ਪੜਚੋਲ ਕਰੋ

ਦਿੱਲੀ ਹਿੰਸਾ ਲਈ ਅਮਿਤ ਸ਼ਾਹ ਜ਼ਿੰਮੇਵਾਰ? ਕਾਂਗਰਸ ਨੇ ਮੰਗਿਆ ਅਸਤੀਫ਼ਾ 

ਦਿੱਲੀ ਵਿੱਚ ਕਿਸਾਨਾਂ ਦੀ ਟਰੈਕਟਰ ਪਰੇਡ ਵਿੱਚ ਹੋਈ ਹਿੰਸਾ ਤੋਂ ਇੱਕ ਦਿਨ ਬਾਅਦ, ਕਾਂਗਰਸ ਨੇ ਅਮਿਤ ਸ਼ਾਹ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਹੈ, ‘ਗ੍ਰਹਿ ਮੰਤਰੀ ਅਮਿਤ ਸ਼ਾਹ ਕਿਸਾਨ ਅੰਦੋਲਨ ਦੀ ਆੜ ਹੇਠ ਯੋਜਨਾਬੱਧ ਹਿੰਸਾ ਲਈ ਜ਼ਿੰਮੇਵਾਰ ਹਨ।

ਨਵੀਂ ਦਿੱਲੀ: ਦਿੱਲੀ ਵਿੱਚ ਕਿਸਾਨਾਂ ਦੀ ਟਰੈਕਟਰ ਪਰੇਡ ਵਿੱਚ ਹੋਈ ਹਿੰਸਾ ਤੋਂ ਇੱਕ ਦਿਨ ਬਾਅਦ, ਕਾਂਗਰਸ ਨੇ ਅਮਿਤ ਸ਼ਾਹ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਹੈ, ‘ਗ੍ਰਹਿ ਮੰਤਰੀ ਅਮਿਤ ਸ਼ਾਹ ਕਿਸਾਨ ਅੰਦੋਲਨ ਦੀ ਆੜ ਹੇਠ ਯੋਜਨਾਬੱਧ ਹਿੰਸਾ ਲਈ ਜ਼ਿੰਮੇਵਾਰ ਹਨ। ਉਨ੍ਹਾਂ ਨੂੰ ਇਕ ਪਲ ਲਈ ਵੀ ਦਫ਼ਤਰ 'ਚ ਜਾਰੀ ਰੱਖਣ ਦਾ ਅਧਿਕਾਰ ਨਹੀਂ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਉਨ੍ਹਾਂ ਨੂੰ ਤੁਰੰਤ ਬਰਖਾਸਤ ਕਰਨਾ ਚਾਹੀਦਾ ਹੈ ਨਹੀਂ ਤਾਂ ਇਹ ਸਾਬਤ ਹੋ ਜਾਵੇਗਾ ਕਿ ਪ੍ਰਧਾਨ ਮੰਤਰੀ ਵੀ ਗ੍ਰਹਿ ਮੰਤਰੀ ਦੇ ਨਾਲ ਸ਼ਾਮਲ ਸਨ।' ਉਨ੍ਹਾਂ ਅੱਗੇ ਕਿਹਾ "ਦੀਪ ਸਿੱਧੂ ਅਤੇ ਉਸ ਦੇ ਸਾਥੀ ਲਾਲ ਕਿਲ੍ਹੇ 'ਚ ਕਿਵੇਂ ਦਾਖਲ ਹੋਏ, ਸਿੱਧੂ ਜੋ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਜਨਤਕ ਤੌਰ 'ਤੇ ਫੋਟੋਆਂ ਖਿਚਵਾ ਕੇ ਪਬਲਿਕ ਕਰਦਾ ਹੈ, ਉਸੇ ਸਮੇਂ ਉਸ ਨੂੰ ਕਿਉਂ ਗ੍ਰਿਫਤਾਰ ਨਹੀਂ ਕੀਤਾ ਗਿਆ? ਸਪੱਸ਼ਟ ਹੈ ਕਿ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਸਾਜਿਸ਼ ਰਚੀ ਗਈ।" ਕਿਸਾਨਾਂ ਟਰੈਕਟਰ ਪਰੇਡ ਦੌਰਾਨ ਹਿੰਸਾ 'ਤੇ ਟਵਿੱਟਰ ਦਾ ਸਖ਼ਤ ਐਕਸ਼ਨ, 550 ਅਕਾਊਂਟਸ ਸਸਪੈਂਡ ਸੁਰਜੇਵਾਲਾ ਨੇ ਕਿਹਾ ਕਿ ਬਦਮਾਸ਼ਾਂ ਨੂੰ ਲਾਲ ਕਿਲ੍ਹੇ ਵਿੱਚ ਦਾਖਲ ਹੋਣ ਦਿੱਤਾ ਗਿਆ ਅਤੇ ਪੁਲਿਸ ਕੁਰਸੀ ‘ਤੇ ਬੈਠੀ ਰਹੀ। 500-700 ਹਿੰਸਕ ਤੱਤ ਲਾਲ ਕਿਲ੍ਹੇ 'ਚ ਕਿਵੇਂ ਦਾਖਲ ਹੋ ਸਕਦੇ ਹਨ। ਜੇ ਕੁਝ ਅਜਿਹੇ ਲੋਕ ਦਾਖਲ ਹੋਏ ਸੀ ਅਤੇ ਇਸ ਦੀ ਯੋਜਨਾ ਬਣਾ ਰਹੇ ਸੀ, ਤਾਂ ਗ੍ਰਹਿ ਮੰਤਰੀ ਕੀ ਕਰ ਰਹੇ ਸੀ। ਭਾਜਪਾ ਦੇ ਨਜ਼ਦੀਕੀ ਸਿੱਧੂ ਦੀ ਮੌਜੂਦਗੀ ਸਾਰੇ ਕਿੱਸੇ ਤੋਂ ਸਾਫ ਹੈ। ਤੁਸੀਂ ਲਾਲ ਕਿਲ੍ਹੇ 'ਚ ਝੰਡਾ ਕਿਵੇਂ ਲਹਿਰਾਉਣ ਦਿੱਤਾ ਗਿਆ। ਇਹ ਸਪੱਸ਼ਟ ਹੈ ਕਿ ਪੁਲਿਸ ਕੁਰਸੀ 'ਤੇ ਬੈਠੀ ਤਮਾਸ਼ਾ ਦੇਖ ਰਹੀ ਸੀ ਅਤੇ ਟੀਵੀ ਕੈਮਰਿਆਂ ਦਾ ਚਿਹਰਾ ਲਾਲ ਕਿਲ੍ਹੇ ਵੱਲ ਸੀ। ਸੁਰਜੇਵਾਲਾ ਨੇ ਕਿਹਾ, ‘ਕੀ ਮੋਦੀ ਸਰਕਾਰ, ਗ੍ਰਹਿ ਮੰਤਰੀ ਅਤੇ ਪ੍ਰਸ਼ਾਸਨ ਦੀ ਕੋਈ ਜ਼ਿੰਮੇਵਾਰੀ ਨਹੀਂ ਹੈ? ਅਮਿਤ ਸ਼ਾਹ ਦੇ ਕਹਿਣ 'ਤੇ, ਦਿੱਲੀ ਪੁਲਿਸ ਉਨ੍ਹਾਂ ਲੋਕਾਂ ਖਿਲਾਫ ਕੇਸ ਦਰਜ ਕਰਨ ਦੀ ਬਜਾਏ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ। ਕਾਂਗਰਸ ਨੇ ਅਮਿਤ ਸ਼ਾਹ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ।' ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਜ਼ਬਰਦਸਤੀ ਕਿਸਾਨਾਂ ਨੂੰ ਹਟਾ ਨਹੀਂ ਸਕੇ, ਤਾਂ ਹੁਣ ਧੋਖਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਮੋਦੀ ਸਰਕਾਰ ਦਾ ਅਸਲ ਚਿਹਰਾ ਹੈ। ਉਨ੍ਹਾਂ ਕਿਸਾਨਾਂ ਨਾਲ ਕੀ ਹੋਇਆ ਜੋ 60 ਦਿਨਾਂ ਤੋਂ ਸ਼ਾਂਤਮਈ ਅੰਦੋਲਨ ਕਰ ਰਹੇ ਸੀ, ਤਾਂ ਅਜਿਹਾ ਕੀ ਹੋਇਆ ਕਿ ਅਚਾਨਕ ਉਹ ਬਿਫਰ ਚਲੇ ਗਏ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget