ਪੜਚੋਲ ਕਰੋ

ਕਿਸਾਨ ਅੰਦੋਲਨ ਹੋਰ ਭੜਕਣ ਮਗਰੋਂ ਅਮਿਤ ਸ਼ਾਹ ਨੇ ਸੰਭਾਲਿਆ ਮੋਰਚਾ, ਹੁਣ ਘੜੀ ਜਾ ਰਹੀ ਨਵੀ ਰਣਨੀਤੀ

ਕਿਸਾਨ ਅੰਦੋਲਨ ਹੋਰ ਭੜਕਣ ਮਗਰੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਰਾ ਮਾਮਲਾ ਆਪਣੇ ਹੱਥ ਲੈ ਲਿਆ ਹੈ। ਸ਼ਾਹ ਪਿਛਲੇ ਦੋ ਦਿਨਾਂ ਤੋਂ ਬੇਹੱਦ ਸਰਗਰਮ ਨਜ਼ਰ ਆ ਰਹੇ ਹਨ ਹਨ।

ਨਵੀਂ ਦਿੱਲੀ: ਕਿਸਾਨ ਅੰਦੋਲਨ ਹੋਰ ਭੜਕਣ ਮਗਰੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਰਾ ਮਾਮਲਾ ਆਪਣੇ ਹੱਥ ਲੈ ਲਿਆ ਹੈ। ਸ਼ਾਹ ਪਿਛਲੇ ਦੋ ਦਿਨਾਂ ਤੋਂ ਬੇਹੱਦ ਸਰਗਰਮ ਨਜ਼ਰ ਆ ਰਹੇ ਹਨ ਹਨ। ਪਿਛਲੇ 2 ਦਿਨਾਂ ਵਿੱਚ ਸ਼ਾਹ ਨੇ 5 ਤੋਂ ਵੱਧ ਮੀਟਿੰਗਾਂ ਕੀਤੀਆਂ ਹਨ। ਅਜੇ ਤੱਕ ਸ਼ਾਹ ਨੇ ਕਿਸਾਨਾਂ ਨਾਲ ਸਿਰਫ ਇੱਕ ਹੀ ਮੁਲਾਕਾਤ ਕੀਤੀ ਹੈ ਪਰ ਹੁਣ ਉਹ ਹਰ ਮਸਲੇ ਨੂੰ ਖੁਦ ਵੇਖ ਰਿਹਾ ਹੈ। ਸੂਤਰਾਂ ਮੁਤਾਬਕ ਸਰਕਾਰ ਹਰ ਰਾਜ ਦੇ ਕਿਸਾਨਾਂ ਲਈ ਵੱਖਰੀ ਰਣਨੀਤੀ ਤਿਆਰ ਕਰ ਰਹੀ ਹੈ। Farmers Hunger Strike Photos: ਦੇਸ਼ ਭਰ 'ਚ ਭੁੱਖ ਹੜਤਾਲ 'ਤੇ ਬੈਠੇ ਕਿਸਾਨ, ਵੱਖ-ਵੱਖ ਥਾਵਾਂ ਤੋਂ ਤਸਵੀਰਾਂ ਆਈਆਂ ਸਾਹਮਣੇ ਉਧਰ, ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੇ 19ਵੇਂ ਦਿਨ ਕੇਂਦਰ ਸਰਕਾਰ ਖਿਲਾਫ ਰੋਸ ਹੋਰ ਵਧ ਗਿਆ ਹੈ। ਕਿਸਾਨ ਅੱਜ ਦਿੱਲੀ ਦੀਆਂ ਹੱਦਾਂ ’ਤੇ ਭੁੱਖ ਹੜਤਾਲ’ 'ਤੇ ਹਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਹਰਿਆਣਾ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਹੈ ਕਿ ਸਰਕਾਰ ਐਮਐਸਪੀ ‘ਤੇ ਸਭ ਨੂੰ ਗੁੰਮਰਾਹ ਕਰ ਰਹੀ ਹੈ। ਕਿਸਾਨਾਂ ਨੂੰ ਹੁਣ ਜੰਮੂ ਦਾ ਵੀ ਮਿਲਿਆ ਸਾਥ, ਕੇਂਦਰ 'ਤੇ ਤਾਨਾਸ਼ਾਹ ਰਵੱਈਏ ਦੇ ਇਲਜ਼ਾਮ ਉਨ੍ਹਾਂ ਕਿਹਾ ਕਿ ਇੱਕ ਪਾਸੇ, ਭਾਜਪਾ ਪ੍ਰਚਾਰ ਕਰ ਰਹੀ ਹੈ ਕਿ ਐਮਐਸਪੀ ਜਾਰੀ ਰਹੇਗੀ। ਦੂਜੇ ਪਾਸੇ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 8 ਦਸੰਬਰ ਨੂੰ ਕਿਸਾਨਾਂ ਨਾਲ ਬੈਠਕ ਵਿੱਚ ਕਿਹਾ ਸੀ ਕਿ ਸਰਕਾਰ ਐਮਐਸਪੀ 'ਤੇ ਸਾਰੀਆਂ 23 ਫਸਲਾਂ ਨਹੀਂ ਖਰੀਦ ਸਕਦੀ, ਕਿਉਂਕਿ ਇਸ ‘ਤੇ 17 ਲੱਖ ਕਰੋੜ ਰੁਪਏ ਖਰਚ ਆਉਣਗੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget