ਪੜਚੋਲ ਕਰੋ

‘ਅਮਫਾਨ’ ਨੇ ਬੰਗਾਲ-ਓਡੀਸ਼ਾ ‘ਚ ਮਚਾਈ ਤਬਾਹੀ, ਮਮਤਾ ਬੈਨਰਜੀ ਦਾ ਦਾਅਵਾ- 10 ਤੋਂ 12 ਲੋਕਾਂ ਦੀ ਮੌਤ

ਓਡੀਸ਼ਾ ਅਤੇ ਪੱਛਮੀ ਬੰਗਾਲ ਦੇ ਤੱਟਵਰਤੀ ਇਲਾਕਿਆਂ ‘ਚ ਬੁੱਧਵਾਰ ਨੂੰ 190 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਆਏ ਚੱਕਰਵਾਤੀ ਤੂਫਾਨ ਅਮਫਾਨ ਨੇ ਵੱਡੀ ਤਬਾਹੀ ਮਚਾਈ ਅਤੇ ਘੱਟੋ ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਕੋਲਕਾਤਾ: ਓਡੀਸ਼ਾ ਅਤੇ ਪੱਛਮੀ ਬੰਗਾਲ ਦੇ ਤੱਟਵਰਤੀ ਇਲਾਕਿਆਂ ‘ਚ ਬੁੱਧਵਾਰ ਨੂੰ 190 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਆਏ ਚੱਕਰਵਾਤੀ ਤੂਫਾਨ ਅਮਫਾਨ ਨੇ ਵੱਡੀ ਤਬਾਹੀ ਮਚਾਈ ਅਤੇ ਘੱਟੋ ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਚੱਕਰਵਾਤ ਦੁਪਹਿਰ ਕਰੀਬ ਢਾਈ ਵਜੇ ਪੱਛਮੀ ਬੰਗਾਲ ਦੇ ਦੀਘਾ ਅਤੇ ਬੰਗਲਾਦੇਸ਼ ਦੇ ਹਟੀਆ ਆਈਲੈਂਡ ਦੇ ਵਿਚਕਾਰ ਤਟ ‘ਤੇ ਪਹੁੰਚ ਗਿਆ। ਚੱਕਰਵਾਤ ਨੇ ਤੱਟਵਰਤੀ ਇਲਾਕਿਆਂ ‘ਚ ਭਾਰੀ ਤਬਾਹੀ ਮਚਾਈ।

ਚੱਕਰਵਾਤ ਕਾਰਨ ਵੱਡੀ ਗਿਣਤੀ ‘ਚ ਦਰੱਖਤ ਅਤੇ ਬਿਜਲੀ ਦੇ ਖੰਭੇ ਉਖੜ ਗਏ। ਉਥੇ ਹੀ ਕੱਚੇ ਘਰਾਂ ਨੂੰ ਵੀ ਬਹੁਤ ਨੁਕਸਾਨ ਪਹੁੰਚਿਆ।

ਅਧਿਕਾਰੀਆਂ ਅਨੁਸਾਰ ਚੱਕਰਵਾਤ ਦੇ ਆਉਣ ਤੋਂ ਪਹਿਲਾਂ ਘੱਟੋ ਘੱਟ 6.58 ਲੱਖ ਲੋਕਾਂ ਨੂੰ ਪੱਛਮੀ ਬੰਗਾਲ ਅਤੇ ਓਡੀਸ਼ਾ ਵਿੱਚ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਇਆ ਗਿਆ ਸੀ। 160-170 kmph ਸੀ ਰਫਤਾਰ ਮੌਸਮ ਵਿਭਾਗ ਅਨੁਸਾਰ ਪੱਛਮੀ ਬੰਗਾਲ ਦੇ ਤੱਟ 'ਤੇ ਪਹੁੰਚਣ ਸਮੇਂ ਹਵਾ ਦੀ ਗਤੀ ਚੱਕਰਵਾਤ ਦੇ ਕੇਂਦਰ ਦੇ ਕੋਲ 160-170 ਕਿਲੋਮੀਟਰ ਪ੍ਰਤੀ ਘੰਟਾ ਸੀ. ਇੱਕ ਅਧਿਕਾਰੀ ਨੇ ਦੱਸਿਆ ਕਿ
" ਉੱਤਰੀ 24 ਪਰਗਾਨ ਜ਼ਿਲ੍ਹੇ ਵਿੱਚ ਇੱਕ ਆਦਮੀ ਅਤੇ ਇੱਕ ਔਰਤ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ, ਜਦਕਿ ਹਾਵੜਾ ਵਿੱਚ ਇੱਕ 13 ਸਾਲਾ ਲੜਕੀ ਦੀ ਅਜਿਹੀ ਹੀ ਇੱਕ ਘਟਨਾ ਵਿੱਚ ਮੌਤ ਹੋ ਗਈ। ਓਡੀਸ਼ਾ ਵਿੱਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। "
-
ਮਮਤਾ ਬੈਨਰਜੀ ਨੇ 10 ਤੋਂ 12 ਦੇ ਮਾਰੇ ਜਾਣ ਦਾ ਕੀਤਾ ਦਾਅਵਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦਾਅਵਾ ਕੀਤਾ ਕਿ ਘੱਟੋ ਘੱਟ 10 ਤੋਂ 12 ਲੋਕਾਂ ਦੀ ਮੌਤ ਹੋ ਗਈ ਹੈ। ਉਹ ਸੂਬਾ ਸਕੱਤਰੇਤ ਨਬੰਨਾ ਨਾਲ ਸਥਿਤੀ ਦੀ ਨਿਗਰਾਨੀ ਕਰ ਰਹੀ ਹੈ। ਉਨ੍ਹਾਂ ਕਿਹਾ,
" ਇਲਾਕੇ ਦੇ ਇਲਾਕੇ ਤਬਾਹ ਹੋ ਗਏ ਹਨ। ਮੈਨੂੰ ਅੱਜ ਇਕ ਯੁੱਧ ਵਰਗੀ ਸਥਿਤੀ ਦਾ ਸਾਹਮਣਾ ਕਰਨਾ ਪਿਆ। ਘੱਟੋ ਘੱਟ 10-12 ਲੋਕਾਂ ਦੀ ਮੌਤ ਹੋ ਗਈ ਹੈ। ਨੰਦੀਗਰਾਮ ਅਤੇ ਰਾਮਨਗਰ ... ਉੱਤਰੀ ਅਤੇ ਦੱਖਣੀ 24 ਪਰਗਣਾ ਦੇ ਦੋ ਜ਼ਿਲ੍ਹੇ ਪੂਰੀ ਤਰ੍ਹਾਂ ਤਬਾਹ ਹੋ ਗਏ। "
-
ਐਨਡੀਆਰਐਫ ਨੇ ਓਡੀਸ਼ਾ ਵਿੱਚ ਕੀਤੀਆਂ 20 ਟੀਮਾਂ ਤਾਇਨਾਤ: ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਦੇ ਡਾਇਰੈਕਟਰ ਜਨਰਲ ਐਸ ਐਨ ਪ੍ਰਧਾਨ ਨੇ ਨਵੀਂ ਦਿੱਲੀ ਵਿੱਚ ਕਿਹਾ ਕਿ ਓਡੀਸ਼ਾ ਵਿੱਚ 20 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜਦੋਂਕਿ 19 ਯੂਨਿਟ ਪੱਛਮੀ ਬੰਗਾਲ ਵਿੱਚ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਓਡੀਸ਼ਾ ਵਿੱਚ ਐਨਡੀਆਰਐਫ ਦੀਆਂ ਟੀਮਾਂ ਨੇ ਸੜਕਾਂ ਦੀ ਸਫਾਈ ਲਈ ਮੁਹਿੰਮ ਸ਼ੁਰੂ ਕੀਤੀ ਹੈ। ਇਸ ਦੇ ਨਾਲ ਹੀ, ਪੱਛਮੀ ਬੰਗਾਲ ‘ਚ ਤਾਇਨਾਤ ਟੀਮਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ‘ਚ ਤਕਰੀਬਨ ਪੰਜ ਲੱਖ ਲੋਕਾਂ ਅਤੇ ਓਡੀਸ਼ਾ ‘ਚ ਤਕਰੀਬਨ 1.58 ਲੱਖ ਲੋਕਾਂ ਨੂੰ ਸੁਰੱਖਿਅਤ ਸਥਾਨਾਂ'ਤੇ ਪਹੁੰਚਾਇਆ ਗਿਆ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ

ਵੀਡੀਓਜ਼

ਪੰਜਾਬ 'ਚ ਨਸ਼ਾ ਕੌਣ ਵੇਚ ਰਿਹਾ? ਕੇਜਰੀਵਾਲ ਨੇ ਕਰਤਾ ਵੱਡਾ ਖੁਲਾਸਾ
ਰਿਸ਼ਤੇਦਾਰੀ 'ਤੇ ਟਿਕਟ ਨਹੀਂ ਮਿਲਦੀ ! CM ਮਾਨ ਦਾ ਸਿੱਧਾ ਐਲਾਨ
ਵਿਰੋਧੀਆਂ 'ਤੇ ਭੜਕੇ CM ਮਾਨ, ਕਿਹਾ..ਅਕਾਲੀ, ਕਾਂਗਰਸ ਤੇ BJP ਇਕੱਠੇ
ਅਕਾਲ ਤਖ਼ਤ ਸਾਹਿਬ 'ਤੇ ਬੋਲੇ CM ਮਾਨ, ਉਸ ਤੋਂ ਵੱਡੀ ਕੋਈ ਪਦਵੀ ਨਹੀਂ
ਨਸ਼ਾ, ਟਿਕਟਾਂ ਤੇ ਵਿਰੋਧੀ! ਇੱਕ ਹੀ ਭਾਸ਼ਣ 'ਚ CM ਮਾਨ ਦੇ ਤਿੱਖੇ ਵਾਰ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ
Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...
Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...
ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ
ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ
ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ
ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ
Embed widget