ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਨੋਜ ਤਿਵਾੜੀ ਨੇ ਕੁਝ ਸਮਾਂ ਪਹਿਲਾਂ ਹੀ ਦੁਪਹਿਰ ਨੂੰ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਮਨੋਜ ਤਿਵਾੜੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਲਿਖਿਆ ਸੀ ਕਿ ਦੇਸ਼ ਦੇ ਪ੍ਰਸਿੱਧ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ।
ਮੋਦੀ ਨੇ 8.5 ਕਰੋੜ ਕਿਸਾਨਾਂ ਲਈ ਜਾਰੀ ਕੀਤਾ 17 ਹਜ਼ਾਰ ਕਰੋੜ, ‘ਐਗਰੀਕਲਚਰ ਇਨਫਰਾਸਟਰਕਚਰ ਫੰਡ’ ਵੀ ਲਾਂਚ
ਏਐਨਆਈ ਨੇ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਕਿ ਅਮਿਤ ਸ਼ਾਹ ਦਾ ਕੋਵਿਡ ਟੈਸਟ ਅਜੇ ਨਹੀਂ ਕੀਤਾ ਗਿਆ। ਇਸ ਖ਼ਬਰ ਦੇ ਨਾਲ ਹੀ ਮਨੋਜ ਤਿਵਾੜੀ ਨੇ ਵੀ ਇਸ ਟਵੀਟ ਨੂੰ ਆਪਣੇ ਅਕਾਊਂਟ ਤੋਂ ਡਿਲੀਟ ਕਰ ਦਿੱਤਾ ਹੈ।
ਨਾਜਾਇਜ਼ ਸਪ੍ਰਿਟ ਵੱਡੀ ਮਾਤਰਾ 'ਚ ਬਰਾਮਦ, ਹੋ ਸਕਦੇ ਵੱਡੇ ਖ਼ੁਲਾਸੇ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ