ਪੜਚੋਲ ਕਰੋ

ਮੁਹੰਮਦ ਸਦੀਕ ਵੱਲੋਂ 17.19 ਲੱਖ ਦੀ ਐਂਬੂਲੈਂਸ ਭੇਟ, ਜਾਣੋ ਕੀ ਹੈ ਖਾਸੀਅਤ

ਫ਼ਰੀਦਕੋਟ ਤੋਂ ਮੈਂਬਰ ਲੋਕ ਸਭਾ ਮੁਹੰਮਦ ਸਦੀਕ ਨੇ ਅੱਜ ਐਮਪੀ ਲੈਂਡ ਫੰਡ ਵਿੱਚੋਂ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਨੂੰ ਕਰੀਬ 17 ਲੱਖ ਰੁਪਏ ਦੀ ਲਾਗਤ ਵਾਲੀ ਅਤਿ-ਆਧੁਨਿਕ ਸਿਹਤ ਸਹੂਲਤਾਂ ਵਾਲੀ ਐਂਬੂਲੈਂਸ ਭੇਟ ਕੀਤੀ।

ਫ਼ਰੀਦਕੋਟ: ਇੱਥੋਂ ਮੈਂਬਰ ਲੋਕ ਸਭਾ ਮੁਹੰਮਦ ਸਦੀਕ ਨੇ ਅੱਜ ਐਮਪੀ ਲੈਂਡ ਫੰਡ ਵਿੱਚੋਂ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਨੂੰ ਕਰੀਬ 17 ਲੱਖ ਰੁਪਏ ਦੀ ਲਾਗਤ ਵਾਲੀ ਅਤਿ-ਆਧੁਨਿਕ ਸਿਹਤ ਸਹੂਲਤਾਂ ਵਾਲੀ ਐਂਬੂਲੈਂਸ ਭੇਟ ਕੀਤੀ। ਮੁਹੰਮਦ ਸਦੀਕ ਨੇ ਇਹ ਐਂਬੂਲੈਂਸ ਵੀਸੀ ਡਾ. ਰਾਜ ਬਹਾਦਰ ਡਾਕਟਰ ਰੋਹਿਤ ਚੋਪੜਾ ਤੇ ਸੂਰਜ ਭਾਰਦਵਾਜ ਦੀ ਹਾਜ਼ਰੀ ਵਿੱਚ ਲੁਧਿਆਣਾ ਤੋਂ ਫਰੀਦਕੋਟ ਲਈ ਰਵਾਨਾ ਕੀਤੀ। ਇਸ ਮੌਕੇ ਐਮਪੀ ਫ਼ਰੀਦਕੋਟ ਮੁਹੰਮਦ ਸਦੀਕ ਨੇ ਕਿਹਾ ਕਿ ਪੂਰਾ ਵਿਸ਼ਵ ਤੇ ਸਾਡਾ ਦੇਸ਼ ਕੋਰੋਨਾ ਵਰਗੀ ਭਿਆਨਕ ਮਹਾਮਾਰੀ ਨਾਲ ਜੂਝ ਰਿਹਾ ਹੈ। ਇਸ ਮੌਕੇ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ-ਆਪਣੇ ਵਿੱਤ ਮੁਤਾਬਕ ਮਦਦ ਕਰੀਏ। ਉਨ੍ਹਾਂ ਕਿਹਾ ਕਿ ਇਹ ਅਤਿ ਆਧੁਨਿਕ ਐਂਬੂਲੈਂਸ ਵਿੱਚ ਵੈਂਟੀਲੇਟਰ ਤੇ ਸਿਹਤ ਸੰਬੰਧੀ ਹੋਰ ਕਈ ਤਰ੍ਹਾਂ ਦੇ ਆਧੁਨਿਕ ਉਪਕਰਨ ਵੀ ਮੌਜੂਦ ਹਨ। ਜਿਨ੍ਹਾਂ ਨਾਲ ਬਾਬਾ ਫ਼ਰੀਦ ਯੂਨੀਵਰਸਿਟੀ ਤੇ ਉਸ ਦੇ ਨਾਲ ਲੱਗਦੇ ਇਲਾਕਿਆਂ ਨੂੰ ਭਾਰੀ ਸਿਹਤ ਸਹੂਲਤਾਂ ਵਿੱਚ ਵਾਧਾ ਹੋਵੇਗਾ। ਮੁਹੰਮਦ ਸਦੀਕ ਵੱਲੋਂ 17.19 ਲੱਖ ਦੀ ਐਂਬੂਲੈਂਸ ਭੇਟ, ਜਾਣੋ ਕੀ ਹੈ ਖਾਸੀਅਤ ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਰਗੀ ਮਹਾਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਆਪਣਾ ਯੋਗਦਾਨ ਦੇਣ ਤੇ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਆਪਣੇ ਘਰਾਂ ਵਿੱਚ ਹੀ ਰਹਿਣ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget