜਾਣ ਵਾਲੇ ਲੋਕਾਂ ਕਰਕੇ ਪੰਜਾਬ ਵਿੱਚ ਜ਼ਿਆਦਾ ਫੈਲਿਆ ਹੈ।

ਮਨਵੀਰ ਕੌਰ ਰੰਧਾਵਾ ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ 38 ਹੋ ਗਈ ਹੈ। 24 ਘੰਟਿਆਂ ਵਿੱਚ ਪੰਜ ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਕੋਰੋਨਾ ਪ੍ਰਵਾਸੀ ਭਾਰਤੀਆਂ ਤੇ ਵਿਦੇਸ਼ ਜਾਣ ਵਾਲੇ ਲੋਕਾਂ ਕਰਕੇ ਪੰਜਾਬ ਵਿੱਚ ਜ਼ਿਆਦਾ ਫੈਲਿਆ ਹੈ। ਇਸ ਦੇ ਚੱਲਦੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ 'ਏਬੀਪੀ ਨਿਊਜ਼' ਨੂੰ ਦਿੱਤੇ ਖਾਸ ਇੰਟਰਵਿਉ ‘ਚ ਕਿਹਾ ਕਿ ਨਵਾਂਸ਼ਹਿਰ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਸਾਰੇ ਪਿੰਡਾਂ ਨੂੰ ਇੱਕ-ਇੱਕ ਕਰਕੇ ਆਈਸੋਲੇਟ ਕਰ ਸੈਨੇਟਾਈਜ਼ ਕੀਤਾ ਜਾਵੇਗਾ। ਪੰਜਾਬ ‘ਚ ਸਭ ਤੋਂ ਜ਼ਿਆਦਾ ਵਾਇਰਸ ਜਰਮਨੀ ਤੇ ਇਟਲੀ ਤੋਂ ਭਾਰਤ ਪਰਤੇ ਬਲਦੇਵ ਸਿੰਘ ਕਰਕੇ ਆਇਆ ਹੈ। ਤਕਰੀਬਨ 25 ਲੋਕਾਂ ਨੂੰ ਬਲਦੇਵ ਸਿੰਘ ਕਾਰਨ ਕੋਰੋਨਾ ਦਾ ਸਾਹਮਣਾ ਕਰਨਾ ਪਿਆ ਹੈ। ਦੱਸ ਦਈਏ ਕਿ ਬਲਦੇਵ ਸਿੰਘ ਦੀ ਮੌਤ ਹੋ ਚੁੱਕੀ ਹੈ ਤੇ ਕੋਰੋਨਾ ਉਸ ਦੇ ਪੋਤੇ ਨੂੰ ਵੀ ਹੋ ਗਿਆ ਹੈ। ਇਸ ਦੇ ਨਾਲ ਹੀ ਸਿਹਤ ਮੰਤਰੀ ਨੇ ਕਿਹਾ ਕਿ 30,000 ਪ੍ਰਵਾਸੀ ਭਾਰਤੀਆਂ ਨੂੰ ਪੰਜਾਬ ਵਿੱਚ ਕੁਆਰੰਟੀਨ ਜਾਂ ਘਰਾਂ ਵਿੱਚ ਰੱਖਿਆ ਗਿਆ ਹੈ। ਪਿਛਲੇ ਛੇ ਮਹੀਨਿਆਂ ਵਿੱਚ 94 ਹਜ਼ਾਰ ਪ੍ਰਵਾਸੀ ਪੰਜਾਬੀਆਂ ਨੇ ਪੰਜਾਬ ਦਾ ਦੌਰਾ ਕੀਤਾ। ਇਸ ਦੇ ਨਾਲ ਹੀ ਮੈਡੀਕਲ ਸਹੂਲਤਾਂ ‘ਚ ਸੁਧਾਰ ਲਈ ਕੇਂਦਰ ਸਰਕਾਰ ਤੋਂ 150 ਕਰੋੜ ਦੀ ਮੰਗ ਕੀਤੀ ਗਈ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget