ਪੜਚੋਲ ਕਰੋ

ਡੀਆਈਜੀ ਨੂੰ ਮਹਿੰਗਾ ਪਿਆ ਗ੍ਰਹਿ ਮੰਤਰੀ ਅਨਿਲ ਵਿਜ ਦੇ ਭਰਾ ਨਾਲ ਪੰਗਾ, ਅੰਬਾਲਾ ਪੁਲਿਸ ਵੱਲੋਂ ਕੇਸ ਦਰਜ

ਪੁਲਿਸ ਨੇ ਡੀਆਈਜੀ (ਵਿਜੀਲੈਂਸ) ਅਸ਼ੋਕ ਕੁਮਾਰ ਵਿਰੁੱਧ ਕੇਸ ਦਾਇਰ ਕੀਤਾ ਹੈ। ਇਹ ਕੇਸ ਐਤਵਾਰ ਰਾਤੀਂ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੇ ਭਰਾ ਕਪਿਲ ਵਿਜ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਡੀਆਈਜੀ ਉੱਤੇ ਜ਼ਖ਼ਮੀ ਕਰਨ, ਅਪਰਾਧਕ ਢੰਗ ਨਾਲ ਧਮਕਾਉਣ ਤੇ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਲਾਏ ਗਏ ਹਨ।

ਅੰਬਾਲਾ: ਪੁਲਿਸ ਨੇ ਡੀਆਈਜੀ (ਵਿਜੀਲੈਂਸ) ਅਸ਼ੋਕ ਕੁਮਾਰ ਵਿਰੁੱਧ ਕੇਸ ਦਾਇਰ ਕੀਤਾ ਹੈ। ਇਹ ਕੇਸ ਐਤਵਾਰ ਰਾਤੀਂ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੇ ਭਰਾ ਕਪਿਲ ਵਿਜ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਡੀਆਈਜੀ ਉੱਤੇ ਜ਼ਖ਼ਮੀ ਕਰਨ, ਅਪਰਾਧਕ ਢੰਗ ਨਾਲ ਧਮਕਾਉਣ ਤੇ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਲਾਏ ਗਏ ਹਨ।

 

ਡੀਆਈਜੀ ਤੇ ਮੰਤਰੀ ਦੇ ਭਰਾ ਵਿਚਾਲੇ ਜਨਮ ਦਿਨ ਪਾਰਟੀ ਦੌਰਾਨ ਕੁਝ ਝਗੜਾ ਹੋ ਗਿਆ ਸੀ। ਕਪਿਲ ਵਿਜ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਾਇਆ ਹੈ ਕਿ ਡੀਆਈਜੀ ਅਸ਼ੋਕ ਕੁਮਾਰ ਨੇ ਬਿਨਾ ਕਿਸੇ ਕਾਰਨ ਕਥਿਤ ਤੌਰ ਉੱਤੇ ਨਸ਼ੇ ਦੀ ਹਾਲਤ ਵਿੱਚ ਉਨ੍ਹਾਂ ਨਾਲ ਗਾਲੀ-ਗਲੋਚ ਕੀਤੀ ਤੇ ਨਤੀਜੇ ਭੁਗਤਣ ਲਈ ਤਿਆਰ ਰਹਿਣ ਦੀ ਧਮਕੀ ਵੀ ਦਿੱਤੀ।

ਆਸਟ੍ਰੇਲੀਆ 'ਚ ਕਿਸਾਨਾਂ ਨਾਲ ਡਟੀ ਰਾਕੇਸ਼ ਟਿਕੈਤ ਦੀ ਧੀ ਜੋਤੀ, ਨੌਦੀਪ ਕੌਰ ਦੀ ਰਿਹਾਈ ਦੀ ਉੱਠੀ ਮੰਗ

ਇਹ ਮਾਮਲਾ ਰਾਤੀਂ 2:30 ਵਜੇ ਦਾ ਹੈ। ਕਪਿਲ ਵਿਜ ਸ਼ਾਸਤਰੀ ਕਾਲੋਨੀ ਦੇ ਨਿਵਾਸੀ ਰਾਜੇਸ਼ ਨਾਲ ਜਨਮ ਦਿਨ ਦੀ ਪਾਰਟੀ ਲਈ ਸਰਹਿੰਦ ਕਲੱਬ ਗਏ ਸਨ। ਵਿਜ ਨੇ ਦੋਸ਼ ਲਾਇਆ ਕਿ ਡੀਆਈਜੀ ਵਿਜੀਲੈਂਸ ਨੇ ਉਨ੍ਹਾਂ ਨੂੰ ਧਮਕੀ ਦਿੱਤੀ ਸੀ ਕਿ ਉਹ ਪੁਲਿਸ ’ਚ ਵੱਡੇ ਅਹੁਦੇ ’ਤੇ ਹੈ ਤੇ ਕੋਈ ਵੀ ਉਸ ਦਾ ਕੁਝ ਨਹੀਂ ਵਿਗਾੜ ਸਕਦਾ।

 

ਡੀਐਸਪੀ ਅੰਬਾਲਾ ਛਾਉਣੀ ਰਾਮ ਕੁਮਾਰ ਨੇ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਇਸ ਘਟਨਾ ਦੀ ਵਿਡੀਓ ਫ਼ੁਟੇਜ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਂਝ ਤਹਿਕੀਕਾਤ ਜਾਰੀ ਹੈ।

 

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Punjab News: ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Embed widget