ਪੜਚੋਲ ਕਰੋ

America Election result: 306 ਇਲੈਕਟੋਰਲ ਵੋਟਾਂ ਨਾਲ 46ਵੇਂ ਰਾਸ਼ਟਰਪਤੀ ਹੋਣਗੇ ਜੋਅ ਬਿਡੇਨ, ਰਚਿਆ ਇਤਿਹਾਸ 

ਅਮਰੀਕਾ 'ਚ ਰਾਸ਼ਟਰਪਤੀ ਚੋਣਾਂ ਦੇ ਨਤੀਜੇ ਆ ਚੁੱਕੇ ਹਨ। ਤਾਜ਼ਾ ਨਤੀਜਿਆਂ ਤੋਂ ਬਾਅਦ ਡੈਮੋਕ੍ਰੇਟ ਜੋਅ ਬਿਡੇਨ ਨੂੰ 306 ਇਲੈਕਟੋਰਲ ਵੋਟਾਂ ਅਤੇ ਰਿਪਬਲੀਕਨ ਡੋਨਲਡ ਟਰੰਪ 232 ਵੋਟਾਂ ਮਿਲੀਆਂ ਹਨ। ਉਥੇ ਹੀ ਅਮਰੀਕਾ, ਦੇ 46 ਵੇਂ ਰਾਸ਼ਟਰਪਤੀ ਬਣਨ ਜਾ ਰਹੇ ਬਿਡੇਨ ਨੇ ਜਾਰਜੀਆ ਅਤੇ ਐਰੀਜ਼ੋਨਾ ਦੋਵਾਂ ਰਾਜਾਂ ਵਿੱਚ ਆਪਣੀ ਜਿੱਤ ਦਰਜ ਕੀਤੀ।

ਅਮਰੀਕਾ 'ਚ ਰਾਸ਼ਟਰਪਤੀ ਚੋਣਾਂ ਦੇ ਨਤੀਜੇ ਆ ਚੁੱਕੇ ਹਨ। ਤਾਜ਼ਾ ਨਤੀਜਿਆਂ ਤੋਂ ਬਾਅਦ ਡੈਮੋਕ੍ਰੇਟ ਜੋਅ ਬਿਡੇਨ ਨੂੰ 306 ਇਲੈਕਟੋਰਲ ਵੋਟਾਂ ਅਤੇ ਰਿਪਬਲੀਕਨ ਡੋਨਲਡ ਟਰੰਪ 232 ਵੋਟਾਂ ਮਿਲੀਆਂ ਹਨ। ਉਥੇ ਹੀ ਅਮਰੀਕਾ, ਦੇ 46 ਵੇਂ ਰਾਸ਼ਟਰਪਤੀ ਬਣਨ ਜਾ ਰਹੇ ਬਿਡੇਨ ਨੇ ਜਾਰਜੀਆ ਅਤੇ ਐਰੀਜ਼ੋਨਾ ਦੋਵਾਂ ਰਾਜਾਂ ਵਿੱਚ ਆਪਣੀ ਜਿੱਤ ਦਰਜ ਕੀਤੀ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਬਾਅਦ ਮੌਜੂਦਾ ਰਾਸ਼ਟਰਪਤੀ ਡੋਨਲਡ ਟਰੰਪ ਹਾਰ ਤੋਂ ਬਾਅਦ ਵੀ ਆਪਣੇ ਜ਼ੋਰ ‘ਤੇ ਅੜੇ ਹੋਏ ਹਨ।
ਦੱਸ ਦਈਏ ਕਿ ਬਿਡੇਨ ਨੂੰ ਜਾਰਜੀਆ ਵਿੱਚ 16 ਇਲੈਕਟੋਰਲ ਵੋਟਾਂ ਪ੍ਰਾਪਤ ਹੋਈਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ਦੀਆਂ ਕੁੱਲ ਵੋਟਾਂ ਦੀ ਗਿਣਤੀ 306 ਹੋ ਗਈ ਹੈ। ਇਸ ਦੇ ਨਾਲ ਜੋਅ ਬਿਡੇਨ ਡੈਮੋਕਰੇਟ ਲੀਡਰ ਬਣ ਗਏ ਹਨ ਜਿਨ੍ਹਾਂ 28 ਸਾਲਾਂ ਬਾਅਦ ਜਾਰਜੀਆ ਰਾਜ ਜਿੱਤਿਆ। ਇਸ ਦੇ ਨਾਲ ਹੀ, ਰਾਸ਼ਟਰਪਤੀ ਚੋਣਾਂ ਵਿੱਚ ਜਾਰਜੀਆ, ਐਰੀਜ਼ੋਨਾ, ਮਿਸ਼ੀਗਨ, ਪੈਨਸਿਲਵੇਨੀਆ ਅਤੇ ਵਿਸਕਾਨਸਿਨ ਵਿੱਚ ਇਨ੍ਹਾਂ ਪੰਜਾਂ ਰਾਜਾਂ ਦੀ ਮਹੱਤਵਪੂਰਣ ਭੂਮਿਕਾ ਹੈ। ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਥੇ ਸਾਲ 2016 ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਸੀ। ਇਸ ਵਾਰ ਜੋ ਬਿਡੇਨ ਨੇ ਇਸ ਨੂੰ ਆਪਣੇ ਨਾਮ ਕਰ ਲਿਆ।
ਜੋਅ ਬਿਡੇਨ ਹੁਣ 20 ਜਨਵਰੀ, 2021 ਨੂੰ ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਚੋਣ 'ਚ 306 ਚੋਣ ਵੋਟਾਂ ਪ੍ਰਾਪਤ ਕਰਨ ਤੋਂ ਬਾਅਦ ਸਹੁੰ ਚੁੱਕਣਗੇ। ਜੋਅ ਬਿਡੇਨ 46 ਵੇਂ ਰਾਸ਼ਟਰਪਤੀ ਹੋਣਗੇ ਜੋ ਸਯੁੰਕਤ ਰਾਜ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਜੋ ਬਿਡੇਨ ਅਮਰੀਕੀ ਇਤਿਹਾਸ ਦੇ ਸਭ ਤੋਂ ਵੱਧ ਉਮਰ ਦੇ ਰਾਸ਼ਟਰਪਤੀ ਬਣਨ ਵਾਲੇ ਪਹਿਲੇ ਵਿਅਕਤੀ ਹੋਣਗੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget