ਪੜਚੋਲ ਕਰੋ

WHO ‘ਤੇ ਫੇਰ ਭੜਕੇ ਟਰੰਪ, ਅਮਰੀਕਾ ਨੇ ਰੋਕੀ ਸੰਗਠਨ ਦੀ ਫੰਡਿੰਗ

ਅਮਰੀਕਾ ਨੇ ਡਬਲਯੂਐਚਓ ਦੇ ਫੰਡਾਂ ‘ਤੇ ਰੋਕ ਲੱਗਾ ਦਿੱਤੀ ਹੈ। ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਕਹਿਣਾ ਹੈ ਕਿ ਜੇ ਸੰਗਠਨ ਚੀਨ ਪ੍ਰਤੀ ਗੰਭੀਰ ਹੁੰਦਾ ਤਾਂ ਇਹ ਵਾਇਰਸ ਦੁਨੀਆ ਭਰ ‘ਚ ਨਾ ਫੈਲਦਾ।

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਸ਼ਵ ਸਿਹਤ ਸੰਗਠਨ ‘ਤੇ ਸਖ਼ਤ ਇਲਜ਼ਾਮ ਲਗਾਇਆ ਹੈ। ਇਸਦੇ ਨਾਲ ਹੀ ਉਸਨੇ WHO ਦੇ ਸਬੰਧ ‘ਚ ਇੱਕ ਵੱਡਾ ਫੈਸਲਾ ਵੀ ਲਿਆ ਹੈ। ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਜੇ ਵਿਸ਼ਵ ਸਿਹਤ ਸੰਗਠਨ ਚੀਨ ਪ੍ਰਤੀ ਗੰਭੀਰ ਹੁੰਦਾ ਤਾਂ ਅੱਜ ਕੋਰੋਨਾਵਾਇਰਸ ਦਾ ਸੰਕਰਮਣ ਪੂਰੀ ਦੁਨੀਆ ‘ਚ ਨਾ ਫੈਲਦਾ। ਇਸਦੇ ਨਾਲ ਹੀ ਅਮਰੀਕਾ ਨੇ ਡਬਲਯੂਐਚਓ ਨੂੰ ਫੰਡ ਦੇਣਾ ਵੀ ਬੰਦ ਕਰ ਦਿੱਤਾ ਹੈ। ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਪੂਰਾ ਵਿਸ਼ਵ ਵਿਸ਼ਵ ਸਿਹਤ ਸੰਗਠਨ ‘ਤੇ ਨਿਰਭਰ ਕਰਦਾ ਹੈ ਕਿ ਉਹ ਮਿਲ ਕੇ ਕੰਮ ਕਰੇ। ਇਸਦੇ ਨਾਲ ਵਿਸ਼ਵ ਸਿਹਤ ਸੰਗਠਨ ਦੁਆਰਾ ਸਮੇਂ ਸਿਰ ਕਿਸੇ ਸਿਹਤ ਖ਼ਤਰਿਆਂ ਬਾਰੇ ਵਿਸ਼ਵ ਨੂੰ ਜਾਣਕਾਰੀ ਦੇਣ ਦੀ ਉਮੀਦ ਕੀਤੀ ਜਾਂਦੀ ਹੈ। ਰਾਸ਼ਟਰਪਤੀ ਟਰੰਪ ਨੇ ਦਾਅਵਾ ਕੀਤਾ ਕਿ WHO ਆਪਣੇ "ਅਹਿਮ ਫਰਜ਼" ਨੂੰ ਪੂਰਾ ਕਰਨ ਵਿੱਚ ਅਸਫਲ ਰਿਹਾ ਹੈ। ਇਸਦੇ ਲਈ ਉਸ ਦੀ ਜਵਾਬਦੇਹੀ ਤੈਅ ਕੀਤੀ ਜਾਣੀ ਚਾਹੀਦੀ ਹੈ। ਇਸ ਗੰਭੀਰ ਰੁਖ਼ ਦੇ ਬਾਵਜੂਦ ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਸਯੁੰਕਤ ਰਾਜ ਸੁਧਾਰਾਂ ਨੂੰ ਅੱਗੇ ਵਧਾਉਣ ਲਈ ਸੰਯੁਕਤ ਸੰਗਠਨ ਦਾ ਸਮਰਥਨ ਜਾਰੀ ਰੱਖੇਗਾ। ਕੋਰੋਨਾ ਸੰਕਟ ਲਈ ਰਾਸ਼ਟਰਪਤੀ ਟਰੰਪ ਨੇ ਚੀਨ ਅਤੇ ਵਿਸ਼ਵ ਸਿਹਤ ਸੰਗਠਨ ‘ਤੇ ਪਹਿਲੀ ਵਾਰ ਨਹੀਂ ਭੜਕੇ। ਇਸ ਤੋਂ ਪਹਿਲਾਂ ਰਾਸ਼ਟਰਪਤੀ ਟਰੰਪ ਨੇ ਕਿਹਾ ਸੀ ਕਿ ਕੋਰੋਨਾਵਾਇਰਸ ਬਾਰੇ ਗਲਤ ਜਾਣਕਾਰੀ ਦੇਣ ਕਾਰਨ ਚੀਨ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ।

ਟਾਪ ਹੈਡਲਾਈਨ

Punjab News: ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...
ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget