ਪੜਚੋਲ ਕਰੋ

ਅਮਰਨਾਥ ਯਾਤਰਾ ਰੱਦ ਨਹੀਂ ਕੀਤੀ ਜਾਏਗੀ, ਰਾਜ ਸਰਕਾਰ ਨੇ ਪਹਿਲਾਂ ਜਾਰੀ ਕੀਤੀ ਗਈ ਪ੍ਰੈਸ ਨੋਟ ਵਾਪਸ ਲਿਆ

ਜੰਮੂ-ਕਸ਼ਮੀਰ ਸਰਕਾਰ ਨੇ ਉਸ ਪ੍ਰੈਸ ਨੋਟ ਨੂੰ ਵਾਪਸ ਲੈ ਲਿਆ ਹੈ ਜਿਸ ‘ਚ ਇਸ ਸਾਲ ਦੀ ਅਮਰਨਾਥ ਯਾਤਰਾ ਨੂੰ ਕੋਰੋਨਾਵਾਇਰਸ ਮਹਾਮਾਰੀ ਕਾਰਨ ਰੱਦ ਕਰਨ ਦਾ ਐਲਾਨ ਕੀਤਾ ਗਿਆ ਸੀ।

ਨਵੀਂ ਦਿੱਲੀ: ਕੋਰੋਨਾਵਾਇਰਸ ਸੰਕਰਮਣ ਦੇ ਮੱਦੇਨਜ਼ਰ ਸ਼ਰਾਈਨ ਬੋਰਡ ਨੇ ਇਸ ਸਾਲ ਆਯੋਜਿਤ ਕੀਤੀ ਜਾਣ ਵਾਲੀ ਅਮਰਨਾਥ ਯਾਤਰਾ ਨੂੰ ਰੱਦ ਕਰ ਦਿੱਤਾ ਹੈ। ਦੱਸ ਦੇਈਏ ਕਿ ਇਹ ਪਹਿਲੀ ਵਾਰ ਹੈ ਜਦੋਂ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਪਹਿਲੀ ਯਾਤਰਾ ਰੱਦ ਕੀਤੀ ਗਈ। ਇਹ ਫੈਸਲਾ ਕੋਰੋਨਾਵਾਇਰਸ ਦੇ ਵੱਧ ਰਹੇ ਸੰਕਰਮਣ ਦੇ ਮੱਦੇਨਜ਼ਰ ਲਿਆ ਗਿਆ ਹੈ। ਇਹ ਫੈਸਲਾ ਬੁੱਧਵਾਰ ਨੂੰ ਜੰਮੂ ਦੇ ਰਾਜ ਭਵਨ ਵਿੱਚ ਹੋਈ ਇੱਕ ਮੀਟਿੰਗ ਵਿੱਚ ਲਿਆ ਗਿਆ।
ਹੁਣ ਸਰਕਾਰ ਨੇ ਇਹ ਯਾਤਰਾ ਕੈਂਸਲ ਕਰਨ ਦੇ ਆਪਣੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਦੱਸ ਦਈਏ ਕਿ ਇਸ ਸਾਲ ਅਮਰਨਾਥ ਯਾਤਰਾ 23 ਜੂਨ ਤੋਂ 3 ਅਗਸਤ ਤੱਕ ਹੋਣੀ ਸੀ। ਦਰਅਸਲ, ਸਾਲ 2000 ‘ਚ ਅਮਰਨਾਥ ਸ਼ਰਾਈਨ ਬੋਰਡ ਦਾ ਗਠਨ ਕੀਤਾ ਗਿਆ ਸੀ, ਜਿਸ ਦਾ ਚੈਅਰਮੈਨ ਜੰਮੂ-ਕਸ਼ਮੀਰ ਦਾ ਰਾਜਪਾਲ ਜਾਂ ਉਪ ਰਾਜਪਾਲ ਹੁੰਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (17-07-2024)

Crime News: ਪ੍ਰੇਮੀ ਨਾਲ ਬਿਸਤਰੇ 'ਚ ਰੰਗਰਲੀਆਂ ਮਨਾ ਰਹੀ ਸੀ ਮਾਂ, ਧੀ ਦੀ ਪਈ ਨਜ਼ਰ ਅਤੇ ਫਿਰ...

Open Pores : ਖੁੱਲ੍ਹੇ ਪੋਰਸ ਦਾ ਕਿਹੜੇ ਲੋਕਾਂ ਨੂੰ ਹੁੰਦਾ ਹੈ ਜ਼ਿਆਦਾ ਖਤਰਾ, ਜਾਣੋ ਮਾਹਿਰਾਂ ਤੋਂ

ਪੂਰਾ ਦਿਨ ਰਹਿੰਦੇ ਹੋ ਸੁਸਤ ਤਾਂ ਸਮਝ ਜਾਓ ਸਰੀਰ 'ਚ ਹੋ ਗਈ ਇਸ ਵਿਟਾਮਿਨ ਦੀ ਕਮੀਂ, ਇਦਾਂ ਕਰੋ ਬਚਾਅ
ਪੂਰਾ ਦਿਨ ਰਹਿੰਦੇ ਹੋ ਸੁਸਤ ਤਾਂ ਸਮਝ ਜਾਓ ਸਰੀਰ 'ਚ ਹੋ ਗਈ ਇਸ ਵਿਟਾਮਿਨ ਦੀ ਕਮੀਂ, ਇਦਾਂ ਕਰੋ ਬਚਾਅ
Advertisement
ABP Premium

ਵੀਡੀਓਜ਼

Shubhkaran Singh |ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਬਣੀ ਪਹੇਲੀ !!!ਕਿਸਨੇ ਚਲਾਈ ਸ਼ਾਟ ਗੰਨ ਨਾਲ ਗੋਲੀ?Fazilka | ਖੌਫ਼ਨਾਕ - ਦੁੱਧ ਲਈ ਗਊ ਦੇ ਸਾਹਮਣੇ ਵੱਢ ਕੇ ਟੰਗਿਆ ਮਰੇ ਵੱਛੇ ਦਾ ਸਿਰMoga Terrible Accident |ਬੁਲੇਟ 'ਤੇ ਜਾ ਰਹੇ ਪਿਓ ਪੁੱਤ ਦੀ ਮਹਿੰਦਰਾ ਪਿਕਅੱਪ ਨਾਲ ਆਹਮੋ-ਸਾਹਮਣੇ ਟੱਕਰ,ਵੇਖੋ ਕਿੰਝ ਉੱਡੇ ਪਰਖੱਚੇMohali |ਬੁਲੇਟ 'ਤੇ ਫ਼ਰਾਰ ਹੋ ਰਹੇ ਸੀ ਬਦਮਾਸ਼- ਫ਼ਿਲਮੀ ਸਟਾਈਲ 'ਚ ਆਏ ਪੁਲਿਸ ਅੜਿੱਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (17-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (17-07-2024)
Crime News: ਪ੍ਰੇਮੀ ਨਾਲ ਬਿਸਤਰੇ 'ਚ ਰੰਗਰਲੀਆਂ ਮਨਾ ਰਹੀ ਸੀ ਮਾਂ, ਧੀ ਦੀ ਪਈ ਨਜ਼ਰ ਅਤੇ ਫਿਰ...
Crime News: ਪ੍ਰੇਮੀ ਨਾਲ ਬਿਸਤਰੇ 'ਚ ਰੰਗਰਲੀਆਂ ਮਨਾ ਰਹੀ ਸੀ ਮਾਂ, ਧੀ ਦੀ ਪਈ ਨਜ਼ਰ ਅਤੇ ਫਿਰ...
Open Pores : ਖੁੱਲ੍ਹੇ ਪੋਰਸ ਦਾ ਕਿਹੜੇ ਲੋਕਾਂ ਨੂੰ ਹੁੰਦਾ ਹੈ ਜ਼ਿਆਦਾ ਖਤਰਾ, ਜਾਣੋ ਮਾਹਿਰਾਂ ਤੋਂ
Open Pores : ਖੁੱਲ੍ਹੇ ਪੋਰਸ ਦਾ ਕਿਹੜੇ ਲੋਕਾਂ ਨੂੰ ਹੁੰਦਾ ਹੈ ਜ਼ਿਆਦਾ ਖਤਰਾ, ਜਾਣੋ ਮਾਹਿਰਾਂ ਤੋਂ
ਪੂਰਾ ਦਿਨ ਰਹਿੰਦੇ ਹੋ ਸੁਸਤ ਤਾਂ ਸਮਝ ਜਾਓ ਸਰੀਰ 'ਚ ਹੋ ਗਈ ਇਸ ਵਿਟਾਮਿਨ ਦੀ ਕਮੀਂ, ਇਦਾਂ ਕਰੋ ਬਚਾਅ
ਪੂਰਾ ਦਿਨ ਰਹਿੰਦੇ ਹੋ ਸੁਸਤ ਤਾਂ ਸਮਝ ਜਾਓ ਸਰੀਰ 'ਚ ਹੋ ਗਈ ਇਸ ਵਿਟਾਮਿਨ ਦੀ ਕਮੀਂ, ਇਦਾਂ ਕਰੋ ਬਚਾਅ
Cholestrol: ਕੋਲੈਸਟ੍ਰੋਲ ਵਧਣ ਨਾਲ ਸਰੀਰ 'ਚ ਨਜ਼ਰ ਆਉਂਦੇ ਆਹ 5 ਲੱਛਣ, ਜ਼ਿਆਦਾਤਰ ਲੋਕ ਨਾਰਮਲ ਸਮਝ ਕੇ ਕਰਦੇ ਨਜ਼ਰਅੰਦਾਜ਼

Protein Hair Mask : ਪਾਰਲਰ ਜਾਣ ਦੀ ਨਹੀਂ ਹੈ ਲੋੜ, ਘਰ 'ਚ ਹੀ ਬਣਾਉ ਪ੍ਰੋਟੀਨ ਹੇਅਰ ਮਾਸਕ

ਸਮੁੰਦਰ 'ਚ ਡੁੱਬਿਆ ਜਹਾਜ਼, 13 ਭਾਰਤੀਆਂ ਸਣੇ 3 ਕ੍ਰੂ ਮੈਂਬਰ ਸਨ ਸਵਾਰ, ਹਾਲੇ ਤੱਕ ਨਹੀਂ ਲੱਗਿਆ ਕੋਈ ਪਤਾ

Indian Railways: ਵੇਟਿੰਗ ਟਿਕਟਾਂ ਲਈ ਬਦਲੇ ਨਿਯਮ, ਭਰਨਾ ਪੈ ਸਕਦਾ ਮੋਟਾ ਜੁਰਮਾਨਾ, ਨਹੀਂ ਤਾਂ TTE ਉਤਾਰ ਦੇਵੇਗਾ ਅੱਧ ਵਿਚਾਲੇ

Embed widget