ਪੜਚੋਲ ਕਰੋ

ਜ਼ੋਰਾਂ-ਸ਼ੋਰਾਂ ਨਾਲ ਬੀਜੇਪੀ ਕਰ ਰਹੀ ਚੋਣਾਂ ਦੀਆਂ ਤਿਆਰੀਆਂ, ਅੱਜ ਬੰਗਾਲ ‘ਚ ਵਰਚੁਅਲ ਰੈਲੀ ਨੂੰ ਸੰਬੋਧਨ ਕਰਨਗੇ ਅਮਿਤ ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸਾਬਕਾ ਪ੍ਰਧਾਨ ਅਮਿਤ ਸ਼ਾਹ ਅੱਜ ਸਵੇਰੇ 11 ਵਜੇ ਪੱਛਮੀ ਬੰਗਾਲ ਦੇ ਵਰਕਰਾਂ ਅਤੇ ਲੋਕਾਂ ਨੂੰ ਵਰਚੁਅਲ ਰੈਲੀ ਜ਼ਰੀਏ ਸੰਬੋਧਨ ਕਰਨਗੇ।

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸਾਬਕਾ ਪ੍ਰਧਾਨ ਅਮਿਤ ਸ਼ਾਹ ਅੱਜ ਸਵੇਰੇ 11 ਵਜੇ ਪੱਛਮੀ ਬੰਗਾਲ ਦੇ ਵਰਕਰਾਂ ਅਤੇ ਲੋਕਾਂ ਨੂੰ ਵਰਚੁਅਲ ਰੈਲੀ ਜ਼ਰੀਏ ਸੰਬੋਧਨ ਕਰਨਗੇ। ਮਹੱਤਵਪੂਰਣ ਗੱਲ ਇਹ ਹੈ ਕਿ ਕੇਂਦਰ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੇ ਪਹਿਲੇ ਸਾਲ ਦੀਆਂ ਪ੍ਰਾਪਤੀਆਂ ਲਿਆਉਣ ਲਈ ਭਾਜਪਾ ਵਰਚੁਅਲ ਰੈਲੀਆਂ ਕਰ ਰਹੀ ਹੈ। ਅਮਿਤ ਸ਼ਾਹ ਆਪਣੀ ਰੈਲੀ ਵਿੱਚ ਕੋਰੋਨਾਵਾਇਰਸ ਅਤੇ ਚੱਕਰਵਾਤ ਅਮਪੂਨ ਦੇ ਦੋਹਰੇ ਸੰਕਟ ਨਾਲ ਨਜਿੱਠਣ ਵਿੱਚ ਸੱਤਾਧਾਰੀ ਟੀਐਮਸੀ ਦੀ ਅਸਫਲਤਾ ‘ਤੇ ਜ਼ੋਰ ਦੇ ਸਕਦੇ ਹਨ। ਭਾਜਪਾ ਨੇ ਪੱਛਮੀ ਬੰਗਾਲ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਿਛਲੇ ਸੋਮਵਾਰ ਨੂੰ ਆਪਣੀ ਪੱਛਮੀ ਬੰਗਾਲ ਇਕਾਈ ਦਾ ਗਠਨ ਕੀਤਾ ਸੀ। ਪੱਛਮੀ ਬੰਗਾਲ ਇਕਾਈ ਵਿਚ ਕਈ ਨਵੇਂ ਚਿਹਰੇ ਸ਼ਾਮਲ ਹੋ ਗਏ ਹਨ ਅਤੇ ਸੀਏਏ ਅਤੇ ਐਨਆਰਸੀ ਬਾਰੇ ਪਾਰਟੀ ਦੇ ਰੁਖ ਦਾ ਵਿਰੋਧ ਕਰਨ ਵਾਲੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਰਿਸ਼ਤੇਦਾਰ ਚੰਦਰ ਪ੍ਰਕਾਸ਼ ਬੋਸ ਨੂੰ ਹਟਾ ਦਿੱਤਾ ਗਿਆ ਹੈ। ਨੀਰਵ ਮੋਦੀ ਨੂੰ ਕੋਰਟ ਦਾ ਵੱਡਾ ਝਟਕਾ, ਜ਼ਬਤ ਹੋਵੇਗੀ 1400 ਕਰੋੜ ਦੀ ਜਾਇਦਾਦ ਬਿਹਾਰ ਅਤੇ ਓਡੀਸ਼ਾ ਵਿੱਚ ਕੀਤੀਆਂ ਵਰਚੁਅਲ ਰੈਲੀਆਂ: ਤੁਹਾਨੂੰ ਦੱਸ ਦਈਏ ਕਿ ਪਿਛਲੇ ਦੋ ਦਿਨਾਂ ਵਿੱਚ ਅਮਿਤ ਸ਼ਾਹ ਨੇ ਵਰਚੁਅਲ ਰੈਲੀ ਰਾਹੀਂ ਬਿਹਾਰ ਅਤੇ ਫਿਰ ਓਡੀਸ਼ਾ ਨੂੰ ਸੰਬੋਧਿਤ ਕੀਤਾ ਹੈ। 7 ਜੂਨ ਨੂੰ ਪਹਿਲੇ ਅਮਿਤ ਸ਼ਾਹ ਨੇ ਬਿਹਾਰ ਦੇ ਵਰਕਰਾਂ ਨੂੰ ਵਰਚੁਅਲ ਰੈਲੀ ਰਾਹੀਂ ਸੰਬੋਧਨ ਕੀਤਾ। ਵੀਡੀਓ ਕਾਨਫਰੰਸਿੰਗ ਰਾਹੀਂ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਮੁੱਖ ਵਿਰੋਧੀ ਪਾਰਟੀ ਆਰਜੇਡੀ ਨੂੰ ਨਿਸ਼ਾਨਾ ਬਣਾਇਆ। ਸ਼ਾਹ ਨੇ ਇਸ ਦੌਰਾਨ ਇਹ ਵੀ ਕਿਹਾ ਕਿ ਉਨ੍ਹਾਂ ਦੀ ਰੈਲੀ ਦਾ ਚੋਣਾਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਅਮਿਤ ਸ਼ਾਹ ਨੇ ਕਿਹਾ ਕਿ ਲੋਕ ਸੰਪਰਕ ਮੁਹਿੰਮਾਂ ਨੂੰ ਰੋਕਿਆ ਨਹੀਂ ਜਾ ਸਕਦਾ। ਭਾਜਪਾ ਦੇਸ਼ ਭਰ ‘ਚ 75 ਰੈਲੀਆਂ ਕਰੇਗੀ। ਸ੍ਰੀ ਹਰਮੰਦਿਰ ਸਾਹਿਬ ‘ਚ ਲੌਕਡਾਊਨ ਦੇ ਦਿਸ਼ਾ-ਨਿਰਦੇਸ਼ਾਂ ਦਾ ਉਲੰਘਣ ਕਰ ਸ਼ਰਧਾਲੂਆਂ ਨੂੰ ਖਵਾਇਆ ਲੰਗਰ, ਤਾਂ ਕੈਪਟਨ ਨੇ ਕਹੀ ਇਹ ਵੱਡੀ ਗੱਲ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget