ਨਵੀਂ ਦਿੱਲੀ: ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 11 ਫਰਵਰੀ ਨੂੰ ਪੱਛਮੀ ਬੰਗਾਲ ਦੇ ਠਾਕੁਰ ਨਗਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ 30 ਜਨਵਰੀ ਨੂੰ ਇਸ ਰੈਲੀ ਨੂੰ ਦਿੱਲੀ ਵਿੱਚ ਹੋਏ ਬੰਬ ਧਮਾਕਿਆਂ ਕਾਰਨ ਰੱਦ ਕਰ ਦਿੱਤਾ ਗਿਆ ਸੀ।
ਪਟਿਆਲਾ 'ਚ ਹੁਣ ਕਿਸਾਨਾਂ ਨੇ ਰੋਕੀ ਬੌਬੀ ਦਿਓਲ ਦੀ ਫਿਲਮ ਦੀ ਸ਼ੂਟਿੰਗ
ਅਮਿਤ ਸ਼ਾਹ ਆਪਣੀ ਰੈਲੀ ਵਿੱਚ ਬੰਗਾਲ ਦੇ ਮਤੂਆ ਕਮਿਊਨਿਟੀ ਨੂੰ ਸੰਬੋਧਿਤ ਕਰਨਗੇ। ਭਾਜਪਾ ਸੰਸਦ ਮੈਂਬਰ ਸ਼ਾਂਤਨੂ ਠਾਕੁਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਇਸ ਰੈਲੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅਮਿਤ ਸ਼ਾਹ ਦੁਪਹਿਰ 3.30 ਵਜੇ ਮਤੂਆ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕਰਨਗੇ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਅਮਿਤ ਸ਼ਾਹ 11 ਫਰਵਰੀ ਨੂੰ ਕਰਨਗੇ ਰੈਲੀ, ਇਸ ਭਾਈਚਾਰੇ ਨੂੰ ਕਰਨਗੇ ਸੰਬੋਧਨ
ਏਬੀਪੀ ਸਾਂਝਾ
Updated at:
06 Feb 2021 04:53 PM (IST)
ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 11 ਫਰਵਰੀ ਨੂੰ ਪੱਛਮੀ ਬੰਗਾਲ ਦੇ ਠਾਕੁਰ ਨਗਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ 30 ਜਨਵਰੀ ਨੂੰ ਇਸ ਰੈਲੀ ਨੂੰ ਦਿੱਲੀ ਵਿੱਚ ਹੋਏ ਬੰਬ ਧਮਾਕਿਆਂ ਕਾਰਨ ਰੱਦ ਕਰ ਦਿੱਤਾ ਗਿਆ ਸੀ।
- - - - - - - - - Advertisement - - - - - - - - -