ਪੜਚੋਲ ਕਰੋ

ਕੈਪਟਨ ਬਣੇ ਸ਼ਰਾਬੀਆਂ ਦੀ ਆਵਾਜ਼, ਕੀ ਪੰਜਾਬ ‘ਚ ਵਿਕੇਗੀ ਸ਼ਰਾਬ?

ਪੰਜਾਬ ਦੇ ਖਜ਼ਾਨੇ ਖਾਲੀ ਹੋਣ ਦਾ ਰਾਗ ਅਕਸਰ ਅਲਾਪਿਆ ਜਾਂਦਾ ਹੈ। ਹੁਣ ਕੋਰੋਨਾਵਾਇਰਸ ਕਾਰਨ ਖਜ਼ਾਨੇ 'ਤੇ ਹੋਰ ਬੋਝ ਪੈ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਸੂਬੇ 'ਚ ਸ਼ਰਾਬ ਦੀ ਬਿਕਰੀ ਦੀ ਮੰਗ ਕੀਤੀ ਹੈ।

ਚੰਡੀਗੜ੍ਹ: ਪੰਜਾਬ ਦੇ ਖਜ਼ਾਨੇ ਖਾਲੀ ਹੋਣ ਦਾ ਰਾਗ ਅਕਸਰ ਅਲਾਪਿਆ ਜਾਂਦਾ ਹੈ। ਹੁਣ ਕੋਰੋਨਾਵਾਇਰਸ ਕਾਰਨ ਖਜ਼ਾਨੇ 'ਤੇ ਹੋਰ ਬੋਝ ਪੈ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਸੂਬੇ 'ਚ ਸ਼ਰਾਬ ਦੀ ਬਿਕਰੀ ਦੀ ਮੰਗ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੋਵਿਡ-19 ਕੌਮੀ ਤਬਾਹੀ ਕਾਰਨ ਅਪ੍ਰੈਲ ਮਹੀਨੇ ਲਈ 3000 ਕਰੋੜ ਰੁਪਏ ਦੇ ਅੰਤਰਿਮ ਮੁਆਵਜ਼ੇ ਦੀ ਮੰਗ ਕੇਂਦਰ ਅੱਗੇ ਰੱਖੀ। ਇਸ ਦੇ ਨਾਲ ਹੀ ਕੈਪਟਨ ਨੇ ਜੀਐਸਟੀ ਦੇ ਬਕਾਏ 4400 ਕਰੋੜ ਰੁਪਏ ਵੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਅਤੇ ਰਾਹਤ ਕਾਰਜਾਂ ਦੇ ਮੱਦੇਨਜ਼ਰ ਪੰਜਾਬ ਦੇ ਖਜ਼ਾਨੇ ‘ਤੇ ਬਹੁਤ ਬੋਝ ਪੈ ਰਿਹਾ ਹੈ ਜੋ ਲਗਾਤਾਰ ਵਧਦਾ ਰਹੇਗਾ। ਕਾਰੋਬਾਰ ਅਤੇ ਉਦਯੋਗ ਬੰਦ ਹੋਣ ਕਾਰਨ ਕੋਈ ਮਾਲੀਆ ਮਦਦ ਨਹੀਂ ਮਿਲ ਪਾ ਰਹੀ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਕੋਵੀਡ -19 ਦੀ ਰੋਕਥਾਮ ਲਈ ਸਮਾਜਿਕ ਦੂਰੀ ਅਤੇ ਹੋਰ ਕਦਮਾਂ ਦੀ ਸਖਤੀ ਨਾਲ ਪਾਲਣਾ ਕਰਦਿਆਂ ਪੜਾਅਵਾਰ ਕੁਝ ਇਲਾਕਿਆਂ ‘ਚ ਸ਼ਰਾਬ ਦੀ ਵਿਕਰੀ ਦੀ ਆਗਿਆ ਦੇਣੀ ਚਾਹੀਦੀ ਹੈ। ਇਹ ਵੈਟ ਅਤੇ ਆਬਕਾਰੀ ਮਾਲੀਆ ਇਕੱਤਰ ਕਰਨ ਦੀ ਆਗਿਆ ਦੇਵੇਗਾ।ਇਸ ਨਾਲ ਸੂਬੇ ਦੀਆਂ ਦੇਣਦਾਰੀਆਂ ਅਤੇ ਕੁਝ ਰੋਜ਼ਾਨਾ ਖਰਚਿਆਂ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ। ਇਹ ਵੀ ਪੜ੍ਹੋ: Coronavirus: ਪੰਜਾਬ ‘ਚ ਇੱਕ ਹੀ ਦਿਨ ‘ਚ 10 ਨਵੇਂ ਮਾਮਲੇ, ਰਾਜਪੁਰਾ ਤੇ ਜਲੰਧਰ ‘ਚ ਪੰਜ-ਪੰਜ ਨਵੇਂ ਕੇਸ

ਟਾਪ ਹੈਡਲਾਈਨ

ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Embed widget