ਪੜਚੋਲ ਕਰੋ

200 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਆ ਰਿਹਾ ਐਮਫਾਨ ਤੂਫਾਨ, ਫੌਜ ਨੂੰ ਕੀਤਾ ਚੌਕਸ

ਦੱਖਣੀ-ਪੂਰਵੀ ਬੰਗਾਲ ਦੀ ਖਾੜੀ ‘ਚ ਲਗਪਗ 1000 ਕਿਲੋਮੀਟਰ ਦੀ ਦੂਰੀ ‘ਤੇ ਅਗਲੇ 12 ਘੰਟਿਆਂ ਵਿੱਚ ਚੱਕਰਵਾਤੀ ਤੂਫਾਨ ‘ਚ ਤੇਜ਼ੀ ਨਾਲ ਵਧਣ ਦੀ ਉਮੀਦ ਹੈ। ਇਸ ਦੇ ਨਾਲ ਹੀ ਇਹ ਅਗਲੇ 24 ਘੰਟਿਆਂ ਵਿੱਚ ਭਿਆਨਕ ਚੱਕਰਵਾਤੀ ਤੂਫਾਨ ਦਾ ਰੂਪ ਲੈ ਸਕਦਾ ਹੈ।

ਨਵੀਂ ਦਿੱਲੀ: ਐਮਫਾਨ ਤੂਫਾਨ (amphan cyclone) ਕਿੰਨਾ ਮਾਰੂ ਹੋ ਸਕਦਾ ਹੈ, ਇਸ ਦਾ ਅੰਦਾਜ਼ਾ ਇਸ ਦੀ ਰਫਤਾਰ ਨਾਲ ਹੀ ਲਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ 19 ਮਈ ਤੱਕ ਇਸ ਦੀ ਰਫਤਾਰ 200 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ। ਇਸ ਕਰਕੇ ਬੰਗਾਲ, ਓਡੀਸ਼ਾ ਵਿੱਚ ਦੋ ਦਿਨਾਂ ਤੋਂ ਭਾਰੀ ਬਾਰਸ਼ ਵੀ ਹੋਵੇਗੀ। ਇਹ 20 ਮਈ ਤੱਕ ਦੋਵੇਂ ਸੂਬਿਆਂ ਨੂੰ ਪਾਰ ਕਰ ਦੇਵੇਗਾ। ਚੱਕਰਵਾਤੀ ਤੂਫਾਨ ਦੀ ਰਫਤਾਰ ਤੇ ਸਮਰੱਥਾ ਨੂੰ ਵੇਖਦਿਆਂ, ਰਾਜ ਸਰਕਾਰ ਨੇ ਕੇਂਦਰ ਸਰਕਾਰ ਨੂੰ ਐਮਫਾਨ ਦੇ ਰਸਤੇ ਚੋਂ ਲੰਘਣ ਵਾਲੀਆਂ ਸਾਰੀਆਂ ਲੇਬਰ ਸਪੈਸ਼ਲ ਗੱਡੀਆਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰਨ ਦੀ ਅਪੀਲ ਕੀਤੀ ਹੈ। ਚੱਕਰਵਾਤੀ ਤੂਫਾਨ ਕਾਰਨ ਅਲਰਟ ਨੂੰ ਅਲਰਟ ਨੇਵੀ: ਦੱਖਣੀ-ਪੂਰਵੀ ਬੰਗਾਲ ਦੀ ਖਾੜੀ ‘ਚ ਲਗਪਗ 1000 ਕਿਲੋਮੀਟਰ ਦੀ ਦੂਰੀ ‘ਤੇ ਅਗਲੇ 12 ਘੰਟਿਆਂ ਵਿੱਚ ਚੱਕਰਵਾਤੀ ਤੂਫਾਨ ‘ਚ ਤੇਜ਼ੀ ਨਾਲ ਵਧਣ ਦੀ ਉਮੀਦ ਹੈ। ਇਸ ਦੇ ਨਾਲ ਹੀ ਇਹ ਅਗਲੇ 24 ਘੰਟਿਆਂ ਵਿੱਚ ਭਿਆਨਕ ਚੱਕਰਵਾਤੀ ਤੂਫਾਨ ਦਾ ਰੂਪ ਲੈ ਸਕਦਾ ਹੈ। ਇਸ ਦੌਰਾਨ ਈਸਟਰਨ ਨੇਵਲ ਕਮਾਂਡ (ਈਐਨਸੀ) ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। ਵਿਸ਼ਾਖਾਪਟਨਮ ਵਿੱਚ ਭਾਰਤੀ ਨੇਵੀ ਦੇ ਜਹਾਜ਼ ਅਲਰਟ ਮੋਡ ਵਿੱਚ ਹੈ। ਉਹ ਡਾਕਟਰੀ ਸੇਵਾ ਤੇ ਲੋਕਾਂ ਲਈ ਹਰ ਕਿਸਮ ਦੀ ਮਦਦ ਲਈ ਤਾਇਨਾਤ ਹਨ। ਇਨ੍ਹਾਂ ਸਮੁੰਦਰੀ ਜਹਾਜ਼ਾਂ ਵਿੱਚ ਵਾਧੂ ਗੋਤਾਖੋਰ, ਡਾਕਟਰ ਤੇ ਰਾਹਤ ਸਮੱਗਰੀ ਤਿਆਰ ਹੈ। ਇਸ ਵਿੱਚ ਖਾਣ-ਪੀਣ ਦੀਆਂ ਵਸਤਾਂ, ਟੈਂਟ, ਕੱਪੜੇ, ਦਵਾਈਆਂ, ਕੰਬਲ ਆਦਿ ਕਾਫ਼ੀ ਮਾਤਰਾ ਵਿੱਚ ਰੱਖੇ ਗਏ ਹਨ। ਇਸ ਤੋਂ ਇਲਾਵਾ ਜੇਮਿਨੀ ਕਿਸ਼ਤੀਆਂ ਅਤੇ ਡਾਕਟਰੀ ਟੀਮਾਂ ਦੇ ਨਾਲ ਬਚਾਅ ਟੀਮਾਂ ਓਡੀਸ਼ਾ ਅਤੇ ਪੱਛਮੀ ਬੰਗਾਲ ਵਿੱਚ ਬਚਾਅ ਤੇ ਰਾਹਤ ਕਾਰਜਾਂ ਨੂੰ ਵਧਾਉਣ ਲਈ ਵੀ ਤਿਆਰ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget