ਪੜਚੋਲ ਕਰੋ

ਕਿਸਾਨਾਂ ਵਲੋਂ ਪਰਵਾਸੀ ਮਜ਼ਦੂਰਾਂ ਨੂੰ ਬੰਧੂਆਂ ਬਣਾਉਣ ਦੇ ਇਲਜ਼ਾਮਾਂ 'ਤੇ ਭੜਕੇ ਕੈਪਟਨ, ਗ੍ਰਹਿ ਮੰਤਰਾਲੇ ਦੀ ਕੀਤੀ ਨਿਖੇਧੀ 

ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਗੰਭੀਰਤਾ ਨਾਲ ਸੂਬੇ ਦੇ ਕਿਸਾਨਾਂ ਬਾਰੇ ਗਲਤ ਜਾਣਕਾਰੀ ਫੈਲਾਉਣ ਅਤੇ ਖੇਤਾਂ ਵਿੱਚ ਕੰਮ ਕਰ ਰਹੇ ਬੰਧੂਆ ਮਜ਼ਦੂਰਾਂ ਦੇ ਗਲਤ ਦੋਸ਼ ਲਗਾਉਣ ਲਈ ਕੇਂਦਰ ਸਰਕਾਰ ਦੀ ਨਿੰਦਾ ਕੀਤੀ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਗੰਭੀਰਤਾ ਨਾਲ ਸੂਬੇ ਦੇ ਕਿਸਾਨਾਂ ਬਾਰੇ ਗਲਤ ਜਾਣਕਾਰੀ ਫੈਲਾਉਣ ਅਤੇ ਖੇਤਾਂ ਵਿੱਚ ਕੰਮ ਕਰ ਰਹੇ ਬੰਧੂਆ ਮਜ਼ਦੂਰਾਂ ਦੇ ਗਲਤ ਦੋਸ਼ ਲਗਾਉਣ ਲਈ ਕੇਂਦਰ ਸਰਕਾਰ ਦੀ ਨਿੰਦਾ ਕੀਤੀ।
 
ਮੁੱਖ ਮੰਤਰੀ ਨੇ ਇਸ ਨੂੰ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਇਕ ਹੋਰ ਸਾਜਿਸ਼ ਕਰਾਰ ਦਿੱਤਾ।  ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਸੱਤਾਧਾਰੀ ਬੀਜੇਪੀ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰੇ ਕਿਸਾਨਾਂ ਨੂੰ ਅੱਤਵਾਦੀ, ਨਕਸਲੀ, ਗੁੰਡੇ ਆਦਿ ਦੇ ਨਾਮ ਨਾਲ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। 
 
ਕੈਪਟਨ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ 17 ਮਾਰਚ ਦੇ ਪੱਤਰ ਨੂੰ ਝੂਠਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸਪਸ਼ਟ ਤੌਰ 'ਤੇ ਕਿਸਾਨਾਂ ਦੇ ਵਿਰੋਧ ਨੂੰ ਕਮਜ਼ੋਰ ਕਰਨਾ ਸੀ। ਅਤੇ ਰਾਜ 'ਚ ਕਾਂਗਰਸ ਦੀ ਸਰਕਾਰ ਦੀ ਨਿਖੇਧੀ ਕਰਨਾ ਹੈ।
 
ਉਨ੍ਹਾਂ ਕਿਹਾ ਕਿ ਇਸ ਤੱਥ ਤੋਂ ਹੋਰ ਵੀ ਸਪੱਸ਼ਟ ਹੁੰਦਾ ਹੈ ਕਿ “ਕੁਝ ਪ੍ਰਮੁੱਖ ਅਖਬਾਰਾਂ ਅਤੇ ਮੀਡੀਆ ਘਰਾਣਿਆਂ ਨੂੰ ਗ੍ਰਹਿ ਮੰਤਰਾਲੇ ਦੇ ਪੱਤਰਾਂ ਦੀ ਚੋਣਵੀਂ ਲੀਕਿੰਗ ਰਾਜ ਸਰਕਾਰ ਵੱਲੋਂ ਢੁਕਵੇਂ ਜਵਾਬ ਦੀ ਉਡੀਕ ਕੀਤੇ ਬਿਨਾਂ ਕੀਤੀ ਗਈ ਹੈ।”
 
ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਤੇ ਪੰਜਾਬ ਪੁਲਿਸ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਸਮਰੱਥ ਅਤੇ ਵਚਨਬੱਧ ਹੈ। ਹਰ ਕੇਸ ਵਿੱਚ ਪਹਿਲਾਂ ਹੀ ਢੁਕਵੀਂ ਕਾਰਵਾਈ ਆਰੰਭੀ ਜਾ ਚੁੱਕੀ ਹੈ ਅਤੇ ਜ਼ਿਆਦਾਤਰ ਵਿਅਕਤੀ ਆਪਣੇ ਪਰਿਵਾਰਾਂ ਨਾਲ ਰਹਿ ਰਹੇ ਹਨ। ਜੇਕਰ ਕਿਸੇ ਵੀ ਪੜਾਅ 'ਤੇ ਕੁਝ ਵੀ ਧਿਆਨ 'ਚ ਆਉਂਦਾ ਹੈ ਤਾਂ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਆਰੰਭੀ ਜਾਵੇਗੀ।
 
 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ ਨਵੀਆਂ ਕੀਮਤਾਂ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ ਨਵੀਆਂ ਕੀਮਤਾਂ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Embed widget