ਪੜਚੋਲ ਕਰੋ

ਨਗਰ ਕੀਰਤਨ ਸਜਾਉਣ 'ਤੇ ਸਿੱਖਾਂ ਖਿਲਾਫ ਕੇਸ, ਅਮਰਿੰਦਰ ਨੇ ਯੋਗੀ ਨੂੰ ਰੱਦ ਕਰੋ ਮਾਮਲੇ

ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੇ ਸੀਐਮ ਯੋਗੀ ਆਦਿੱਤਿਆਨਾਥ ਨੂੰ 55 ਸਿੱਖ ਸ਼ਰਧਾਲੂਆਂ ਖ਼ਿਲਾਫ਼ ਦਰਜ ਕੇਸਾਂ ਦੀ ਸਮੀਖਿਆ ਕਰਨ ਲਈ ਕਿਹਾ ਹੈ। ਦੱਸ ਦਈਏ ਕਿ ਪੀਲੀਭੀਤ 'ਚ ਧਾਰਮਿਕ ਨਗਰ ਕੀਰਤਨ ਸਜਾਉਣ ਦੀ ਮਨਾਹੀ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਇਨ੍ਹਾਂ ਸਿੱਖਾਂ ਖਿਲਾਫ ਕੇਸ ਦਰਜ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੇ ਸੀਐਮ ਯੋਗੀ ਆਦਿੱਤਿਆਨਾਥ ਨੂੰ 55 ਸਿੱਖ ਸ਼ਰਧਾਲੂਆਂ ਖ਼ਿਲਾਫ਼ ਦਰਜ ਕੇਸਾਂ ਦੀ ਸਮੀਖਿਆ ਕਰਨ ਲਈ ਕਿਹਾ ਹੈ। ਦੱਸ ਦਈਏ ਕਿ ਪੀਲੀਭੀਤ 'ਚ ਧਾਰਮਿਕ ਨਗਰ ਕੀਰਤਨ ਸਜਾਉਣ ਦੀ ਮਨਾਹੀ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਇਨ੍ਹਾਂ ਸਿੱਖਾਂ ਖਿਲਾਫ ਕੇਸ ਦਰਜ ਹੈ। ਉੱਤਰ ਪ੍ਰਦੇਸ਼ ਪੁਲਿਸ ਨੇ 29 ਦਸੰਬਰ ਨੂੰ ਪੀਲੀਭੀਤ ਜ਼ਿਲ੍ਹੇ ਦੇ ਖੇੜੀ ਨੌਬਰਾਮਦ ਪਿੰਡ ਵਿਖੇ ਨਗਰ ਕੀਰਤਨ ਸਜਾ ਕੇ ਆਈਪੀਸੀ ਦੀ ਧਾਰਾ 144 ਤਹਿਤ ਸਿੱਖ ਸ਼ਰਧਾਲੂਆਂ ਖਿਲਾਫ ਕਥਿਤ ਤੌਰ 'ਤੇ ਮਨਾਹੀ ਦੇ ਹੁਕਮਾਂ ਦੀ ਉਲੰਘਣਾ ਕਰਨ ਦਾ ਕੇਸ ਦਰਜ ਕੀਤਾ ਸੀ। ਸਿੰਘ ਨੇ ਟਵੀਟ ਕੀਤਾ, “ਯੂਪੀ ਦੇ ਮੁੱਖ ਮੰਤਰੀ @ਐਮਯੋਗੀਆਦਿੱਤਿਆਨਾਥ ਨੂੰ ਪੀਲੀਭੀਤ '55 ਸ਼ਰਧਾਲੂਆਂ ਵਿਰੁੱਧ ਐਫਆਈਆਰ ਦੀ ਸਮੀਖਿਆ ਕਰਨ ਲਈ ਅਪੀਲ, ਜੋ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਲਈ ਰਿਵਾਇਤੀ ਨਗਰ ਕੀਰਤਨ 'ਚ ਸ਼ਾਮਲ ਸੀ।" ਦੱਸ ਦਈਏ ਕਿ ਨਗਰ ਕੀਰਤਨ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਹਾੜਾ ਮਨਾਉਣ ਲਈ ਕੱਢਿਆ ਗਿਆ ਸੀ।

ਟਾਪ ਹੈਡਲਾਈਨ

MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
Big News: ਸਿਆਸੀ ਜਗਤ 'ਚ ਵੱਡਾ ਫੇਰਬਦਲ, CM ਨੇ ਮੰਤਰੀ ਤੋਂ ਖੋਹਿਆ ਅਹਿਮ ਵਿਭਾਗ; ਜਾਣੋ ਹੁਣ ਕਿਸਨੂੰ ਰਿਪੋਰਟ ਕਰੇਗਾ 'ਡਿਪਾਰਟਮੈਂਟ'... 
ਸਿਆਸੀ ਜਗਤ 'ਚ ਵੱਡਾ ਫੇਰਬਦਲ, CM ਨੇ ਮੰਤਰੀ ਤੋਂ ਖੋਹਿਆ ਅਹਿਮ ਵਿਭਾਗ; ਜਾਣੋ ਹੁਣ ਕਿਸਨੂੰ ਰਿਪੋਰਟ ਕਰੇਗਾ 'ਡਿਪਾਰਟਮੈਂਟ'... 
Agra Fridge Shivling :  'ਫ੍ਰਿਜ ਵਾਲੇ ਸ਼ਿਵਲਿੰਗ' ਦੇ ਦਰਸ਼ਨਾਂ ਲਈ ਉਮੜੀ ਭੀੜ, ਦੂਜੇ ਦਿਨ ਹੋਰ ਮੁਹੱਲਿਆਂ ਤੋਂ ਵੀ ਪਹੁੰਚੀਆਂ ਮਹਿਲਾਵਾਂ
Agra Fridge Shivling :  'ਫ੍ਰਿਜ ਵਾਲੇ ਸ਼ਿਵਲਿੰਗ' ਦੇ ਦਰਸ਼ਨਾਂ ਲਈ ਉਮੜੀ ਭੀੜ, ਦੂਜੇ ਦਿਨ ਹੋਰ ਮੁਹੱਲਿਆਂ ਤੋਂ ਵੀ ਪਹੁੰਚੀਆਂ ਮਹਿਲਾਵਾਂ
Punjab ਦਾ ਫਰਜ਼ੀ IPS ਨਿਕਲਿਆ 10ਵੀਂ ਪਾਸ,  ਪਹਿਲੀ ਪਤਨੀ ਛੱਡ ਗਈ , ਫਿਰ ਪ੍ਰੇਮਿਕਾ ਦੇ ਪਰਿਵਾਰ ਨਾਲ ਹੀ ਲੱਖਾਂ ਦੀ ਠੱਗੀ
Punjab ਦਾ ਫਰਜ਼ੀ IPS ਨਿਕਲਿਆ 10ਵੀਂ ਪਾਸ,  ਪਹਿਲੀ ਪਤਨੀ ਛੱਡ ਗਈ , ਫਿਰ ਪ੍ਰੇਮਿਕਾ ਦੇ ਪਰਿਵਾਰ ਨਾਲ ਹੀ ਲੱਖਾਂ ਦੀ ਠੱਗੀ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
Embed widget