ਪੜਚੋਲ ਕਰੋ

1984 ਦੰਗਿਆਂ ਨਾਲ ਜੁੜਿਆ ਅਮਿਤਾਭ ਬੱਚਨ ਦਾ ਬਿਆਨ ਟਾਈਟਲਰ ਨੂੰ ਫਸਾਏਗਾ! ਜੀਕੇ ਨੇ ਕੀਤੀ ਘੇਰਾਬੰਦੀ

ਮਨਜੀਤ ਸਿੰਘ ਜੀਕੇ ਵੱਲੋਂ ਲਗਾਤਾਰ ਅਮਿਤਾਭ ਦੇ ਉਸ ਬਿਆਨ ਨੂੰ ਜਨਤਕ ਕਰਨ ਦੀ ਮੰਗ ਕੀਤੀ ਜਾ ਰਹੀ ਸੀ ਜੋਕਿ ਹੁਣ ਜਨਤਕ ਹੋ ਗਿਆ ਦੱਸਿਆ ਜਾ ਰਿਹੈ। ਜੀਕੇ ਨੇ ਫੇਸਬੁੱਕ ਤੇ ਬਕਾਇਦਾ ਵੀਡੀਓ ਅਪਲੋਡ ਕਰਕੇ ਟਾਈਟਲਰ ਨੂੰ ਸਵਾਲਾਂ ਦੇ ਘੇਰੇ ‘ਚ ਲਿਆ ਹੈ।

  ਪਵਨਪ੍ਰੀਤ ਕੌਰ ਦੀ ਰਿਪੋਰਟ  ਦਿੱਲੀ: ਸਾਲ 1984 ਚ ਹੋਏ ਦੰਗਿਆਂ ਲਈ ਜਗਦੀਸ਼ ਟਾਈਟਲਰ 'ਤੇ ਲਗਾਤਾਰ ਗੰਭੀਰ ਦੋਸ਼ ਲੱਗਦੇ ਆਏ ਹਨ। ਹੁਣ 'ਜਾਗੋ' ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਪ੍ਰਸਿੱਧ ਅਦਾਕਾਰ ਅਮਿਤਾਭ ਬੱਚਨ ਦੇ ਉਸ ਬਿਆਨ ਦਾ ਹਵਾਲਾ ਦੇ ਕੇ ਜਗਦੀਸ਼ ਟਾਈਟਲਰ ਨੂੰ ਘੇਰਿਆ ਹੈ ਜੋ ਅਮਿਤਾਭ ਵੱਲੋਂ ਸਾਲ 2013 ‘ਚ ਸੀਬੀਆਈ ਨੂੰ ਦਿੱਤਾ ਗਿਆ ਸੀ। ਦਰਅਸਲ ਮਨਜੀਤ ਸਿੰਘ ਜੀਕੇ ਵੱਲੋਂ ਲਗਾਤਾਰ ਅਮਿਤਾਭ ਦੇ ਉਸ ਬਿਆਨ ਨੂੰ ਜਨਤਕ ਕਰਨ ਦੀ ਮੰਗ ਕੀਤੀ ਜਾ ਰਹੀ ਸੀ ਜੋਕਿ ਹੁਣ ਜਨਤਕ ਹੋ ਗਿਆ ਦੱਸਿਆ ਜਾ ਰਿਹੈ। ਜੀਕੇ ਨੇ ਫੇਸਬੁੱਕ ਤੇ ਬਕਾਇਦਾ ਵੀਡੀਓ ਅਪਲੋਡ ਕਰਕੇ ਟਾਈਟਲਰ ਨੂੰ ਸਵਾਲਾਂ ਦੇ ਘੇਰੇ ‘ਚ ਲਿਆ ਹੈ। ਉਨ੍ਹਾਂ ਅਮਿਤਾਭ ਬੱਚਨ ਦੇ ਬਿਆਨਾਂ ਨੂੰ ਆਧਾਰ ਬਣਾਕੇ ਦੋਸ਼ ਮੜ੍ਹਿਆ ਕਿ ਹੁਣ ਤੱਕ ਟਾਈਟਲਰ ਗੁਮਰਾਹ ਕਰਦੇ ਰਹੇ ਹਨ ਕਿ ਉਹ ਤਤਕਾਲੀਨ ਪ੍ਰਧਾਨਮੰਤਰੀ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਕੁਝ ਦਿਨ ਉਨ੍ਹਾਂ ਦੀ ਮ੍ਰਿਤਕ ਦੇਹ ਕੋਲ ਸੀ ਅਤੇ ਗਾਂਧੀ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਿਹਾ ਸੀ।
ਇਨ੍ਹਾਂ ਕਰਤੂਤਾਂ ਕਰਕੇ ਕੈਨੇਡਾ 'ਚ ਬਦਨਾਮ ਹੋ ਰਹੇ ਪੰਜਾਬੀ, ਇੱਕ ਹੋਰ ਵੀਡੀਓ ਨੇ ਭਰੀ ਗਵਾਹੀ ਜੀਕੇ ਮੁਤਾਬਿਕ ਅਮਿਤਾਬ ਬੱਚਨ ਵੀ ਉਨ੍ਹਾਂ ਦਿਨਾਂ ‘ਚ ਗਾਂਧੀ ਪਰਿਵਾਰ ਦੇ ਨਾਲ ਸੀ ਅਤੇ ਬੱਚਨ ਦੇ ਬਿਆਨਾਂ ‘ਚ ਟਾਈਟਲਰ ਦੀ ਉਥੇ ਮੌਜੂਦਗੀ ਬਾਰੇ ਸੰਕੇਤ, ਕਈ ਤਰ੍ਹਾਂ ਦੇ ਸ਼ੰਕੇ ਪੈਦਾ ਕਰਦਾ ਹੈ। ਉਨ੍ਹਾਂ ਇਸ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ। ਗੈਰੀ ਸੰਧੂ ਤੇ ਸਰਦੂਲ ਸਿਕੰਦਰ ਦੀ ਮਿਹਨਤ ਢੇਰੀ, ਨਿੰਜੇ ਦੇ ਛੱਕੇ ਨੇ ਹਰਾਏ 'ਉਸਤਾਦ' ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
 Sangrur ਸੜਕ ਹਾਦਸੇ 'ਚ ਨੂਹ ਦੀ ਮੌਤ, ਸੱਸ ਪਟਿਆਲਾ ਰੈਫਰ, ਸਕੂਟੀ 'ਤੇ ਆਉਂਦਿਆਂ ਵਾਪਰਿਆ ਹਾਦਸਾ
 Sangrur ਸੜਕ ਹਾਦਸੇ 'ਚ ਨੂਹ ਦੀ ਮੌਤ, ਸੱਸ ਪਟਿਆਲਾ ਰੈਫਰ, ਸਕੂਟੀ 'ਤੇ ਆਉਂਦਿਆਂ ਵਾਪਰਿਆ ਹਾਦਸਾ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
Embed widget