ਪੜਚੋਲ ਕਰੋ

ਅਮਰਪਾਲ ਸਿੰਘ ਬੋਨੀ ਦੀ ਸ਼੍ਰੋਮਣੀ ਅਕਾਲੀ ਦਲ 'ਚ ਹੋ ਸਕਦੀ ਵਾਪਸੀ, ਸੁਖਬੀਰ ਬਾਦਲ ਨਾਲ ਹੋਈ ਮੁਲਾਕਾਤ

ਅਜਨਾਲਾ ਹਲਕੇ ਦੇ ਸਾਬਕਾ ਅਕਾਲੀ ਵਿਧਾਇਕ ਅਮਰਪਾਲ ਸਿੰਘ ਬੋਨੀ ਦੀ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ਕੱਲ੍ਹ ਅੰਮ੍ਰਿਤਸਰ ਦੇ ਰਾਜਾਸਾਂਸੀ 'ਚ ਹੋਣ ਵਾਲੀ ਅਕਾਲੀ ਦਲ ਦੀ ਰੈਲੀ ਵਿਚ ਹੋ ਸਕਦੀ ਹੈ। ਸੂਤਰਾਂ ਦੀ ਮੰਨੀਏ ਤਾਂ ਖ਼ਬਰ ਇਹ ਹੈ ਕਿ ਅੱਜ ਅੰਮ੍ਰਿਤਸਰ ਦੇ ਇੱਕ ਨਿਜੀ ਹੋਟਲ 'ਚ ਬੋਨੀ ਦੀ ਮੁਲਾਕਾਤ ਸੁਖਬੀਰ ਬਾਦਲ ਨਾਲ ਹੋਈ।

ਅੰਮ੍ਰਿਤਸਰ: ਅਜਨਾਲਾ ਹਲਕੇ ਦੇ ਸਾਬਕਾ ਅਕਾਲੀ ਵਿਧਾਇਕ ਅਮਰਪਾਲ ਸਿੰਘ ਬੋਨੀ ਦੀ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ੍ਹ ਅੰਮ੍ਰਿਤਸਰ ਦੇ ਰਾਜਾਸਾਂਸੀ 'ਚ ਹੋਣ ਵਾਲੀ ਅਕਾਲੀ ਦਲ ਦੀ ਰੈਲੀ ਵਿਚ ਹੋ ਸਕਦੀ ਹੈ। ਸੂਤਰਾਂ ਦੀ ਮੰਨੀਏ ਤਾਂ ਖ਼ਬਰ ਇਹ ਹੈ ਕਿ ਅੰਮ੍ਰਿਤਸਰ ਦੇ ਨਿਜੀ ਹੋਟਲ 'ਚ ਬੋਨੀ ਦੀ ਮੁਲਾਕਾਤ ਸੁਖਬੀਰ ਬਾਦਲ ਨਾਲ ਹੋਈ ਦਰਅਸਲ ਸੁਖਦੇਵ ਸਿੰਘ ਢੀਡਸਾ ਤੇ ਪਰਮਿੰਦਰ ਢੀਡਸਾ ਅਕਾਲੀ ਦਲ ਤੋਂ ਬਾਗੀ ਹੋਣ ਕਾਰਨ ਸੁਖਬੀਰ ਬਾਦਲ ਅਜਨਾਲਾ ਤੋਂ ਸਾਬਕਾ ਅਕਾਲੀ ਵਿਧਾਇਕ ਅਮਰਪਾਲ ਸਿੰਘ ਬੋਨੀ ਨੂੰ ਅਕਾਲੀ ਦਲ 'ਚ ਸ਼ਾਮਲ ਕਰਕੇ ਵੱਡਾ ਝਟਕਾ ਦੇਣਾ ਚਾਹੁੰਦੇ ਸੀ ਕਿਉਂਕਿ ਸੁਖਬੀਰ ਬਾਦਲ ਨੇ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਤੇ ਅਜਨਾਲਾ ਪਰਿਵਾਰ ਦੇ ਅਕਾਲੀ ਦਲ ਚੋਂ ਬਾਗੀ ਹੋਣ ਨੂੰ ਗੰਭੀਰਤਾ ਨਾਲ ਨਹੀਂ ਲਿਆ ਪਰ ਢੀਡਸਾਂ ਪਿਉ ਪੁਤਰ ਦੇ ਵੱਖ ਹੋਣ ਨਾਲ ਸੁਖਬੀਰ ਬਾਦਲ ਨੂੰ ਜ਼ਰੂਰ ਝਟਕਾ ਲੱਗਿਆ। ਹੁਣ ਸੁਖਬੀਰ ਬਾਦਲ, ਟਕਸਾਲੀਆਂ ਨੂੰ ਇਸ ਦਾ ਜਵਾਬ ਦੇਣ ਵਾਲੇ ਹਨ। ਇਸ ਲਈ ਚਰਚਾ ਹੈ ਕਿ ਸੁਖਬੀਰ ਤੇ ਬੋਨੀ ਵਿਚਾਲੇ ਮੀਟਿੰਗ ਵੀ ਹੋ ਚੁੱਕੀ ਹੈ। ਬਿਕਰਮ ਮਜੀਠੀਆ ਇਸ ਪੂਰੇ ਮਾਮਲੇ ਨਾਲ ਅਸਹਿਮਤ ਨੇ, ਕਿਉਕਿ ਬੋਨੀ ਅਜਨਾਲਾ ਨੇ ਟਕਸਾਲੀ ਅਕਾਲੀ ਦਲ ਦੇ ਗਠਨ ਮੌਕੇ ਸਭ ਤੋਂ ਵੱਧ ਮਜੀਠੀਆ 'ਤੇ ਹਮਲੇ ਕੀਤੇ ਸੀ। ਬੋਲੀ ਤੋਂ ਬਾਅਦ ਬਿਕਰਮ ਮਜੀਠੀਆ ਨੇ ਅਜਨਾਲਾ ਹਲਕੇ ਦੀ ਵਾਗਡੋਰ ਆਪਣੇ ਹੱਥਾਂ ਲੈਦਿਆਂ ਆਪਣੇ ਨਜਦੀਕੀ ਸਾਥੀ ਜੋਧ ਸਿੰਘ ਸਮਰਾ ਨੂੰ ਅਜਨਾਲਾ ਹਲਕੇ ਦਾ ਅਕਾਲੀ ਦਲ ਵੱਲੋਂ ਇੰਚਾਰਜ ਥਾਪ ਦਿੱਤਾ ਸੀ ਇਸ ਦਾ ਐਲਾਨ ਵੀ ਸੁਖਬੀਰ ਬਾਦਲ ਨੇ ਖੁਦ ਅਜਨਾਲਾ ਜਾ ਕੇ ਕੀਤਾ ਸੀ ਹਾਲਾਂਕਿ ਏਬੀਪੀ ਸਾਂਝਾ ਨੇ ਬੋਨੀ ਅਜਨਾਲਾ ਨਾਲ ਗਲਬਾਤ ਕੀਤੀ ਤਾਂਨ੍ਹਾਂ ਕਿਹਾ ਕਿ ਉਹ ਅਜੇ ਕੁਝ ਵੀ ਨਹੀਂ ਬੋਲਗੇ। ਸਗੋਂ ਜਲਦੀ ਹੀ ਮੀਡੀਆ ਸਾਹਮਣੇ ਆ ਕੇ ਇਸ ਬਾਰੇ ਸਭ ਸਾਫ ਹੋ ਜਾਵੇਗਾ।

ਟਾਪ ਹੈਡਲਾਈਨ

West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget