ਪੜਚੋਲ ਕਰੋ

ਕੋਰੋਨਾਵਾਇਰਸ ਕਰਕੇ ਅਮਰੀਕਾ ‘ਚ ਬਿਗੜੇ ਹਾਲਾਤ, ਟਰੰਪ ਨੇ ਵਿੱਤੀ ਸਹਾਇਤਾ ਦੇ ਪੈਕੇਜ 'ਤੇ ਕੀਤੇ ਦਸਤਖ਼ਤ

ਅਮਰੀਕਾ ਵਰਗੇ ਵਿਕਸਤ ਦੇਸ਼ ‘ਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 146 ਤੋਂ ਪਾਰ ਹੋ ਗਈ ਹੈ ਅਤੇ ਇਹ ਵਾਇਰਸ ਉਸਦੇ ਸਾਰੇ 50 ਰਾਜਾਂ ‘ਚ ਫੈਲ ਗਿਆ ਹੈ।

ਨਿਊਯਾਰਕ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਥਿਤੀ ਨੂੰ ਸੰਭਾਲਣ ਲਈ ਯਤਨ ਤੇਜ਼ ਕਰ ਲਏ ਹਨ,ਜਿਸ ‘ਚ ਅਰਥ ਵਿਵਸਥਾ ਨੂੰ ਰਾਹਤ ਦੇਣ ਲਈ ਇੱਕ ਹਜ਼ਾਰ ਬਿਲੀਅਨ ਡਾਲਰ ਦੇ ਪੈਕੇਜ ਦੇਣ ਦਾ ਐਲਾਨ ਕੀਤਾ ਗਿਆ ਹੈ। ਦੇਸ਼ ‘ਚ ਕੋਰੋਨਾਵਾਇਰਸ ਕਾਰਨ ਪੈਦਾ ਹੋਈ ਵਿਗੜਦੀ ਸਥਿਤੀ ਨੂੰ ਕਾਬੂ ਕਰਨ ਲਈ ਯੂਐਸ ਦੇਸ਼ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਆਰਥਿਕ ਸਹਾਇਤਾ ਪੈਕੇਜ ‘ਤੇ ਦਸਤਖ਼ਤ ਕੀਤੇ ਹਨ। ਜਿਸ ਬਿੱਲ 'ਤੇ ਹਸਤਾਖਰ ਕੀਤੇ ਗਏ ਹਨ, ਉਸ ਦਾ ਨਾਂ ਹੈ ‘ਫੈਮਿਲੀਜ਼ ਫਸਟ ਕੋਰੋਨਾਵਾਇਰਸ ਰਿਸਪਾਂਸ ਐਕਟ ਹੈ, ਜਿਸ ਦੇ ਤਹਿਤ ਬਿਮਾਰ ਛੁੱਟੀ ਅਤੇ ਮੁਫਤ ਕੋਵਿਡ-19 ਟੈਸਟ ਕਰਵਾਉਣ ਦੀ ਵਿਵਸਥਾ ਹੈ। ਯੂਐਸ ‘ਚ ਦੋ ਸੰਸਦ ਮੈਂਬਰਾਂ ਨੂੰ ਵੀ ਕੋਰੋਨਾਵਾਇਰਸ ਪੌਜ਼ਟਿਵ ਆਇਆ। ਫਲੋਰਿਡਾ ਦੇ ਸੰਸਦ ਮੈਂਬਰਾਂ ਮਾਰੀਓ ਡਿਆਜ਼-ਬਲਾਰਟ ਅਤੇ ਬੇਨ ਮੈਕੇਡਮਸਲ ਨੂੰ ਬੁੱਧਵਾਰ ਨੂੰ ਕੋਰੋਨਾਵਾਇਰਸ ਸਕਾਰਾਤਮਕ ਪਾਇਆ ਗਿਆ। ਇਹ ਅਮਰੀਕੀ ਸੰਸਦ ਮੈਂਬਰ ਦੇ ਕੋਰੋਨਾ ਤੋਂ ਪੀੜਤ ਦੇ ਪਹਿਲੇ ਕੇਸ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਵੀ ਆਪਣੇ ਕੋਰੋਨਾਵਾਇਰਸ ਦਾ ਟੈਸਟ ਕਰਵਾਇਆ ਜੋ ਨਕਾਰਾਤਮਕ ਆਇਆ। ਅਮਰੀਕਾ ‘ਚ ਕੋਰੋਨਾਵਾਇਰਸ ਦੇ ਘੱਟੋ ਘੱਟ 8,736 ਕੇਸ ਦਰਜ ਹੋਏ ਹਨ ਅਤੇ 146 ਮੌਤਾਂ ਹੋਈਆਂ ਹਨ। ਇਹ ਅੰਕੜੇ ਸਥਾਨਕ ਸਿਹਤ ਅਧਿਕਾਰੀਆਂ ਦੁਆਰਾ ਦਿੱਤਾ ਗਿਆ ਹੈ। ਨਿਊਯਾਰਕ, ਇਸ ਵਾਇਰਸ ਨਾਲ ਅਮਰੀਕਾ ‘ਚ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ ਜਿਸ ‘ਚ 2,900 ਤੋਂ ਵੱਧ ਕੇਸ ਹਨ। ਇਸ ਤੋਂ ਬਾਅਦ 1,187 ਮਾਮਲੇ ਵਾਸ਼ਿੰਗਟਨ ਤੋਂ ਸਾਹਮਣੇ ਆਏ।

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ABP Sanjha Top 10, 16 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 16 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget